ਸੋਮਵਾਰ, ਜਨਵਰੀ 12, 2026 06:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਸ਼ੇੜੀਆਂ ਦੇ ਨਿਸ਼ਾਨੇ ‘ਤੇ ਆਮ ਆਦਮੀ ਕਲੀਨਿਕ, ਤੀਜੀ ਵਾਰ ਹੋਈ ਚੋਰੀ, ਕੰਪਿਊਟਰ, ਟੂਟੀਆਂ ਅਤੇ ਪਰਦੇ ਉਡਾਏ

Bathinda News: ਨੋਡਲ ਅਫ਼ਸਰ ਡਾਕਟਰ ਰਮਨਦੀਪ ਸਿੰਗਲਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਨਸ਼ੇੜੀਆਂ ਵੱਲੋਂ ਆਮ ਆਦਮੀ ਕਲੀਨਿਕ ਨੂੰ ਨਿਸ਼ਾਨਾ ਬਣਾਉਂਦੇ ਹੋਏ ਸ਼ੀਸ਼ੇ ਤੋੜੇ ਕੇ ਪੱਖੇ, ਕੰਪਿਊਟਰ ਮਾਨੀਟਰ, ਟੂਟੀਆਂ ਇਥੋਂ ਤੱਕ ਕਿ ਪਰਦੇ ਵੀ ਚੋਰੀ ਕਰ ਲਏ ਗਏ।

by ਮਨਵੀਰ ਰੰਧਾਵਾ
ਫਰਵਰੀ 13, 2023
in ਪੰਜਾਬ
0

Aam Aadmi Clinic: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਦੇਣ ਲਈ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ। ਪਰ ਹਾਲਾਤ ਇਹ ਹਨ ਕਿ ਇਨ੍ਹਾਂ ਕਲੀਨਿਕਾਂ ਨੂੰ ਚੋਰਾਂ ਨੇ ਨਿਸ਼ਾਨਾਂ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਹ ਪਹਿਲਾ ਮਾਮਲਾ ਨਹੀਂ ਹੈ ਜਦੋਂ ਚੋਰਾਂ ਨੇ ਅਜਿਹਾ ਕੀਤਾ। ਇਸ ਤੋਂ ਪਹਿਲਾਂ ਅੰਮ੍ਰਿਤਸਰ ‘ਚ ਵੀ ਚੋਰ ਮੋਹਲਾ ਕਲੀਨਿਕ ‘ਚ ਚੋਰੀ ਕਰ ਚੁੱਕੇ ਹਨ।

ਤਾਜ਼ਾ ਮਾਮਲਾ ਬਠਿੰਡਾ ਦਾ ਹੈ। ਜਿੱਥੇ ਦੇ ਬੇਅੰਤ ਸਿੰਘ ਨਗਰ ਵਿਖੇ ਐਤਵਾਰ ਦੀ ਛੁੱਟੀ ਤੋਂ ਬਾਅਦ ਡਿਊਟੀ ‘ਤੇ ਪਰਤੇ ਆਮ ਆਦਮੀ ਕਲੀਨਿਕ ਦੇ ਸਟਾਫ ਨੂੰ ਚੋਰੀ ਦੀ ਘਟਨਾ ਦਾ ਪਤਾ ਲੱਗਿਆ। ਨੋਡਲ ਅਫ਼ਸਰ ਡਾਕਟਰ ਰਮਨਦੀਪ ਸਿੰਗਲਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਨਸ਼ੇੜੀਆਂ ਵੱਲੋਂ ਆਮ ਆਦਮੀ ਕਲੀਨਿਕ ਨੂੰ ਨਿਸ਼ਾਨਾ ਬਣਾਉਂਦੇ ਹੋਏ ਸ਼ੀਸ਼ੇ ਤੋੜੇ ਕੇ ਪੱਖੇ, ਕੰਪਿਊਟਰ ਮਾਨੀਟਰ, ਟੂਟੀਆਂ ਇਥੋਂ ਤੱਕ ਕਿ ਪਰਦੇ ਵੀ ਚੋਰੀ ਕਰ ਲਏ ਗਏ।

ਪਹਿਲਾਂ ਵੀ ਹੋ ਚੁੱਕੀ ਹੈ ਚੋਰੀ ਦੀ ਵਾਰਦਾਤ

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸ ਥਾਂ ਉਪਰ ਤਿੰਨ ਵਾਰ ਚੋਰੀ ਹੋ ਚੁੱਕੀ ਹੈ ਚੋਰਾਂ ਵੱਲੋਂ ਇਸ ਬਿਲਡਿੰਗ ਵਿੱਚ ਚਲ ਰਹੇ ਸੈਂਟਰ ਦੇ ਜਿੰਦਰਾ ਤੋੜ 6 ਪੱਖੇ ਵੀ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਲਿਖਤੀ ਸ਼ਿਕਾਇਤ ਵਿਭਾਗ ਨੂੰ ਭੇਜ ਦਿੱਤੀ ਗਈ ਹੈ।

ਉਧਰ ਸਿਵਲ ਲਾਈਨ ਥਾਣੇ ਦੇ ਐਸਐਚਓ ਯਾਦਵਿੰਦਰ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਫਿਲਹਾਲ ਇਸ ਮਾਮਲੇ ਵਿੱਚ ਪੜਤਾਲ ਕੀਤੀ ਜਾ ਰਹੀ ਹੈ। ਚੋਰੀ ਹੋਏ ਸਮਾਨ ਦੀ ਲਿਸਟ ਬਣਾਈ ਜਾ ਰਹੀ ਹੈ ਕਿਉਂਕਿ ਇਸ ਬਿਲਡਿੰਗ ਵਿਚ ਨੌਜਵਾਨਾਂ ਨੂੰ ਨਸ਼ਾ ਛੁਡਾਉਣ ਲਈ ਸੈਂਟਰ ਵੀ ਚਲਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi Clinic Punjabbathindadrug addictsMohla Clinicpro punjab tvpunjab governmentpunjab newspunjabi news
Share218Tweet137Share55

Related Posts

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026
Load More

Recent News

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.