ਸੋਮਵਾਰ, ਮਾਰਚ 16, 2026 11:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਿਉਹਾਰਾਂ ਦੇ ਮੌਸਮ ‘ਚ ਪੁਲਿਸ ਦੀ ਸਖ਼ਤੀ ਹੋਣ ਦੇ ਬਾਵਜੂਦ ਬਠਿੰਡਾ ਵਿੱਚ 1 ਰਾਤ ‘ਚ 2 ਕਤਲ

ਮਲੋਟ ਰੋਡ 'ਤੇ ਬਣੇ ਗੋਦਾਮ 'ਚ ਚੌਕੀਦਾਰ ਅਜਮੇਰ ਸਿੰਘ ਵਾਸੀ ਬੁਲਾਡੇਵਾਲਾ, ਜੋ ਕਿ ਪਾਈਪਾਂ ਦੇ ਗੋਦਾਮ 'ਚ ਚੌਕੀਦਾਰ ਦਾ ਕੰਮ ਕਰਦਾ ਸੀ

by Bharat Thapa
ਅਕਤੂਬਰ 21, 2022
in ਪੰਜਾਬ
0

ਬਠਿੰਡਾ ‘ਚ ਬੀਤੀ ਰਾਤ 2 ਵੱਖ-ਵੱਖ ਥਾਵਾਂ ‘ਤੇ 2 ਵਿਅਕਤੀਆਂ ਦਾ ਕ+ਤਲ

ਮਲੋਟ ਰੋਡ ‘ਤੇ ਬਣੇ ਗੋਦਾਮ ‘ਚ ਚੌਕੀਦਾਰ ਅਜਮੇਰ ਸਿੰਘ ਵਾਸੀ ਬੁਲਾਡੇਵਾਲਾ, ਜੋ ਕਿ ਪਾਈਪਾਂ ਦੇ ਗੋਦਾਮ ‘ਚ ਚੌਕੀਦਾਰ ਦਾ ਕੰਮ ਕਰਦਾ ਸੀ, ਨੂੰ ਸੁੱਤਾ ਪਿਆ ਦੇਖ ਮਾਰ ਦਿੱਤਾ ਸੀ। ਰਾਤੋ ਰਾਤ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ,

ਇਸੇ ਤਰ੍ਹਾਂ ਬਠਿੰਡਾ ਦੇ ਜੱਸੀ ਪੌ ਵਾਲੇ ਚੌਂਕ ‘ਚ ਸਥਿਤ 1 ਵਰਕਸ਼ਾਪ ‘ਚ ਸੁੱਤੇ ਪਏ ਵਿਅਕਤੀ ਦਾ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਗਿਆ। ਵਰਕਸ਼ਾਪ ਵਾਲਿਆਂ ਦਾ ਕਹਿਣਾ ਹੈ ਕਿ ਇਹ ਵਿਅਕਤੀ ਉਸ ਦੇ ਕੋਲ ਹੀ ਰਹਿ ਰਿਹਾ ਹੈ ਕਿਉਂਕਿ ਝਾਅ ਕਿਸੇ ਹਾਦਸੇ ‘ਚ ਬੁਰੀ ਤਰ੍ਹਾਂ ਨਾਲ ਝੁਲਸ ਗਿਆ ਸੀ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਸੀ ਪਰ ਦੇਰ ਰਾਤ ਇਕ ਨੌਜਵਾਨ ਨੇ ਸੌਣ ਲਈ ਜਗ੍ਹਾ ਮੰਗੀ ਪਰ ਉਸ ਵੱਲੋਂ ਮਨ੍ਹਾ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਇਹ ਘਟਨਾ ਵਾਪਰੀ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਡੀ.ਐੱਸ.ਪੀ.ਰਹਿਮਾਨ ਨਰਿੰਦਰ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫਤ ‘ਚ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਬੀਤੀ ਰਾਤ 2 ਕਦਮ ਚੁੱਕੇ ਜਾਣ ਤੋਂ ਬਾਅਦ ਪੁਲਿਸ ਦੀ ਸਖਤੀ ਸੁਰੱਖਿਆ ਪ੍ਰਬੰਧਾਂ ਦਾ ਖੁਲਾਸਾ ਹੋਇਆ।

Tags: bathindaBathinda newsBuladewalaincident took placeinvestigation started by policeJassi Pau Wale Chowk of Bathindapolice casepro punjab tvpunjab news
Share210Tweet132Share53

Related Posts

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਮਾਰਚ 16, 2026

ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

ਮਾਰਚ 16, 2026
Load More

Recent News

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਮਾਰਚ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.