ਸ਼ਨੀਵਾਰ, ਜੂਨ 13, 2026 06:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

10 ਲੱਖ ਰੁਪਏ ਦੀ ਰਿਸ਼ਵਤ ਦੇ ਦੋਸ਼ ‘ਚ CBI ਨੇ ਪੰਜਾਬ ਪੁਲਿਸ ਦਾ DSP ਕੀਤਾ ਗ੍ਰਿਫਤਾਰ

ਸੀਬੀਆਈ ਦੀ ਟੀਮ ਨੇ ਪੰਜਾਬ ਪੁਲਿਸ ਦੇ ਡੀਐਸਪੀ ਅਮਰੋਜ ਸਿੰਘ ਨੂੰ ਅੱਜ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਬਿਊਰੋ ਨੇ ਪੰਜਾਬ ਪੁਲਿਸ ਦੇ ਤਤਕਾਲੀ

by Bharat Thapa
ਦਸੰਬਰ 29, 2022
in ਪੰਜਾਬ
0

ਸੀਬੀਆਈ ਦੀ ਟੀਮ ਨੇ ਪੰਜਾਬ ਪੁਲਿਸ ਦੇ ਡੀਐਸਪੀ ਅਮਰੋਜ ਸਿੰਘ ਨੂੰ ਅੱਜ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਬਿਊਰੋ ਨੇ ਪੰਜਾਬ ਪੁਲਿਸ ਦੇ ਤਤਕਾਲੀ ਡੀਐਸਪੀ ਜ਼ੀਰਕਪੁਰ ਅਮਰੋਜ਼ ਸਿੰਘ ਅਤੇ ਉਸ ਦੇ ਤਤਕਾਲੀ ਰੀਡਰ ਹੈੱਡ ਕਾਂਸਟੇਬਲ ਮਨਦੀਪ ਸਿੰਘ ਨੂੰ ਵੀਰਵਾਰ ਨੂੰ 10 ਲੱਖ ਰਿਸ਼ਵਤ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਕੇਂਦਰੀ ਏਜੰਸੀ ਨੇ ਉਨ੍ਹਾਂ ਦੇ ਦੋ ਸਾਥੀਆਂ ਮਨੀਸ਼ ਗੌਤਮ ਅਤੇ ਪਰਦੀਪ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਡੀਐਸਪੀ ਅਤੇ ਕਾਂਸਟੇਬਲ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਜਦਕਿ ਗੌਤਮ ਅਤੇ ਪਰਦੀਪ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 10 lakh bribearrestedCBIDSPpropunjabtvpunjab police
Share206Tweet129Share52

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.