ਐਤਵਾਰ, ਨਵੰਬਰ 29, 2026 05:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਿਆਲਾ ‘ਚ ਸਵੇਰੇ-ਸਵੇਰੇ ਹੋਈ ਭਾਰੀ ਬਾਰਿਸ਼ ਕਾਰਨ, ਜਲ-ਥਲ ਹੋਇਆ ਪੂਰਾ ਸ਼ਹਿਰ, ਦੇਖੋ ਤਸਵੀਰਾਂ

by Gurjeet Kaur
ਜੁਲਾਈ 28, 2023
in ਪੰਜਾਬ
0

ਪੰਜਾਬ ਦੇ ਕੁਝ ਹਿੱਸਿਆਂ ‘ਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਜਿਨ੍ਹਾਂ ‘ਚੋਂ ਇੱਕ ਪਟਿਆਲਾ ਸ਼ਹਿਰ ਹੈ।ਪਟਿਆਲਾ ਵਿਖੇ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਨੇ ਪੂਰੇ ਸ਼ਹਿਰ ‘ਚ ਜਲਥਲ ਕਰ ਦਿੱਤੀ ਹੈ।

ਦੱਸ ਦੇਈਏ ਕਿ ਫੂਲਕੀਆ ਐਂਕਲੇਵ ‘ਚ ਸੜਕਾਂ ਨੇ ਨਹਿਰਾਂ ਦਾ ਰੂਪ ਧਾਰਨ ਕਰ ਲਿਆ ਹੈ।ਜਿੱਥੇ ਲੋਕਾਂ ਨੂੰ ਆਉਣ ਜਾਣ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸ ਦੇਈਏ ਕਿ ਪਿਛਲੇ ਇੱਕ ਮਹੀਨੇ ਤੋਂ ਪਟਿਆਲਾ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ।ਪਿਛਲੇ ਮਹੀਨੇ ਤੋਂ ਪਟਿਆਲਾ ਤੇ ਪਟਿਆਲਾ ਦੇ ਨਾਲ ਲੱਗਦੇ ਇਲਾਕਿਆਂ ‘ਚ ਪਾਤੜਾਂ, ਮੂਨਕ, ਮਾਨਸਾ,ਸਰਦੂਲਗੜ੍ਹ ਹੜ੍ਹਾਂ ਦੀ ਮਾਰ ਝੱਲ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: floodingfloodspatialaPatiala Rainfallpro punjab tvpunjab weatherpunjabi newsrainweather
Share244Tweet153Share61

Related Posts

ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 28, 2026

ਪਟਿਆਲਾ ਵਿੱਚ ਮਾਤਾ ਕਾਲੀ ਮੰਦਰ ਤਿਆਰ ਹੈ, 13 ਦਸੰਬਰ ਨੂੰ ਉਦਘਾਟਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ

ਨਵੰਬਰ 28, 2026

ਕਿਊਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2027 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ ਚੌਥੇ ਸਾਲ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚੋਂ  ਪਹਿਲਾ ਸਥਾਨ ਹਾਸਲ ਕੀਤਾ

ਨਵੰਬਰ 27, 2026

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026

ਅੱਜ ਹੋਣ ਵਾਲੀ ‘ਪੰਜਾਬ ਖ਼ੁਸ਼ਹਾਲ ਰੈਲੀ’ ਭਗਵੰਤ ਮਾਨ ਸਰਕਾਰ ਦੇ 5 ਸਾਲਾਂ ਦੇ ਕੰਮਾਂ ਨੂੰ ਦਰਸਾਏਗੀ, ਲੋਕਾਂ ਦੇ ਸਮਰਥਨ ਨੂੰ ਪ੍ਰਗਟਾਏਗੀ ਅਤੇ 2027 ਦੀਆਂ ਚੋਣਾਂ ਦੀ ਦਿਸ਼ਾ ਤੈਅ ਕਰੇਗੀ: ਬਲਤੇਜ ਪੰਨੂ

ਨਵੰਬਰ 26, 2026
Load More

Recent News

ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 28, 2026

ਪਟਿਆਲਾ ਵਿੱਚ ਮਾਤਾ ਕਾਲੀ ਮੰਦਰ ਤਿਆਰ ਹੈ, 13 ਦਸੰਬਰ ਨੂੰ ਉਦਘਾਟਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ

ਨਵੰਬਰ 28, 2026

ਕਿਊਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2027 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ ਚੌਥੇ ਸਾਲ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚੋਂ  ਪਹਿਲਾ ਸਥਾਨ ਹਾਸਲ ਕੀਤਾ

ਨਵੰਬਰ 27, 2026

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.