ਮੰਗਲਵਾਰ, ਸਤੰਬਰ 16, 2025 02:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

ਡਾ. ਇੰਦਰਬੀਰ ਸਿੰਘ ਨਿੱਜਰ ਨੇ ਵੱਖ-ਵੱਖ ਅਹੁਦਿਆਂ ਦੇ ਲੋਕਾਂ ਨੂੰ ਸੌਂਪੇ ਨਿਯੁਕਤੀ ਅਤੇ ਪੱਦ-ਉਨਤੀ ਪੱਤਰ

ਕੈਬਨਿਟ ਮੰਤਰੀ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਧੀਨ ਨਵ-ਨਿਯੁਕਤ/ਪੱਦ-ਉਨਤ ਕੀਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।

by ਮਨਵੀਰ ਰੰਧਾਵਾ
ਦਸੰਬਰ 20, 2022
in ਨੌਕਰੀ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਭੂਮੀ ਤੇ ਜਲ ਸੰਭਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 10 ਜੂਨੀਅਰ ਡਰਾਫਟਸਮੈਨ, 09 ਕਲਰਕ, 04 ਖੇਤੀਬਾੜੀ ਸਬ-ਇੰਸਪੈਕਟਰਾਂ ਅਤੇ 01 ਬੇਲਦਾਰ ਨੂੰ ਅਜ ਇੱਥੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਨਿਯੁਕਤੀ ਅਤੇ ਪੱਦ-ਉਨਤੀ ਪੱਤਰ ਸੌਂਪੇ।

ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਚੋਣ ਵਾਅਦੇ ਅਨੁਸਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ, ਤਾਂ ਜੋ ਨੌਜਵਾਨਾਂ ਦੇ ਦਿਮਾਗ ਨੂੰ ਸੂਬੇ ਦੀ ਤਰੱਕੀ ਲਈ ਵਰਤਿਆ ਜਾ ਸਕੇ |

ਕੈਬਨਿਟ ਮੰਤਰੀ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਧੀਨ ਨਵ-ਨਿਯੁਕਤ/ਪੱਦ-ਉਨਤ ਕੀਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਸਟਾਫ਼ ਦੀ ਘਾਟ ਕਾਰਨ ਤਕਨੀਕੀ ਚੈਕਿੰਗ, ਪ੍ਰੋਜੈਕਟ ਅਨੁਮਾਨਾਂ ਦੀ ਪੜਤਾਲ ਅਤੇ ਵਿਭਾਗ ਦੇ ਹੋਰ ਜ਼ਰੂਰੀ ਕੰਮਾਂ ਨੂੰ ਨੇਪਰੇ ਚਾੜ੍ਹਨ ਵਿੱਚ ਦਿੱਕਤ ਆ ਰਹੀ ਸੀ ਪਰ ਇਸ ਬੈਚ ਦੇ ਆਉਣ ਨਾਲ ਵਿਭਾਗ ਨੂੰ ਵੱਡੀ ਰਾਹਤ ਮਿਲੇਗੀ।

ਕੈਬਨਿਟ ਮੰਤਰੀ ਨੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੀ ਵਿਗੜ ਰਹੀ ਸਥਿਤੀ ਦੇ ਮੱਦੇਨਜ਼ਰ ਚੱਲ ਰਹੇ ਭੂਮੀ ਅਤੇ ਜਲ ਸੰਭਾਲ ਕਾਰਜਾਂ ਵਿੱਚ ਨਵੀਆਂ ਪਹਿਲਕਦਮੀਆਂ ਅਤੇ ਹੋਰ ਨਵੇਂ ਪ੍ਰੋਗਰਾਮ ਉਲੀਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖਾਸ ਕਰਕੇ ਖੇਤੀਬਾੜੀ ਖੇਤਰ ਵਿੱਚ ਵੱਡੇ ਪੱਧਰ ’ਤੇ ਪਾਣੀ ਬਚਾਓ ਮੁਹਿੰਮ ਸ਼ੁਰੂ ਕਰਨ ਦੀ ਲੋੜ ਹੈ।

ਵਿਭਾਗ ਵਿੱਚ ਹੋਰ ਸਟਾਫ਼ ਦੀ ਘਾਟ ਬਾਰੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਨ੍ਹਾਂ ਮੁੱਦਿਆਂ ‘ਤੇ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਖਾਲੀ ਅਸਾਮੀਆਂ ਨੂੰ ਪਾਰਦਰਸ਼ੀ ਢੰਗ ਨਾਲ ਭਰਨ ਲਈ ਯਤਨ ਕੀਤੇ ਜਾ ਰਹੇ ਹਨ।

ਮੁੱਖ ਭੂਮੀ ਪਾਲ ਅਤੇ ਵਿਭਾਗ ਦੇ ਮੁਖੀ ਮਹਿੰਦਰ ਸਿੰਘ ਸੈਣੀ ਨੇ ਵੀ ਨਵ-ਨਿਯੁਕਤ ਅਤੇ ਪਦਉੱਨਤ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਇਸ ਨਾਲ ਵਿਭਾਗ ਦੇ ਖੇਤਰੀ ਪੱਧਰ ਦੇ ਕੰਮਕਾਜ ਨੂੰ ਮਜ਼ਬੂਤੀ ਮਿਲੇਗੀ ਅਤੇ ਵਿਭਾਗ ਦਾ ਕੰਮ ਹੋਰ ਵੀ ਸਚਾਰੂ ਢੰਗ ਨਾਲ ਚਲਾਇਆ ਜਾ ਸਕੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Appointment and promotion lettersBhagwant Manndr inderbir singh nijjarpro punjab tvpunjab governmentpunjabi news
Share219Tweet137Share55

Related Posts

ਸੂਬੇ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਹੋਈ ਸ਼ੁਰੂ, ਪੰਜਾਬ ਭਰ ‘ਚ ਬਣਾਏ ਗਏ 1822 ਖਰੀਦ ਕੇਂਦਰ

ਸਤੰਬਰ 16, 2025

ਬਰਨਾਲਾ ਦੇ ਇਸ ਪਿੰਡ ਨੇ ਪ੍ਰਵਾਸੀ ਮਜ਼ਦੂਰਾਂ ਦੇ ਬਾਈਕਾਟ ਦਾ ਕੀਤਾ ਐਲਾਨ, ਪੰਚਾਇਤ ਵੱਲੋਂ ਮਤਾ ਪਾਸ

ਸਤੰਬਰ 16, 2025

Punjab Weather Update: ਅੱਜ ਕਿਵੇਂ ਦਾ ਰਹੇਗਾ ਪੰਜਾਬ ਦਾ ਮੌਸਮ, ਕਿੱਥੇ ਕਿੱਥੇ ਮੀਂਹ ਪੈਣ ਦੀ ਹੈ ਸੰਭਾਵਨਾ

ਸਤੰਬਰ 16, 2025

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਸਤੰਬਰ 15, 2025

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਅਪਰਾਧ ਖਿਲਾਫ ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਕਾਬੂ ਕੀਤੇ ਬਦਮਾਸ਼, ਵੱਡੀ ਵਾਰਦਾਤ ਨੂੰ ਦੇਣ ਜਾ ਰਹੇ ਸਨ ਅੰਜਾਮ

ਸਤੰਬਰ 15, 2025
Load More

Recent News

CGC ਝੰਜੇੜੀ ਵਿਖੇ AICT ਵੱਲੋਂ ਕਰਵਾਇਆ ਗਿਆ ਦੋ ਦਿਨਾਂ ਸੈਮੀਨਾਰ ਸਮਾਪਤ

ਸਤੰਬਰ 16, 2025

ਫ਼ਿਲਮ ‘ਸ਼ੇਰਾ’ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ, ਪਰਮੀਸ਼ ਵਰਮਾ ਦੇ ਲੱਗੀਆਂ ਸੱਟਾਂ

ਸਤੰਬਰ 16, 2025

ਸੂਬੇ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਹੋਈ ਸ਼ੁਰੂ, ਪੰਜਾਬ ਭਰ ‘ਚ ਬਣਾਏ ਗਏ 1822 ਖਰੀਦ ਕੇਂਦਰ

ਸਤੰਬਰ 16, 2025

ਤੁਹਾਡੇ ਮੂੰਹ ਦੇ Bacteria ਬਣ ਸਕਦੇ ਹਨ Heart Attack ਦਾ ਕਾਰਨ

ਸਤੰਬਰ 16, 2025

1 ਅਕਤੂਬਰ ਤੋਂ ਬਦਲ ਜਾਣਗੇ ਰੇਲ ਟਿਕਟ ਬੁਕਿੰਗ ਨਿਯਮ, ਆਮ ਰਿਜ਼ਰਵੇਸ਼ਨ ‘ਚ ਵੀ ਈ-ਆਧਾਰ ਵੈਰੀਫਿਕੇਸ਼ਨ ਹੋਵੇਗੀ ਜ਼ਰੂਰੀ

ਸਤੰਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.