ਬੁੱਧਵਾਰ, ਅਗਸਤ 20, 2025 03:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚਿੱਟੇ ਦੀ ਓਵਰਡੋਜ਼, ਝਾੜੀਆਂ ‘ਚ ਬੇਹੋਸ਼ੀ ਦੀ ਹਾਲਤ ‘ਚ ਮਿਲੇ 2 ਨੌਜਵਾਨ, ਪਿੰਡ ਵਾਸੀਆਂ ਨੇ ਕੀਤੀ ਸੀਐਮ ਨੂੰ ਅਪੀਲ

ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਕਿ ਸ਼ਰੇਆਮ ਨਸ਼ਾ ਵੇਚ ਰਹੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ 'ਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

by propunjabtv
ਅਕਤੂਬਰ 26, 2022
in ਪੰਜਾਬ
0

ਗੁਰਦਾਸਪੁਰ: ਪੰਜਾਬ ‘ਚ ਨਸ਼ੇ ਦਾ ਕਹਿਰ (Drug addiction) ਵਧਦਾ ਜਾ ਰਿਹਾ ਹੈ। ਆਏ ਦਿਨ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਨੌਜਵਾਨਾਂ ਦੀ ਵੀਡੀਓ ਅਤੇ ਕਿਸੇ ਦੀ ਮੌਤ ਦੀ ਖ਼ਬਰ ਦਿਲ ਨੂੰ ਦਹਿਲਾ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਫਿਰ ਤੋਂ ਚਿੱਟੇ ਦੀ ਓਵਰਡੋਜ਼ ਦੇ ਕਹਿਰ ਦੀ ਖ਼ਬਰ ਆਈ ਹੈ। ਤਾਜ਼ਾ ਮਾਮਲਾ ਜ਼ਿਲ੍ਹਾਂ ਗੁਰਾਦਾਸਪੁਰ (Guradaspur) ਦਾ ਦੱਸਿਆ ਜਾ ਰਿਹਾ ਹੈ।

ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੇ ਦੇ ਅਧੀਨ ਪੈਂਦੇ ਪਿੰਡ ਅਵਾਂਖਾ ‘ਚ ਝਾੜੀਆਂ ਵਿੱਚੋਂ ਚਿੱਟੇ ਦੇ ਨਸ਼ੇ ਦੀ ਓਵਰਡੋਜ ਕਾਰਨ ਬੇਹੋਸ਼ੀ ਦੀ ਹਾਲਤ ਵਿੱਚ 2 ਨੌਜਵਾਨ ਪਏ ਹੋਏ ਮਿਲੇ। ਜਿਹਨਾਂ ਦੇ ਮੂੰਹ ਚੋਂ ਝੰਗ ਨਿਕਲ ਰਹੀ ਸੀ ਅਤੇ ਉਨ੍ਹਾਂ ਦੇ ਆਸ-ਪਾਸ ਨਸ਼ਾ ਸੇਵਨ ਕਰਨ ਦਾ ਸਮਾਨ ਪਿਆ ਸੀ।

ਪਿੰਡ ਵਾਸੀਆਂ ਵਲੋਂ ਉਕਤ ਨੌਜਵਾਨਾਂ ਨੂੰ ਹੋਸ਼ ਵਿੱਚ ਲਿਆਉਣ ਲਈ ਕਾਫ਼ੀ ਜੱਦੋਜਹਿਦ ਕੀਤੀ, ਜਿਸ ਤੋਂ ਬਾਅਦ ਇੱਕ ਨੌਜਵਾਨ ਹੋਸ਼ ਵਿੱਚ ਆਇਆ ਅਤੇ ਉਸ ਨੇ ਦੱਸਿਆ ਕਿ ਅਸੀਂ ਦੋਨ੍ਹੋਂ ਗੁਰਦਾਸਪੁਰ ਦੇ ਰਹਿਣ ਵਾਲੇ ਹਾਂ ਅਤੇ ਅਸੀਂ ਇੱਥੇ ਨਸ਼ਾ ਲੈਣ ਲਈ ਆਏ ਸੀ। ਖ਼ਬਰ ਲਿੱਖੇ ਜਾਣ ਤੱਕ ਦੂਜੇ ਨੌਜਵਾਨ ਦੀ ਹਾਲਤ ਖਰਾਬ ਹੋਣ ਕਾਰਨ ਉਹ ਹੋਸ਼ ਵਿੱਚ ਨਹੀਂ ਆਇਆ।

ਪਿੰਡ ਵਾਸੀਆਂ ਨੌਜਵਾਨਾਂ ਦੀ ਦੀ ਜੇਬ ਵਿਚੋਂ ਮਿਲੇ ਮੋਬਾਇਲ ਫੋਨ ਕੱਢ ਕੇ ਨੌਜਵਾਨ ਦੇ ਘਰ ਫੋਨ ਕੀਤਾ ਅਤੇ ਉਨ੍ਹਾਂ ਦੀ ਹਾਲਤ ਬਾਰੇ ਦੱਸਿਆ ਕੁੱਝ ਦੇਰ ਬਾਅਦ ਗੁਰਦਾਸਪੁਰ ਤੋਂ ਉਕਤ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਆਏ ਅਤੇ ਉਨ੍ਹਾਂ ਨੂੰ ਇਲਾਜ ਦੇ ਲਈ ਆਪਣੇ ਨਾਲ ਗੁਰਦਾਸਪੁਰ ਲੈ ਗਏ।

ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਕਿ ਸ਼ਰੇਆਮ ਨਸ਼ਾ ਵੇਚ ਰਹੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ‘ਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕੇ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: Chief Minister Bhagwant Singh Manngurdaspurpro punjab tvPunjab drug overdosepunjab newspunjab policeunconscious youth
Share222Tweet139Share56

Related Posts

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025
Load More

Recent News

ਕਿਸ ਸਮੇਂ ਕਰਨੀ ਚਾਹੀਦੀ ਹੈ ਗਰਮ ਜਾਂ ਠੰਡੀ ਸਿਕਾਈ, ਜਾਣੋ ਕੀ ਹੈ ਕਿਹੜੀ ਸੱਟ ‘ਤੇ ਬਿਹਤਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਹੁਣ ONLINE GAMES ‘ਤੇ ਲੱਗੇਗਾ BAN, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਮਿਲੇਗੀ ਸਖ਼ਤ ਸਜਾ

ਅਗਸਤ 20, 2025

ਭਾਰਤ ਤੇ ਚੀਨ ਦੇ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਵਿਚਾਲੇ ਇਨ੍ਹਾਂ ‘ਤੇ ਬਣੀ ਸਹਿਮਤੀ

ਅਗਸਤ 20, 2025

ਦਿੱਲੀ ਦੀ CM ਰੇਖਾ ਗੁਪਤਾ ‘ਤੇ ਹੋਇਆ ਹਮਲਾ, ਮੁਲਜ਼ਮ ਗ੍ਰਿਫ਼ਤਾਰ

ਅਗਸਤ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.