ਸ਼ਨੀਵਾਰ, ਅਕਤੂਬਰ 10, 2026 05:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਮੁਹਿੰਮ ਅਧੀਨ ਦੋ ਹੋਮੋਪੈਥਿਕ ਮੈਡੀਕਲ ਅਫਸਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

by Gurjeet Kaur
ਸਤੰਬਰ 28, 2023
in ਪੰਜਾਬ
0
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਮੁਹਿੰਮ ਅਧੀਨ ਦੋ ਹੋਮੋਪੈਥਿਕ ਮੈਡੀਕਲ ਅਫਸਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ
 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ, ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜਿਲਾ ਲੁਧਿਆਣਾ ਅਤੇ ਅਮ੍ਰਿੰਤ ਕੌਰ ਪੁੱਤਰੀ ਹਰਜੀਤ ਸਿੰਘ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ’ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ  ਭਲਾਈ ਵਿਭਾਗ ਵਲੋਂ ਜੁਆਇੰਟ ਡਾਇਰੈਕਟਰ ਹੋਮੋਪੈਥਿਕ ਦੇ ਪੱਤਰ ਦੀ ਕਾਪੀ ਭੇਜਦੇ ਹੋਏ ਲਿਖਿਆ ਗਿਆ ਸੀ ਕਿ ਡਾ. ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜੋ ਕਿ ਜਨਮ ਤੋਂ ਲੋਹਾਰ ਜਾਤੀ ਨਾਲ ਸਬੰਧ ਰੱਖਦੀ ਸੀ ਪ੍ਰੰਤੂ ਉਸ ਵੱਲੋਂ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ ’ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ, ਜਿਸ ਅਧਾਰ ’ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫ਼ਸਰ ਵੱਜੋਂ ਸਰਕਾਰੀ ਨੋਕਰੀ ਹਾਸਲ ਕੀਤੀ।
ਇਸੇ ਤਰ੍ਹਾਂ ਹੀ ਡਾ. ਅੰਮ੍ਰਿਤ ਕੌਰ ਪੁਤਰੀ ਹਰਜੀਤ ਸਿੰਘ ਪਟਿਆਲਾ ਦੀ ਵਸਨੀਕ ਸੀ ਅਤੇ ਜਨਮ ਤੋ ਅਰੋੜਾ ਜਾਤੀ ਨਾਲ ਸਬੰਧ ਰੱਖਦੀ ਸੀ। ਉਸ ਵੱਲੋਂ ਵੀ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ ’ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ ਸੀ ਜਿਸ ਅਧਾਰ ’ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫਸਰ ਵੱਜੋ ਨੋਕਰੀ ਹਾਸਲ ਕੀਤੀ ਗਈ ਸੀ।
ਮੰਤਰੀ ਨੇ ਅੱਗੇ ਕਿਹਾ ਕਿ ਪੜਤਾਲ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਅਨੁਸੂਚਿਤ ਜਾਤੀ ਦਾ ਲਾਭ ਉਹ ਵਿਅਕਤੀ ਹੀ ਪ੍ਰਾਪਤ ਕਰ ਸਕਦਾ ਹੈ ਜੋ ਜਨਮ ਤੋਂ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ। ਪ੍ਰੰਤੂ ਇਹਨਾਂ ਦੋਵੇਂ ਕੇਸਾਂ ਵਿੱਚ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਹਾਸਲ ਕੀਤਾ ਗਿਆ ਹੈ ਜੋ ਕਿ ਕਿਸੇ ਵੀ ਤਰ੍ਹਾਂ ਦੇ ਲਾਭ ਲਈ ਵੈਧ ਨਹੀਂ ਹੈ। ਜਿਸ ਕਰਕੇ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਇਹਨਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਰਿਪੋਰਟ ਵਿਭਾਗ ਨੂੰ ਸੌਂਪੀ ਗਈ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਦੀ ਕਾਰਵਾਈ ਰਿਪੋਰਟ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਭੇਜਦੇ ਹੋਏ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਲਿਖਿਆ ਜਾ ਚੁੱਕਾ ਹੈ।
Tags: aapdr baljit kaurpunjab governmentpunjab ministerਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ
Share215Tweet135Share54

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.