ਸ਼ੁੱਕਰਵਾਰ, ਜੁਲਾਈ 24, 2026 03:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਚਿੱਟਾ ਵੇਚਣ ਵਾਲਿਆਂ ਨੇ ਕੀਤਾ ਨਵਾਂ ਕਾਰਨਾਮਾ, ਬੱਚਿਆਂ ਨੂੰ ਹੀ ਨਸ਼ਾ ਵੇਚਣ ਦੇ ਲਈ ਬਣਾਇਆ ਨਿਸ਼ਾਨਾ

ਚਿੱਟਾ ਵੇਚਣ ਵਾਲਿਆਂ ਦੇ ਹੌਸਲੇ ਹੋਏ ਬੁਲੰਦ ਛੋਟੇ ਛੋਟੇ ਮੁੰਡਿਆਂ ਨੂੰ ਹੀ ਚਿੱਟੇ ਦੇ ਕੰਮ ਤੇ ਲਗਾਇਆ , ਪਰਿਵਾਰ ਵੱਲੋਂ ਆਪਣੇ ਪੁੱਤਰ ਨੂੰ ਮਨਾ ਕਰਨ ਤੇ ਚਿੱਟਾ ਵੇਚਣ ਵਾਲਿਆਂ ਨੇ ਕੀਤਾ ਹਮਲਾ ਘਰ ਵਾੜ ਕੇ ਇੱਟਾਂ ਮਾਰ ਮਾਰ ਕੀਤਾ ਜਖਮੀ , ਜਖਮੀ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਹੈ ਉੱਥੇ ਇਸ ਮਾਮਲੇ ਨੂੰ ਲੈ ਕੇ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਔਰ ਜਲਦ ਇਸ ਮਾਮਲੇ ਤੇ ਬੰਦ ਦੀ ਕਾਰਵਾਈ ਕੀਤੀ ਜਾਵੇਗੀ।

by Gurjeet Kaur
ਮਾਰਚ 31, 2025
in Featured News, ਪੰਜਾਬ
0

ਚਿੱਟਾ ਵੇਚਣ ਵਾਲਿਆਂ ਨੂੰ ਲੈਕੇ ਇੱਕ ਹੋਰ ਹੈਰਾਨੀਜਨਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸ ਦੇਈਏ ਕਿ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਦਾ ਇੱਕ ਨਵਾਂ ਹੀ ਕਾਰਨਾਮਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਖਬਰ ਆ ਰਹੀ ਹੈ ਜਸੀ ਵਿੱਚ ਛੋਟੇ ਛੋਟੇ ਮੁੰਡਿਆਂ ਨੂੰ ਹੀ ਚਿੱਟੇ ਦੀ ਤਸਕਰੀ ਦੇ ਕੰਮ ਤੇ ਲਗਾਇਆ ਹੋਇਆ ਹੈ।

ਜਾਣਕਾਰੀ ਅਨੁਸਾਰ ਜਦੋਂ ਪਰਿਵਾਰ ਵੱਲੋਂ ਆਪਣੇ ਪੁੱਤਰ ਨੂੰ ਮਨਾ ਕੀਤਾ ਗਿਆ ਤਾਂ ਚਿੱਟਾ ਵੇਚਣ ਵਾਲਿਆਂ ਨੇ ਘਰ ਵਾੜ ਕੇ ਇੱਟਾਂ ਮਾਰ ਮਾਰ ਕੀਤਾ ਜਖਮੀ ਕਰ ਦਿੱਤਾ ਅਤੇ ਜਾਨਲੇਵਾ ਹਮਲਾ ਕਰ ਦਿੱਤਾ। ਜਖਮੀ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਹੈ ਉੱਥੇ ਇਸ ਮਾਮਲੇ ਨੂੰ ਲੈ ਕੇ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਇਸ ਮਾਮਲੇ ਦੀ ਕਾਰਵਾਈ ਕੀਤੀ ਜਾਵੇਗੀ।

ਜਖਮੀ ਹੋਏ ਪਿਤਾ ਗੱਬਰ ਨੂੰ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਾਇਆ ਗਿਆ ਹੈ ਪਰਿਵਾਰ ਦਾ ਆਰੋਪ ਹੈ ਕੀ ਪੁਲਿਸ ਨਸ਼ਾ ਵੇਚਣ ਵਾਲਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ ਜਿਸ ਦਾ ਖਮਿਆਜਾ ਉਹ ਪਰਿਵਾਰ ਭੁਗਤ ਰਹੇ ਨੇ ਕਿਉਂਕਿ ਉਹ ਦਿਹਾੜੀ ਮਜ਼ਦੂਰੀ ਚਲੇ ਜਾਂਦੇ ਨੇ ਪਿੱਛੋਂ ਚਿੱਟਾ ਵੇਚਣ ਵਾਲੇ ਉਹਨਾਂ ਦੇ ਬੱਚਿਆਂ ਨੂੰ ਚਿੱਟਾ ਵੇਚਣ ਲਈ ਆਪਣੇ ਨਾਲ ਲੈ ਜਾਂਦੇ ਨੇ ਜੇਕਰ ਇਹਨਾਂ ਲੋਕਾਂ ਦੇ ਠਾਲ ਨਾ ਪਾਈ ਗਈ ਤਾਂ ਹੋਰ ਜਵਾਨੀ ਇਸ ਨਰਕ ਵਿੱਚ ਚਲੀ ਜਾਵੇਗੀ।

ਇਸ ਮਾਮਲੇ ਨੂੰ ਲੈਕੇ DSP ਦਿਹਾਤੀ ਕਰਨ ਸ਼ਰਮਾ ਨੇ ਕਿਹਾ ਕਿ ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਤੇ ਉਹਨਾਂ ਕੋਲ ਹਜੇ ਤੱਕ ਕੋਈ ਲਿਖਤੀ ਛਿਕਾਇਤ ਜਾਂ ਡਾਕਟਰੀ ਮੈਡੀਕਲ ਰਿਪੋਰਟ ਨਹੀਂ ਆਈ ਉਹ ਮਿਲਣ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਏਗੀ ਔਰ ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਆਰੋਪੀਆਂ ਦੇ ਖਿਲਾਫ ਬੰਦ ਦੀ ਕਾਰਵਾਈ ਜਲਦ ਤੋਂ ਜਲਦ ਕੀਤੀ ਜਾਵੇਗੀ।

 

Tags: latest newslatest Updatepropunjabnewspropunjabtvpunjab news
Share207Tweet130Share52

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ*

ਜੁਲਾਈ 21, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ*

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.