ਬੁੱਧਵਾਰ, ਜੁਲਾਈ 22, 2026 11:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨਸ਼ਾ ਤਸਕਰ ਜਾਂ ਤਾਂ ਪੰਜਾਬ ‘ਚੋਂ ਭੱਜ ਰਹੇ ਹਨ ਜਾਂ ਜੇਲ੍ਹਾਂ ‘ਚ ਜਾ ਰਹੇ ਹਨ, ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਇੱਕ ਕਾਫ਼ਲਾ ਬਣ ਗਿਆ ਹੈ: ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ

by Pro Punjab Tv
ਫਰਵਰੀ 15, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ ‘ਤੇ ਸ਼ਮਸ਼ਾਨਘਾਟ (ਕ੍ਰੀਮੇਸ਼ਨ ਗਰਾਊਂਡ) ਦੇ ਅੰਦਰ ਨਸ਼ੇ ਕਰਦਾ ਫੜਿਆ ਗਿਆ। ਚੀਮਾ ਨੇ ਕਿਹਾ ਕਿ ਇਸ ਮੁਲਜ਼ਮ ਦਾ ਸਿੱਧਾ ਸਬੰਧ ਕਾਂਗਰਸ ਪਾਰਟੀ ਨਾਲ ਜੁੜਦਾ ਹੈ ਅਤੇ ਫੜੇ ਗਏ ਵਿਅਕਤੀ ਦੀਆਂ ਕਾਂਗਰਸ ਦੇ ਵੱਖ-ਵੱਖ ਵੱਡੇ ਲੀਡਰਾਂ ਨਾਲ ਫ਼ੋਟੋਆਂ ਵੀ ਸਾਹਮਣੇ ਆਈਆਂ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜਾਣਦਾ ਹੈ ਕਿ ਜਦੋਂ ਸੂਬੇ ਵਿੱਚ ਅਕਾਲੀ ਦਲ-ਭਾਜਪਾ ਦਾ ਰਾਜ ਸੀ ਜਾਂ ਕਾਂਗਰਸ ਪਾਰਟੀ ਦਾ ਰਾਜ ਰਿਹਾ, ਉਸ ਸਮੇਂ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਵਗਾਇਆ ਗਿਆ। ਅੱਜ ਲਗਾਤਾਰ ਬਹੁਤ ਸਾਰੇ ਅਜਿਹੇ ਲੋਕ ਫੜੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧ ਰਿਹਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੀਆਂ ਇਹ ਪਾਰਟੀਆਂ ਅੱਜ ਕੁਰਲਾ ਰਹੀਆਂ ਹਨ।

ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਲਗਾਤਾਰ ਚਲਾਈ ਜਾ ਰਹੀ ਮੁਹਿੰਮ ਨੂੰ ਕਾਮਯਾਬੀ ਮਿਲ ਰਹੀ ਹੈ। ਨਸ਼ਾ ਤਸਕਰ ਜਾਂ ਤਾਂ ਪੰਜਾਬ ਵਿੱਚੋਂ ਭੱਜ ਰਹੇ ਹਨ ਜਾਂ ਫਿਰ ਜੇਲ੍ਹਾਂ ਦੇ ਅੰਦਰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਨਸ਼ਾ ਕਰਦਾ ਫੜਿਆ ਜਾ ਰਿਹਾ ਹੈ, ਸਰਕਾਰ ਉਸ ਦਾ ਇਲਾਜ ਕਰ ਕੇ ਉਸ ਨੂੰ ਠੀਕ ਕਰ ਰਹੀ ਹੈ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ “ਸਾਡੀ ਇਸ ਸਫ਼ਲਤਾ ਨੂੰ ਪੰਜਾਬ ਦੇ ਲੋਕ ਭਰਵਾਂ ਹੁੰਗਾਰਾ ਦੇ ਰਹੇ ਹਨ ਅਤੇ ਇਹ ਅੱਜ ਪੰਜਾਬ ਵਿੱਚ ਇੱਕ ਕਾਫ਼ਲਾ ਬਣ ਗਿਆ ਹੈ। ਲੱਖਾਂ ਲੋਕ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨਾਲ ਇਸ ਕਰਕੇ ਜੁੜੇ ਹੋਏ ਹਨ ਕਿਉਂਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖ਼ਾਤਮਾ ਕਰਨ ‘ਤੇ ਲੱਗੀ ਹੋਈ ਹੈ।”

Tags: Drug smugglers are either fleeing Punjab or going to jails says Harpal Cheemalatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share201Tweet126Share50

Related Posts

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.