ਵੀਰਵਾਰ, ਅਕਤੂਬਰ 15, 2026 03:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਨਵਜੋਤ ਕੌਰ ਸਿੱਧੂ ਨਾਲ ਵੱਜੀ ਕਰੋੜਾਂ ਦੀ ਠੱਗੀ, ਕਰੀਬੀਆਂ ਨੇ ਹੀ ਕੀਤੀ ਹੇਰਾਫੇਰੀ

by Gurjeet Kaur
ਨਵੰਬਰ 29, 2024
in ਪੰਜਾਬ
0

ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਡਾ.ਨਵਜੋਤ ਕੌਰ ਸਿੱਧੂ ਨੇ ਆਪਣੇ ਸਾਬਕਾ ਨਿੱਜੀ ਸਹਾਇਕ ਅਤੇ ਅਮਰੀਕਾ ਸਥਿਤ ਇੱਕ ਐਨਆਰਆਈ ‘ਤੇ 2 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਦਾ ਦੋਸ਼ ਲਗਾਇਆ ਹੈ। ਇਹ ਮਾਮਲਾ ਰਣਜੀਤ ਐਵੀਨਿਊ ਸਥਿਤ ਐਸ.ਸੀ.ਓ (ਦੁਕਾਨ-ਕਮ-ਆਫਿਸ) ਨੰਬਰ 10 ਵਿਖੇ ਦਰਜ ਕੀਤਾ ਗਿਆ ਹੈ।

ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨਾਲ ਦੋ ਕਰੋੜ ਰੁਪਏ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਉਨ੍ਹਾਂ ਆਪਣੇ ਇੱਕ ਨਿੱਜੀ ਸਹਾਇਕ ਤੇ ਹੋਰਨਾਂ ਖਿਲਾਫ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ।

ਸ਼ਿਕਾਇਤ ਵਿੱਚ ਦੱਸਿਆ ਕਿ ਸ਼ਹਿਰ ਦੇ ਪੌਸ਼ ਰਣਜੀਤ ਐਵੇਨਿਊ ਇਲਾਕੇ ਵਿਚ ਐੱਸਸੀਓ ਦੀ ਰਜਿਸਟਰੇਸ਼ਨ ਦੇ ਬਹਾਨੇ ਉਨ੍ਹਾਂ ਤੋਂ ਦੋ ਕਰੋੜ ਰੁਪਏ ਤੋਂ ਵੱਧ ਰੁਪਏ ਵਸੂਲੇ ਗਏ।। ਇਸ ਮਾਮਲੇ ਵਿਚ ਉਨ੍ਹਾਂ ਦੇ ਨਿੱਜੀ ਸਹਾਇਕ ਅਤੇ ਉਸ ਦੇ ਸਾਥੀ ਨੇ ਜਾਣਕਾਰੀ ਦਿੱਤੀ ਸੀ ਕਿ ਅਮਰੀਕਾ ਰਹਿੰਦੇ ਐਨ.ਆਰ.ਆਈ .ਵੱਲੋਂ ਆਪਣੇ ਰਿਸ਼ਤੇਦਾਰਾਂ ਰਾਹੀਂ ਰਣਜੀਤ ਐਵਨਿਊ ਵਿਚ ਸ਼ੋਅਰੂਮ ਵੇਚਿਆ ਜਾ ਰਿਹਾ ਹੈ, ਜਿਸ ਦੀ ਕੀਮਤ ਵੀ ਜਾਇਜ਼ ਹੈ।

 

ਇਹ ਪ੍ਰਾਪਰਟੀ ਖਰੀਦਣ ਲਈ ਉਨ੍ਹਾਂ ਉਸ ਨੂੰ ਕੁਝ ਅਗਾਊਂ ਰਕਮ ਦੇਣ ਵਾਸਤੇ ਵੀ ਆਖਿਆ। ਇਸ ਸਬੰਧੀ ਲੋਂੜੀਂਦੀ ਕਾਰਵਾਈ ਤੋਂ ਬਾਅਦ ਉਨ੍ਹਾਂ ਨੇ ਤਕਰੀਬਨ ਕਰੋੜ ਰੁਪਏ ਤੋਂ ਵੱਧ ਰਾਸ਼ੀ ਬੈਂਕ ਰਾਹੀਂ ਮਾਲਕ ਦੇ ਖਾਤੇ ਵਿੱਚ ਭੇਜ ਦਿੱਤੀ। ਬਾਕੀ ਰਹਿੰਦੀ ਰਕਮ ਚੈੱਕ ਰਾਹੀਂ ਨਿੱਜੀ ਸਹਾਇਕ ਨੂੰ ਦਿੱਤੀ। ਬਾਅਦ ਵਿਚ ਪਤਾ ਲੱਗਾ ਕਿ ਉਸ ਵੱਲੋਂ ਦਿੱਤੀ ਗਈ ਰਕਮ ਉਸ ਦੇ ਨਿੱਜੀ ਸਹਾਇਕ ਅਤੇ ਉਸ ਦੇ ਸਾਥੀਆਂ ਤੇ ਹੋਰਨਾਂ ਨੇ ਆਪਣੇ ਮੰਤਵ ਵਾਸਤੇ ਵਰਤੀ ਹੈ। ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Tags: Dr Navjot Kaur Sidhulatest newsnavjot kaur sidhupro punjab tv
Share220Tweet137Share55

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.