ਐਤਵਾਰ, ਮਾਰਚ 22, 2026 10:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Sonth Milk Benefits: ਠੰਡ ਦੇ ਮੌਸਮ ‘ਚ ਕਈ ਬਿਮਾਰੀਆਂ ਦਾ ਇਲਾਜ ਕਰਦਾ ਹੈ ਸੁੱਕੇ ਅਦਰਕ ਵਾਲਾ ਦੁੱਧ, ਜਾਣੋ ਇਸ ਦੇ ਸਿਹਤ ਲਾਭ

ਸੌਂਠ ਨੂੰ ਸੁੱਕੇ ਅਦਰਕ ਦਾ ਪਾਊਡਰ ਕਿਹਾ ਜਾਂਦਾ ਹੈ, ਜੋ ਕਈ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਲਈ ਫਾਇਦੇਮੰਦ ਹੁੰਦਾ ਹੈ। ਠੰਢ ਦੇ ਮੌਸਮ 'ਚ ਜ਼ੁਕਾਮ ਤੇ ਫਲੂ ਦੇ ਨਾਲ-ਨਾਲ ਪਾਚਨ ਤੰਤਰ ਨੂੰ ਠੀਕ ਰੱਖਣ, ਜੋੜਾਂ ਦੇ ਦਰਦ ਆਦਿ ਨੂੰ ਠੀਕ ਕਰਦਾ ਹੈ।

by Bharat Thapa
ਦਸੰਬਰ 30, 2022
in ਸਿਹਤ, ਲਾਈਫਸਟਾਈਲ
0

Sonth Milk Benefits: ਸੁੱਕੇ ਅਦਰਕ ਦੇ ਪਾਊਡਰ ਨੂੰ ਸੌਂਠ ਕਿਹਾ ਜਾਂਦਾ ਹੈ। ਇਹ ਪਾਊਡਰ ਸੁੱਕੇ ਅਦਰਕ ਦੀ ਜੜ੍ਹ ਤੋਂ ਬਣਾਇਆ ਜਾਂਦਾ ਹੈ। ਇਹ ਪਾਊਡਰ ਕਈ ਪਕਵਾਨਾਂ ‘ਚ ਵਰਤਿਆ ਜਾਂਦਾ ਹੈ। ਇਸ ਦੇ ਬਹੁਤ ਸਾਰੇ ਫਾਇਦੇ ਹਨ, ਠੰਢ ‘ਚ ਸੌਂਠ ਦੇ ਦੁੱਧ ਦੀ ਬਹੁਤ ਵਰਤੋਂ ਕੀਤੀ ਜਾਂਦੀ ਹੈ। ਕਿਉਂਕਿ, ਇਹ ਜ਼ੁਕਾਮ ਤੋਂ ਰਾਹਤ ਪਾਉਣ ਲਈ ਇਹ ਫਾਇਦੇਮੰਦ ਹੈ।

ਜੇਕਰ ਅਸੀਂ ਅਦਰਕ ਦੇ ਫਾਇਦਿਆਂ ਦੀ ਗੱਲ ਕਰੀਏ ਤਾਂ ਮੈਡੀਕਲ ਨਿਊਜ਼ ਟੂਡੇ ਦੇ ਅਨੁਸਾਰ, ਇਹਨਾਂ ‘ਚ ਐਂਟੀ-ਇੰਫਲੇਮੇਟਰੀ, ਐਂਟੀਬੈਕਟੀਰੀਅਲ ਤੇ ਐਂਟੀਵਾਇਰਲ ਗੁਣ ਹੁੰਦੇ ਹਨ। ਜਿਸ ਕਾਰਨ ਇਸ ਨੂੰ ਕਈ ਸਮੱਸਿਆਵਾਂ ਦੇ ਇਲਾਜ ‘ਚ ਘਰੇਲੂ ਨੁਸਖੇ ਵਜੋਂ ਵਰਤਿਆ ਜਾਂਦਾ ਹੈ। ਸਰਦੀਆਂ ਵਿੱਚ ਸੌਂਠ ਵਾਲਾ ਦੁੱਧ ਪੀਣ ਨਾਲ ਕਈ ਫਾਇਦੇ ਹੋ ਸਕਦੇ ਹਨ।

ਇਮਿਊਨਿਟੀ ਵਧਾਉਂਦਾ ਹੈ- ਸਰਦੀਆਂ ‘ਚ ਸੁੱਕੇ ਅਦਰਕ ਵਾਲਾ ਦੁੱਧ ਪੀਣ ਨਾਲ ਇਮਿਊਨਿਟੀ ਠੀਕ ਰਹਿੰਦੀ ਹੈ। ਜਿਸ ਨਾਲ ਇਸ ਦੌਰਾਨ ਹੋਣ ਵਾਲੀਆਂ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ। ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ।

ਪਾਚਨ ਕਿਰਿਆ ਸਹੀ ਹੁੰਦੀ ਹੈ- ਇਹ ਦੁੱਧ ਪਾਚਨ ਕਿਰਿਆ ਲਈ ਵੀ ਫਾਇਦੇਮੰਦ ਮੰਨਿਆ ਗਿਆ ਹੈ। ਰੋਜ਼ਾਨਾ ਇਸ ਨੂੰ ਪੀਣ ਨਾਲ ਕਬਜ਼, ਪੇਟ ਦਰਦ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇੰਨਾ ਹੀ ਨਹੀਂ ਇਸ ਦੇ ਸੇਵਨ ਨਾਲ ਭੁੱਖ ਘੱਟ ਲੱਗਣ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ।

ਗਲੇ ਦੀ ਸਮੱਸਿਆ ਤੋਂ ਛੁਟਕਾਰਾ- ਸਰਦੀਆਂ ‘ਚ ਗਲੇ ‘ਚ ਖਰਾਸ਼ ਹੋਣਾ ਆਮ ਗੱਲ ਹੈ। ਪਰ, ਸੁੱਕੇ ਅਦਰਕ ਦੇ ਦੁੱਧ ‘ਚ ਐਂਟੀ ਇੰਫਲੇਮੇਟਰੀ ਗੁਣ ਹੁੰਦੇ ਹਨ। ਇਸ ਤੋਂ ਛੁਟਕਾਰਾ ਪਾਉਣ ‘ਚ ਫਾਇਦਾ ਹੁੰਦਾ ਹੈ।

ਜੋੜਾਂ ਦੀਆਂ ਸਮੱਸਿਆਵਾਂ ਲਈ: ਸਰਦੀਆਂ ਵਿੱਚ ਜੋੜਾਂ ਦੀਆਂ ਸਮੱਸਿਆਵਾਂ ਵਧਣ ਦੀ ਸ਼ਿਕਾਇਤ ਲੋਕ ਕਰਦੇ ਹਨ। ਅਜਿਹੇ ‘ਚ ਜੇਕਰ ਤੁਸੀਂ ਸੁੱਕੇ ਅਦਰਕ ਵਾਲਾ ਦੁੱਧ ਪੀਂਦੇ ਹੋ ਤਾਂ ਤੁਹਾਨੂੰ ਇਸ ਸਮੱਸਿਆ ਤੋਂ ਜਲਦੀ ਰਾਹਤ ਮਿਲ ਸਕਦੀ ਹੈ। ਸੁੱਕੇ ਅਦਰਕ ਦੀ ਜ਼ਿਆਦਾ ਵਰਤੋਂ ਨਹੀਂ ਕਰਨੀ ਚਾਹੀਦੀ, ਨਹੀਂ ਤਾਂ ਕੁਝ ਮਾੜੇ ਪ੍ਰਭਾਵ ਵੀ ਹੋ ਸਕਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Health Benefitshealth tipslatest newspro punjab tvpunjabi newssonth milk benefitsviral news
Share229Tweet143Share57

Related Posts

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.