ਮੰਗਲਵਾਰ, ਫਰਵਰੀ 24, 2026 08:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਸ਼ੇ ‘ਚ ਟੱਲੀ ਏਐਸਆਈ ਨੇ ਕੈਮਰੇ ਸਾਹਮਣੇ ਉਤਾਰੀ ਪੈਂਟ, ਵੀਡੀਓ ਵਾਇਰਲ ਹੋਣ ਮਗਰੋਂ…

Viral Video: ਸ਼ਰਾਬੀ ਏਐੱਸਆਈ ਆਪਣੇ ਸੀਨੀਅਰ ਅਧਿਕਾਰੀਆਂ ਤੋਂ ਡਰੇ ਬਿਨਾਂ ਨਸ਼ੇ ਦੀ ਹਾਲਤ 'ਚ ਡਿਊਟੀ 'ਤੇ ਸੀ ਅਤੇ ਹੁਣ ਇਸ ਪੁਲਿਸ ਅਧਿਕਾਰੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਇਸ 'ਤੇ ਕੀ ਕਾਰਵਾਈ ਕੀਤੀ ਹੈ।

by ਮਨਵੀਰ ਰੰਧਾਵਾ
ਫਰਵਰੀ 4, 2023
in ਪੰਜਾਬ
0

Punjab Police Viral Video: ਇੱਕ ਪਾਸੇ ਤਾਂ ਪੰਜਾਬ ਪੁਲਿਸ ਨਸ਼ੇ ਦੇ ਖਾਤਮੇ ਦਾ ਦਾਅਵਾ ਕਰ ਰਹੀ ਹੈ ਅਤੇ ਇਸ ਤਹਿਤ ਨਸ਼ੇ ਦੇ ਸੌਦਾਗਰਾਂ ਖਿਲਾਫ ਮੁਹਿੰਮ ਵਿੱਢ ਸਖ਼ਤ ਕਾਰਵਾਈ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪੁਲਿਸ ਅਧਿਕਾਰੀ ਖੁਦ ਨਸ਼ੇ ‘ਚ ਟੱਲੀ ਨਜ਼ਰ ਆ ਰਹੇ ਹਨ।

ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਨਿਕ ਦਫ਼ਤਰ ਦਾ ਹੈ। ਜਿੱਥੇ ਪ੍ਰਬੰਧਕੀ ਦਫ਼ਤਰ ਦੇ ਬਾਹਰ ਮੁੱਖ ਗੇਟ ’ਤੇ ਤਾਇਨਾਤ ਪੁਲਿਸ ਦੇ ਏਐਸਆਈ ਨਸ਼ੇ ਦੀ ਹਾਲਤ ‘ਚ ਡੂੱਬੇ ਨਜ਼ਰ ਆਏ। ਇਸ ਦੌਰਾਨ ਪੱਤਰਕਾਰ ਨੇ ਜਦੋਂ ਇਸ ਪੁਲਿਸ ਅਧਿਕਾਰੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਪੁਲਿਸ ਅਧਿਕਾਰੀ ਦਾ ਹਾਈ ਵੋਲਟੇਜ ਡਰਾਮਾ ਵੀ ਦੇਖਣ ਨੂੰ ਮਿਲਿਆ।

ਦੱਸ ਦਈਏ ਕਿ ਨਸ਼ੇ ਦੀ ਹਾਲਤ ‘ਚ ਏਐਸਆਈ ਨੇ ਮੀਡੀਆ ਦੇ ਕੈਮਰਿਆਂ ਸਾਹਮਣੇ ਆਪਣੇ ਕੱਪੜੇ ਉਤਾਰਨੇ ਸ਼ੁਰੂ ਕਰ ਦਿੱਤੇ। ਉਂਝ ਮੌਕੇ ’ਤੇ ਮੌਜੂਦ ਹੋਰ ਪੁਲਿਸ ਮੁਲਾਜ਼ਮਾਂ ਨੇ ਨਸ਼ੇ ਵਿੱਚ ਧੁੱਤ ਇਸ ਏਐਸਆਈ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਸ਼ਰਾਬੀ ਅਧਿਕਾਰੀ ਨੇ ਕਿਸੇ ਦੀ ਨਾ ਸੁਣੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰ ਵਿੱਚ ਹਾਈ ਵੋਲਟੇਜ ਡਰਾਮਾ ਕੀਤਾ।

ਇਸ ਸਭ ਤੋਂ ਬਾਅਦ ਮਾਮਲੇ ਦੀ ਸੂਚਨਾ ਮਿਲਦੇ ਹੀ ਏਸੀਪੀ ਵਰਿੰਦਰ ਖੋਸਾ ਨੇ ਤੁਰੰਤ ਪੁਲਿਸ ਮੁਲਾਜ਼ਮਾਂ ਨੂੰ ਮੌਕੇ ‘ਤੇ ਭੇਜ ਕੇ ਮਾਮਲੇ ਦੀ ਜਾਂਚ ਕਰਵਾਈ ਅਤੇ ਏਐੱਸਆਈ ਸੁਖਵਿੰਦਰ ਸਿੰਘ ਦਾ ਮੈਡੀਕਲ ਕਰਵਾਉਣ ਦੇ ਵੀ ਹੁਕਮ ਦਿੱਤੇ। ਇਸ ਬਾਰੇ ਪੁਲਿਸ ਚੌਂਕੀ ਕੋਰਟ ਕੰਪਲੈਕਸ ਦੇ ਇੰਚਾਰਜ ਨੇ ਦੱਸਿਆ ਕਿ ਅਧਿਕਾਰੀਆਂ ਨੇ ਸ਼ਰਾਬੀ ਏਐੱਸਆਈ ਨੂੰ ਮੁਅੱਤਲ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarcameraDistrict Administrative Office of AmritsarDrunken ASIpro punjab tvpunjab newspunjab policeTook off his Pantsvideo viral
Share205Tweet128Share51

Related Posts

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 23, 2026

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 23, 2026

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026
Load More

Recent News

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 23, 2026

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 23, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ, ਜਾਣੋ ਅੱਜ ਦੇ ਤਾਜ਼ਾ ਰੇਟ

ਫਰਵਰੀ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.