ਸ਼ੁੱਕਰਵਾਰ, ਮਈ 22, 2026 06:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਘਰੇਲੂ ਕਲੇਸ਼ ਦੇ ਚੱਲਦਿਆਂ DSP ਗਗਨਦੀਪ ਸਿੰਘ ਭੁੱਲਰ ਨੇ ਕੀਤੀ ਖੁਦਕੁਸ਼ੀ: DSP ਦਵਿੰਦਰ ਅੱਤਰੀ

ਬੀਤੀ ਦਿਨੀਂ ਨਾਭਾ ਦੇ ਡੀ.ਐਸ.ਪੀ ਗਗਨਦੀਪ ਸਿੰਘ ਭੁੱਲਰ ਨੇ ਮਾਡਲ ਰੋਡ ਤੇ ਸਥਿਤ ਆਪਣੇ ਘਰ ਵਿੱਚ 32 ਬੋਰ ਦੀ ਆਪਣੀ ਨਿਜੀ ਲਾਇਸੰਸੀ ਰਿਵਾਲਵਰ ਨਾਲ ਮੌਤ ਹੋਣ ਦੀ ਜਾਣਕਾਰੀ ਮਿਲੀ ਸੀ ਅਤੇ ਹੁਣ ਨਾਭਾ ਦੇ ਡੀ.ਐੱਸ.ਪੀ ਦਵਿੰਦਰ ਅੱਤਰੀ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ

by Bharat Thapa
ਅਕਤੂਬਰ 21, 2022
in Featured, Featured News, ਪੰਜਾਬ
0

ਬੀਤੀ ਦਿਨੀਂ ਨਾਭਾ ਦੇ ਡੀ.ਐਸ.ਪੀ ਗਗਨਦੀਪ ਸਿੰਘ ਭੁੱਲਰ ਨੇ ਮਾਡਲ ਰੋਡ ਤੇ ਸਥਿਤ ਆਪਣੇ ਘਰ ਵਿੱਚ 32 ਬੋਰ ਦੀ ਆਪਣੀ ਨਿਜੀ ਲਾਇਸੰਸੀ ਰਿਵਾਲਵਰ ਨਾਲ ਮੌਤ ਹੋਣ ਦੀ ਜਾਣਕਾਰੀ ਮਿਲੀ ਸੀ ਅਤੇ ਹੁਣ ਨਾਭਾ ਦੇ ਡੀ.ਐੱਸ.ਪੀ ਦਵਿੰਦਰ ਅੱਤਰੀ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਡੀ.ਐੱਸ.ਪੀ ਗਗਨਦੀਪ ਭੁੱਲਰ ਵੱਲੋਂ ਆਤਮਹੱਤਿਆ ਕੀਤੀ ਗਈ ਹੈ ਕਿਉਂਕਿ ਉਸ ਦਾ ਆਪਣੀ ਪਤਨੀ ਨਾਲ ਘਰੇਲੂ ਕਲੇਸ਼ ਚੱਲ ਰਿਹਾ ਸੀ। ਮ੍ਰਿਤਕ ਡੀ.ਐੱਸ.ਪੀ ਦੀ ਮਾਤਾ ਦੇ ਬਿਆਨਾਂ ‘ਤੇ ਧਾਰਾ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਤਫਤੀਸ਼ ਜਾਰੀ ਹੈ।

ਕੀ ਹੈ ਪੂਰਾ ਮਾਮਲਾ ?
ਵੱਡੇ ਅਹੁਦੇ ‘ਤੇ ਤਾਇਨਾਤ ਡੀ.ਐੱਸ.ਪੀ ਗਗਨਦੀਪ ਸਿੰਘ ਭੁੱਲਰ ਜੋ ਪਟਿਆਲਾ ਬਹਾਦਰਗੜ੍ਹ ਵਿਖੇ (ਐਸ.ਓ.ਜੀ ਵਿੰਗ) ਵਿੱਚ ਆਪਣੀ ਡਿਊਟੀ ਨਿਭਾ ਰਹੇ ਸਨ। ਬੀਤੇ ਦਿਨੀਂ ਅਚਾਨਕ ਘਰ ਵਿੱਚ ਉਨ੍ਹਾਂ ਵੱਲੋਂ ਆਤਮਹੱਤਿਆ ਕਰ ਲਈ ਗਈ ਸੀ। ਜਿਸ ਦਾ ਖੁਲਾਸਾ ਅੱਜ ਨਾਭਾ ਦੇ ਡੀ.ਐੱਸ.ਪੀ ਦਵਿੰਦਰ ਅੱਤਰੀ ਨੇ ਕੀਤਾ ਉਨ੍ਹਾਂ ਕਿਹਾ ਕਿ ਆਤਮਹੱਤਿਆ ਦਾ ਮੁੱਖ ਕਾਰਨ ਇਹ ਸੀ ਕਿ ਡੀ.ਐੱਸ.ਪੀ ਭੁੱਲਰ ਦਾ ਆਪਣੀ ਪਤਨੀ ਨਾਲ ਘਰੇਲੂ ਕਲੇਸ਼ ਚੱਲ ਰਿਹਾ ਸੀ। ਜਿਸ ਨੂੰ ਲੈ ਕੇ ਡੀ.ਐੱਸ.ਪੀ ਭੁੱਲਰ ਵੱਲੋਂ ਖੌਫ਼ਨਾਕ ਕਦਮ ਚੁੱਕਿਆ ਗਿਆ। ਪੁਲੀਸ ਵੱਲੋਂ ਮ੍ਰਿਤਕ ਡੀ.ਐੱਸ.ਪੀ ਭੁੱਲਰ ਦੀ ਮਾਤਾ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ। ਡੀ.ਐੱਸ.ਪੀ ਅੱਤਰੀ ਨੇ ਕਿਹਾ ਕਿ ਅਸੀਂ ਧਾਰਾ 174 ਦੀ ਕਾਰਵਾਈ ਕਰਕੇ ਵੱਖ-ਵੱਖ ਪਹਿਲੂ ਤੋਂ ਜਾਂਚ ਵੀ ਕਰ ਰਹੇ ਹਾਂ।

ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਜਿਹੜਾ ਪੰਜਾਬ ਪੁਲਸ ਦਾ ਵੱਡਾ ਅਫ਼ਸਰ ਲੋਕਾਂ ਦੇ ਲੜਾਈ ਝਗੜੇ ਨਿਪਟਾ ਕੇ ਪਰਿਵਾਰ ਨੂੰ ਖੁਸ਼ੀ-ਖੁਸ਼ੀ ਘਰ ਤੋਰਦਾ ਸੀ ਪਰ ਅੱਜ ਉਹ ਅਫ਼ਸਰ ਆਪਣੇ ਘਰੇਲੂ ਕਲੇਸ਼ਾਂ ਦੇ ਕਰਕੇ ਉਸ ਨੇ ਮੌਤ ਨੂੰ ਗਲੇ ਲਗਾ ਲਿਆ।

Tags: committed suicideDSP Devinder AttriDSP Gagandeep Singh Bhullarpropunjabtv
Share294Tweet184Share74

Related Posts

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਲਈ ਬੰਦ ਰਹਿਣਗੇ ਸਕੂਲ

ਮਈ 21, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026
Load More

Recent News

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਲਈ ਬੰਦ ਰਹਿਣਗੇ ਸਕੂਲ

ਮਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.