ਸ਼ੁੱਕਰਵਾਰ, ਮਾਰਚ 6, 2026 05:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਡਾ. ਮਨਮੋਹਨ ਸਿੰਘ ਦਾ ਰਾਜ ਸਭਾ ਵਿੱਚ ਅੱਜ ਆਖ਼ਰੀ ਦਿਨ ਸਾਬਕਾ PM ਨੇ ਮੁਕੰਮਲ ਕੀਤੀ 33 ਸਾਲ ਲੰਮੀ ਸੰਸਦੀ ਪਾਰੀ, ਜਾਣੋ ਉਨ੍ਹਾਂ ਦਾ ਰਾਜਨੀਤਿਕ ਸਫ਼ਰ

by Gurjeet Kaur
ਅਪ੍ਰੈਲ 3, 2024
in ਦੇਸ਼
0

ਰਾਜਨੀਤਿਕ ਕਾਲ ਚੱਕਰ ਇਕ ਵੱਡੇ ਇਤਿਹਾਸ ਦਾ ਗਵਾਹ ਬਣਨ ਵਾਲਾ ਹੈ ਕਿਉਂਕਿ ਦੇਸ਼ ਦੇ ਸਾਬਕਾ ਪੀਐੱਮ ਅਤੇ ਕਾਂਗਰਸ ਨੇਤਾ ਡਾ. ਮਨਮੋਹਨ ਸਿੰਘ ਦਾ ਰਾਜ ਸਭਾ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਹੈ।ਉਹ 33 ਸਾਲਾਂ ਤੱਕ ਰਾਜ ਸਭਾ ਦੇ ਮੈਂਬਰ ਰਹੇ ਹਨ। ਉਨ੍ਹਾਂ ਦੇ ਨਾਲ ਹੀ 9 ਕੇਂਦਰੀ ਮੰਤਰੀਆਂ ਦੇ ਨਾਲ ਹੀ ਕੁਲ 54 ਸੰਸਦ ਮੈਂਬਰਾਂ ਦਾ ਕਾਰਜਕਾਲ ਖਤਮ ਹੋ ਗਿਆ ਹੈ।

ਖਾਸ ਗੱਲ ਇਹ ਹੈ ਕਿ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਰਾਏਬਰੇਲੀ ਸੀਟ ਛੱਡ ਚੁੱਕੀ ਹੈ ਅਤੇ ਰਾਜਸਥਾਨ ਦੇ ਰਾਹੀਂ ਰਾਜਸਭਾ ‘ਚ ਡੈਬਿਊ ਕਰਨ ਵਾਲੀ ਹੈ।ਇਸ ਤੋਂ ਪਹਿਲਾਂ ਉਹ ਲੰਬੇ ਸਮੇਂ ਤੱਕ ਲੋਕਸਭਾ ਤੋਂ ਹੀ ਸੰਸਦ ਮੈਂਬਰ ਰਹੀ ਸੀ ਪਰ ਹੁਣ ਉਮਰ ਦੇ ਇਸ ਪੜਾਅ ‘ਚ ਸੋਨੀਆ ਗਾਂਧੀ ਨੇ ਰਾਜਸਭਾ ਦੇ ਰਸਤਿਓਂ ਸੰਸਦ ਜਾਣ ਦਾ ਫੈਸਲਾ ਲਿਆ ਸੀ।

ਦੱਸਣਯੋਗ ਹੈ ਕਿ ਡਾ. ਮਨਮੋਹਨ ਸਿੰਘ ਨੂੰ ਅਰਥਵਿਵਸਥਾ ਨਾਲ ਜੁੜੇ ਕਈ ਫੈਸਲਿਆਂ ਦੇ ਚਲਦਿਆਂ ਕਾਫੀ ਸਲਾਹਿਆ ਜਾਂਦਾ ਹੈ।1991 ‘ਚ ਪਹਿਲੀ ਵਾਰ ਉਹ ਰਾਜਸਭਾ ਸਾਂਸਦ ਬਣੇ ਸੀ ਅਤੇ ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮਹਾ ਰਾਵ ਦੀ ਸਰਕਾਰੀ ‘ਚ ਵਿੱਤ ਮੰਤਰੀ ਵੀ ਰਹੇ ਸੀ।ਉਸੇ ਦੌਰਾਨ ਦੇਸ਼ ‘ਚ ਇਕਨਾਮਿਕ ਲਿਬਰਲਾਜੇਸ਼ਨ ਹੋਇਆ ਸੀ।ਦੂਜੇ ਪਾਸੇ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਵੀ ਰਹੇ।

ਰਾਜਸਭਾ ਤੋਂ ਹੀ ਬਣੇ ਸੀ ਪੀਐੱਮ

ਦੱਸ ਦੇਈਏ ਕਿ ਰਾਜਸਭਾ ਦੇ ਰਾਹੀਂ ਹੀ ਪੀਐੱਮ ਬਣੇ ਸੀ।ਫਿਲਹਾਲ ਉਨ੍ਹਾਂ ਦੀ ਉਮਰ 91 ਸਾਲ ਹੈ।ਮਨਮੋਹਨ ਸਿੰਘ ਦੇ ਇਲਾਵਾ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਮਨਮੁਖ ਮੰਡਾਵੀਆ, ਰਾਜੀਵ ਚੰਦਰਸ਼ੇਖਰ, ਪੁਰਸ਼ੋਤਮ ਰੁਪਾਲਾ, ਵੀ ਮੁਰਲੀਧਰਨ, ਨਰਾਇਜ਼ ਰਾਣੇ, ਐਲ ਮੁਰਾਗਨ ਵਰਗੇ ਕੇਂਦਰੀ ਮੰਤਰੀਆਂ ਦਾ ਰਾਜਸਭਾ ਕਾਰਜਕਾਲ ਵੀ ਖਤਮ ਹੋਣ ਵਾਲਾ ਹੈ।ਹਾਲਾਂਕਿ ਐਲ ਮੁਰਾਗਨ ਅਤੇ ਅਸ਼ਵਨੀ ਵੈਸ਼ਨਵ ਨੂੰ ਛੱਡ ਕੇ ਸਾਰੇ ਮੰਤਰੀ ਚੋਣਾਂ ਲੜ ਰਹੇ ਹਨ।

Tags: DR manmohan singhex pmlatest newspro punjab tvRajya Sabharetirement
Share230Tweet144Share58

Related Posts

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.