ਐਤਵਾਰ, ਅਕਤੂਬਰ 4, 2026 07:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Drugs Addicted: ਨਸ਼ੇ ਦੀ ਹਾਲਤ ‘ਚ ਪੁੱਤਰ ਕਰਦੇ ਮਾਂ ਨਾਲ ਕੁੱਟਮਾਰ, ਪੀੜਤਾ ਲਾ ਰਹੀ ਇਨਸਾਫ ਦੀ ਗੁਹਾਰ

ਨਸ਼ੇੜੀ ਪੁੱਤਾਂ ਤੋਂ ਪ੍ਰੇਸ਼ਾਨ ਮਾਂ ਪਿਛਲੇ ਇੱਕ ਹਫ਼ਤੇ ਤੋਂ ਇਨਸਾਫ਼ ਲਈ ਦਰ-ਦਰ ਭਟਕ ਰਹੀ ਸੀ। ਜਦੋਂ ਕੋਈ ਹੱਲ੍ਹ ਨਜ਼ਰ ਨਾ ਆਇਆ ਤਾਂ ਨਸ਼ੇੜੀ ਪੁੱਤਰਾਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਮਾਂ ਨੇ ਸਿਵਲ ਹਸਪਤਾਲ ਸਥਿਤ ਪੁਲਿਸ ਚੌਕੀ ਦੇ ਬਾਹਰ ਧਰਨਾ ਦੇ ਦਿੱਤਾ। ਪੀੜਤ ਮਾਂ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ ਅਤੇ ਦੋਵੇਂ ਨਸ਼ੇ ਦੇ ਆਦੀ ਹਨ। ਨਸ਼ੇ ਦੀ ਹਾਲਤ 'ਚ ਪੁੱਤਰ ਉਸ ਦੀ ਕੁੱਟਮਾਰ ਕਰਦੇ ਹਨ।

by Bharat Thapa
ਨਵੰਬਰ 15, 2022
in ਪੰਜਾਬ
0

ਨਸ਼ੇੜੀ ਪੁੱਤਾਂ ਤੋਂ ਪ੍ਰੇਸ਼ਾਨ ਮਾਂ ਪਿਛਲੇ ਇੱਕ ਹਫ਼ਤੇ ਤੋਂ ਇਨਸਾਫ਼ ਲਈ ਦਰ-ਦਰ ਭਟਕ ਰਹੀ ਸੀ। ਜਦੋਂ ਕੋਈ ਹੱਲ੍ਹ ਨਜ਼ਰ ਨਾ ਆਇਆ ਤਾਂ ਨਸ਼ੇੜੀ ਪੁੱਤਰਾਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਮਾਂ ਨੇ ਸਿਵਲ ਹਸਪਤਾਲ ਸਥਿਤ ਪੁਲਿਸ ਚੌਕੀ ਦੇ ਬਾਹਰ ਧਰਨਾ ਦੇ ਦਿੱਤਾ। ਪੀੜਤ ਮਾਂ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ ਅਤੇ ਦੋਵੇਂ ਨਸ਼ੇ ਦੇ ਆਦੀ ਹਨ। ਨਸ਼ੇ ਦੀ ਹਾਲਤ ‘ਚ ਪੁੱਤਰ ਉਸ ਦੀ ਕੁੱਟਮਾਰ ਕਰਦੇ ਹਨ।

ਇਸ ਦੇ ਨਾਲ ਦੁੱਖ ਦੀ ਗੱਲ ਤਾਂ ਇਹ ਹੈ ਕਿ ਜਦੋਂ ਉਸ ਦੇ ਪਤੀ ਦੀ ਮੌਤ ਹੋ ਗਈ ਤਾਂ ਉਸਦੇ ਨਸ਼ੇੜੀ ਪੁੱਤਰਾਂ ਵਲੋਂ 3 ਮਹੀਨੇ ਤੱਕ ਉਸ ਦੇ ਪਤੀ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਵੀ ਨਹੀਂ ਕੀਤੀਆਂ ਗਈਆਂ। ਜਿਸ ਕਾਰਨ ਫਿਰ ਉਸਨੇ ਅਸਥੀਆਂ ਆਪਣੇ ਭਾਂਜੇ ਨਾਲ ਮਿਲ ਕੇ ਜਲ ਪ੍ਰਵਾਹ ਕੀਤੀਆਂ।

ਪੀੜਤਾ ਦਾ ਕਹਿਣਾ ਹੈ ਕਿ ਉਹ ਨਸ਼ੇ ਦੇ ਆਦੀ ਜਵਾਨ ਪੁੱਤਰਾਂ ਦੇ ਅੱਤਿਆਚਾਰਾਂ ਤੋਂ ਬਹੁਤ ਪ੍ਰੇਸ਼ਾਨ ਹੈ। ਉਸ ਦੀ ਹਰ ਰੋਜ਼ ਕੁੱਟ ਮਾਰ ਕੀਤੀ ਜਾਂਦੀ ਹੈ। ਇਸਲਈ ਹੁਣ ਮਜ਼ਬੂਰ ਹੋ ਕੇ ਉਹ ਪ੍ਰਸ਼ਾਸਨ ਤੋਂ ਪੁੱਤਰਾਂ ਖਿਲਾਫ ਕਾਰਵਾਈ ਅਤੇ ਇਨਸਾਫ ਦੀ ਮੰਗ ਕਰ ਰਹੀ ਹੈ।

ਦੂਜੇ ਪਾਸੇ ਸਿਵਲ ਹਸਪਤਾਲ ਚੌਕੀ ਦੇ ਇੰਚਾਰਜ ਰਜਿੰਦਰ ਕੁਮਾਰ ਨੇ ਦੱਸਿਆ ਕਿ ਰਜਨੀ ਦੀ ਸ਼ਿਕਾਇਤ ‘ਤੇ ਉਸ ਦੇ ਦੋਵੇਂ ਪੁੱਤਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ‘ਚ ਪੀੜਤਾ ਦੇ ਇੱਕ ਪੁੱਤਰ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਤੇ ਦੂਜੇ ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਦੋਵਾਂ ਨੌਜਵਾਨਾਂ ਦਾ ਡੋਪ ਟੈਸਟ ਵੀ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newspro punjab tvpunjabi new s
Share260Tweet163Share65

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.