ਸ਼ਨੀਵਾਰ, ਮਾਰਚ 21, 2026 06:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Punjab Weather Update: ਪੰਜਾਬ ‘ਚ ਠੰਢ ਦਾ ਕਹਿਰ ਸ਼ੁਰੂ, ਇਸ ਵਾਰ ਟੁੱਟਣਗੇ ਸਾਰੇ ਰਿਕਾਰਡ, 10 ਡਿਗਰੀ ਤੋਂ ਹੇਠਾਂ ਆਇਆ ਰਾਤ ਦਾ ਤਾਪਮਾਨ

Punjab Weather Today: ਮੌਸਮ ਵਿਭਾਗ ਦਾ ਮੰਨਣਾ ਹੈ ਕਿ ਸੂਬੇ 'ਚ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਤੋਂ ਇਲਾਵਾ ਕਈ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ ਵੀ ਕਾਫੀ ਹੇਠਾਂ ਆਇਆ ਹੈ। ਇਸ ਕਾਰਨ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲੀ ਹੈ।

by propunjabtv
ਨਵੰਬਰ 22, 2022
in Featured News, ਪੰਜਾਬ
0

Punjab Weather Today, 22 November 2022: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਜੇਕਰ ਰਾਤ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਉਹ 10 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਇਹ ਹੋਰ ਘਟ ਜਾਵੇਗਾ। ਪੰਜਾਬ ‘ਚ ਠੰਢ ਦਾ ਕਹਿਰ ਸ਼ੁਰੂ ਹੋ ਗਿਆ ਹੈ। ਸਰਦੀ ਹੁਣ ਲੋਕਾਂ ਨੂੰ ਕੰਬਣ ਲਈ ਮਜਬੂਰ ਕਰ ਰਹੀ ਹੈ। ਸੋਮਵਾਰ ਨੂੰ ਜਲੰਧਰ ਪੰਜਾਬ ‘ਚ ਸਭ ਤੋਂ ਠੰਢਾ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ 5.9 ਡਿਗਰੀ ਸੈਲਸੀਅਸ ‘ਤੇ ਆ ਗਿਆ। ਦੱਸ ਦਈਏ ਕਿ ਸੀਜ਼ਨ ‘ਚ ਪਹਿਲੀ ਵਾਰ ਪਾਰਾ ਇੰਨਾ ਹੇਠਾਂ ਆਇਆ ਹੈ।

ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ ‘ਚ ਵੀ ਤਾਪਮਾਨ ਹੋਰਨਾਂ ਦਿਨਾਂ ਦੇ ਮੁਕਾਬਲੇ ਘੱਟ ਰਿਹਾ। ਬਠਿੰਡਾ ਵਿੱਚ 6.4 ਡਿਗਰੀ, ਰੋਪੜ ਵਿੱਚ 6.8 ਡਿਗਰੀ ਅਤੇ ਫਰੀਦਕੋਟ ਵਿੱਚ 6.9 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਇਸ ਤੋਂ ਇਲਾਵਾ ਮੁਕਤਸਰ ‘ਚ 7.9 ਡਿਗਰੀ, ਮੋਗਾ ਅਤੇ ਫਿਰੋਜ਼ਪੁਰ ‘ਚ 8 ਡਿਗਰੀ, ਹੁਸ਼ਿਆਰਪੁਰ ‘ਚ 8.2 ਡਿਗਰੀ, ਗੁਰਦਾਸਪੁਰ ‘ਚ 8.3 ਡਿਗਰੀ, ਅੰਮ੍ਰਿਤਸਰ ‘ਚ 8.4 ਡਿਗਰੀ, ਪਟਿਆਲਾ ‘ਚ 10 ਡਿਗਰੀ ਅਤੇ ਲੁਧਿਆਣਾ ਵਿੱਚ 11.3 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਇਹੀ ਹਾਲਤ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਰਿਹਾ।

ਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ ਪੰਜਾਬ ‘ਚ 26 ਨਵੰਬਰ ਤੱਕ ਮੌਸਮ ਖੁਸ਼ਕ ਰਹੇਗਾ। ਕਈ ਥਾਵਾਂ ‘ਤੇ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ।

  • ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹੇਗਾ।
  • ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
  • ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।
  • ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਰਹਿਣ ਦੀ ਉਮੀਦ ਹੈ।
  • ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਤੱਕ ਰਹਿ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cold WavefogIMDpro punjab tvpunjab newspunjab weather reportpunjabi newsweatherWeather in indiaweather reportWestern Disturbance
Share262Tweet164Share66

Related Posts

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.