ਸ਼ਨੀਵਾਰ, ਜੁਲਾਈ 25, 2026 10:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ

by Gurjeet Kaur
ਅਪ੍ਰੈਲ 4, 2024
in ਧਰਮ, ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਸੇਵਾ ਨਿਭਾਉਣ ਵਾਲੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਡ੍ਰੈਸ ਕੋਡ ਦੇ ਨਾਲ ਨਾਲ ਗਲੇ ‘ਚ ਸ਼ਨਾਖਤੀ ਕਾਰਡ ਪਾਉਣਾ ਜ਼ਰੂਰੀ ਹੋਵੇਗਾ।ਜਿਸ ਨਾਲ ਗੁਰਦੁਆਰਾ ਸਾਹਿਬ ਅਤੇ ਸਰਾਵਾਂ ਵਿੱਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਦੀ ਪਛਾਣ ਆਸਾਨੀ ਨਾਲ ਹੋ ਸਕਦੀ ਹੈ।ਇਸ ਬਾਬਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਵਾਰ ਮੁੜ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਡ੍ਰੈਸ ਕੋਡ ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਐੱਸਜੀਪੀਸੀ ‘ਚ 22 ਹਜ਼ਾਰ ਤੋਂ ਵੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਡਿਊਟੀ ਦੌਰਾਨ ਗਲੇ ‘ਚ ਸ਼ਨਾਖਤੀ ਕਾਰਡ ਪਾਉਣਾ ਵੀ ਜ਼ਰੂਰੀ ਕਰ ਦਿੱਤਾ ਗਿਆ ਹੈ ।ਉਨ੍ਹਾਂ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚਾ ਤਾਇਨਾਤ ਸੇਵਾਦਾਰ ਵੀ ਡਿਊਟੀ ਦੌਰਾਨ ਨੀਲੇ ਰੰਗ ਦਾ ਲੰਬਾ ਪਜਾਮਾ ਅਤੇ ਉਸੇ ਰੰਗ ਦੀ ਸਿਰ ‘ਤੇ ਦਸਤਾਰ ਸਜਾਉਣਗੇ।

Tags: amritsargolden templelatest newspro punjab tvsgpcshiromani gurdwara parbandhak committeeਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
Share269Tweet168Share67

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.