ਸ਼ਨੀਵਾਰ, ਅਕਤੂਬਰ 10, 2026 06:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਡਾ.ਪਰਵਿੰਦਰ ਕੌਰ ਬਣ ਸਕਦੀ ਹੈ ਪੱਛਮੀ ਆਸਟ੍ਰੇਲੀਆ ਦੀ ‘ਪਹਿਲੀ ਸਿੱਖ’ ਸੰਸਦ ਮੈਂਬਰ, ਜਾਣੋ ਕੌਣ ਹੈ ਡਾ.ਪਰਵਿੰਦਰ ਕੌਰ

ਪੱਛਮੀ ਆਸਟ੍ਰੇਲੀਆ ਵਿੱਚ ਲੇਬਰ ਪਾਰਟੀ ਦੀ ਸਰਕਾਰ ਲਗਾਤਾਰ ਤੀਜੀ ਵਾਰ ਬਣੀ ਹੈ ਅਤੇ ਉਸ ਦੌਰਾਨ ਲੇਬਰ ਪਾਰਟੀ ਵੱਲੋਂ 'ਅਪਰ ਹਾਊਸ' ਵਿੱਚ ਅਵਾਰਡ ਜੇਤੂ ਪੰਜਾਬੀ ਸਾਇੰਸਦਾਨ ਡਾ. ਪਰਵਿੰਦਰ ਕੌਰ ਨੂੰ ਸੰਸਦ ਮੈਂਬਰ ਬਣਨ ਦਾ ਮੌਕਾ ਦਿੱਤਾ ਗਿਆ ਹੈ।

by Gurjeet Kaur
ਮਾਰਚ 10, 2025
in Featured News, ਪੰਜਾਬ, ਵਿਦੇਸ਼
0

ਪੱਛਮੀ ਆਸਟ੍ਰੇਲੀਆ ਵਿੱਚ ਲੇਬਰ ਪਾਰਟੀ ਦੀ ਸਰਕਾਰ ਲਗਾਤਾਰ ਤੀਜੀ ਵਾਰ ਬਣੀ ਹੈ ਅਤੇ ਉਸ ਦੌਰਾਨ ਲੇਬਰ ਪਾਰਟੀ ਵੱਲੋਂ ‘ਅਪਰ ਹਾਊਸ’ ਵਿੱਚ ਅਵਾਰਡ ਜੇਤੂ ਪੰਜਾਬੀ ਸਾਇੰਸਦਾਨ ਡਾ. ਪਰਵਿੰਦਰ ਕੌਰ ਨੂੰ ਸੰਸਦ ਮੈਂਬਰ ਬਣਨ ਦਾ ਮੌਕਾ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਹੁਣ ਤੱਕ ਹੋਈ ਵੋਟਾਂ ਦੀ ਗਿਣਤੀ ਤਹਿਤ ਲੇਬਰ ਪਾਰਟੀ ਨੂੰ ਉਪਰਲੇ ਸਦਨ ਵਿੱਚ 15-16 ਸੰਸਦ ਮੈਂਬਰ ਚੁਣੇ ਜਾਣ ਦੀ ਉਮੀਦ ਹੈ।

ਅਜਿਹੇ ਵਿੱਚ ਡਾ. ਪਰਮਿੰਦਰ ਕੌਰ ਦਾ ਨਾਮ ਸੂਚੀ 13ਵੇਂ ਨੰਬਰ ‘ਤੇ ਹੋਣ ਕਰਕੇ ਇਹ ਇੱਕ ਇਤਿਹਾਸਕ ਪਲ ਬਣ ਸਕਦਾ ਹੈ ਜਦੋਂ ਭਾਰਤੀ ਮੂਲ ਦੀ ਸਾਇੰਸਦਾਨ ਡਾ. ਪਰਮਿੰਦਰ ਕੌਰ ਪਹਿਲੀ ਸਿੱਖ ਸੰਸਦ ਮੈਂਬਰ ਬਣਨਗੇ। ਹੁਣ ਇਹਨਾਂ ਪਲਾਂ ਦਾ ਹਾਣੀ ਬਣਨਾ ਹੁਣ ਲੱਗਭੱਗ ਤਹਿ ਹੋ ਗਿਆ ਹੈ।

ਦੱਸ ਦੇਈਏ ਕਿ ਪਰਵਿੰਦਰ ਕੌਰ ਇੱਕ ਭਾਰਤੀ ਮੂਲ ਦੀ Biotechnologist ਹੈ ਜੋ ਕਿ DNA ZOO AUSTRALIA ਦੀ ਡਾਇਰੈਕਟਰ ਹੈ, ਅਤੇ ਪੱਛਮੀ ਆਸਟ੍ਰੇਲੀਆ ਯੂਨੀਵਰਸਿਟੀ ਵਿੱਚ ਐਸੋਸੀਏਟ ਪ੍ਰੋਫੈਸਰ ਹੈ।

ਉਸਦੀ ਖੋਜ ਵਿੱਚ ਜੀਨੋਮਿਕ ਤਕਨੀਕਾਂ ਸ਼ਾਮਲ ਹਨ ਜੋ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਲਈ ਸੰਭਾਲ ਦੇ ਯਤਨਾਂ ਵਿੱਚ ਮਦਦ ਕਰਦੀਆਂ ਹਨ। ਇਸ ਦੇ ਨਾਲ ਹੀ 2023 ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ, ਡਾ. ਪਰਵਿੰਦਰ ਕੌਰ ਨੂੰ ਡਬਲਯੂਏ ਮਹਿਲਾ ਹਾਲ ਆਫ਼ ਫੇਮ ਵਿੱਚ ਸ਼ਾਮਲ ਕੀਤਾ ਗਿਆ ਸੀ।

Tags: australia newsinternational newslatest newspropunjabnewspropunjabtvScientist Dr. Parvinder kaur
Share261Tweet163Share65

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.