ਵੀਰਵਾਰ, ਜਨਵਰੀ 8, 2026 03:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਤਰਨ-ਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ; 5 ਕਿਲੋ ਹੈਰੋਇਨ, 1.6 ਕਿਲੋ ਆਈਸੀਈ, 6.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ

by Pro Punjab Tv
ਨਵੰਬਰ 27, 2025
in Featured, Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ਏਐਨਟੀਐਫ) ਨੇ ਖਰੜ ਤੋਂ ਇੱਕ ਨਸ਼ਾ ਤਸਕਰ ਨੂੰ 5.084 ਕਿਲੋ ਹੈਰੋਇਨ, 1.681 ਕਿਲੋ ਆਈਸੀਈ (ਮੈਥਾਮਫੇਟਾਮਾਈਨ) ਅਤੇ 6,50,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਇਹ ਕਾਰਵਾਈ ਏਐਨਟੀਐਫ ਰੂਪਨਗਰ ਰੇਂਜ ਦੁਆਰਾ ਕੀਤੀ ਗਈ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਰਹਿਣ ਵਾਲੇ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਨਸ਼ਿਆਂ ਦੀ ਖੇਪ ਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਚਮੜੇ ਦਾ ਬੈਗ ਅਤੇ ਤੋਲ ਵਾਲੀਆਂ ਦੋ ਇਲੈਕਟ੍ਰਾਨਿਕ ਮਸ਼ੀਨਾਂ ਵੀ ਬਰਾਮਦ ਕੀਤੀਆਂ ਹਨ, ਅਤੇ ਉਸਦੀ ਚਿੱਟੀ ਸ਼ੈਵਰਲੈਟ ਕਰੂਜ਼ ਕਾਰ (ਡੀਐਲ 82 ਏਪੀ 9522) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਨਸ਼ਿਆਂ ਦੀ ਖੇਪ ਪਹੁੰਚਾਉਣ ਲਈ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਮੁੱਖ ਹੈਂਡਲਰ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ, ਜੋ ਟ੍ਰਾਈਸਿਟੀ ਵਿੱਚ ਨਸ਼ਿਆਂ ਦੀ ਖੇਪ ਦੀ ਡਿਲਿਵਰੀ ਅਤੇ ਵੰਡ ਦਾ ਕੰਮ ਦੇਖਦਾ ਹੈ।

ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਐਨਟੀਐਫ ਰੂਪਨਗਰ ਰੇਂਜ ਏਐਸ ਔਲਖ ਨੇ ਕਿਹਾ ਕਿ ਪੁਲਿਸ ਨੂੰ ਮੁਲਜ਼ਮ ਅਤੇ ਉਸਦੇ ਸਾਥੀਆਂ ਬਾਰੇ ਵਿਸ਼ੇਸ਼ ਖੁਫੀਆ ਜਾਣਕਾਰੀ ਮਿਲਣ ਕਿ ਉਕਤ ਮੁਲਜ਼ਮਾਂ ਨੇ ਨਸ਼ਿਆਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਉਹ ਖਰੜ ਦੇ ਨੇਚਰ ਹੱਟ 3 ਦੇ ਇੱਕ ਫਲੈਟ ਵਿੱਚ ਲੁਕੇ ਹੋਏ ਹਨ, ਡੀਐਸਪੀ ਏਐਨਟੀਐਫ ਯੋਗੇਸ਼ ਕੁਮਾਰ ਦੀ ਅਗਵਾਈ ਵਿੱਚ ਇੱਕ ਏਐਨਟੀਐਫ ਟੀਮ ਨੇ ਉਕਤ ਫਲੈਟ ‘ਤੇ ਛਾਪਾ ਮਾਰਿਆ।

 

Tags: Aam Aadmi Partycm bhagwant mannlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab police
Share199Tweet125Share50

Related Posts

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਕਟਾਰੂਚੱਕ

ਜਨਵਰੀ 8, 2026

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

ਜਨਵਰੀ 8, 2026

ਦੂਜੇ ਪੜਾਅ ‘ਚ ਪਹੁੰਚਿਆ ਯੁੱਧ ਨਸ਼ਾ ਵਿਰੁੱਧ

ਜਨਵਰੀ 8, 2026

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ – ਡਾ ਬਲਜੀਤ ਕੌਰ

ਜਨਵਰੀ 8, 2026

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਕੀਤੇ ਇਤਿਹਾਸਕ ਸੁਧਾਰ

ਜਨਵਰੀ 7, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਕਟਾਰੂਚੱਕ

ਜਨਵਰੀ 8, 2026

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

ਜਨਵਰੀ 8, 2026

ਦੂਜੇ ਪੜਾਅ ‘ਚ ਪਹੁੰਚਿਆ ਯੁੱਧ ਨਸ਼ਾ ਵਿਰੁੱਧ

ਜਨਵਰੀ 8, 2026

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ – ਡਾ ਬਲਜੀਤ ਕੌਰ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.