ਵੀਰਵਾਰ, ਸਤੰਬਰ 3, 2026 02:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਲੀ ਨਾਲ ਨਜਾਇਜ ਸਬੰਧਾਂ ਦੇ ਚੱਲਦਿਆਂ ਪਿਤਾ ਨੇ 5 ਸਾਲਾ ਮਾਸੂਮ ਧੀ ਨੂੰ ਨਹਿਰ ‘ਚ ਸੁੱਟ ਕੀਤਾ ਕਤਲ

ਸਮਰਾਲਾ ਦੇ ਪਿੰਡ ਰੋਹਲੇ ਵਿਖੇ ਇੱਕ ਵਿਅਕਤੀ ਨੇ ਆਪਣੀ ਸਾਲੀ ਨਾਲ ਨਜਾਇਜ ਸਬੰਧਾਂ ਦੇ ਚੱਲਦਿਆਂ 5 ਸਾਲਾਂ ਦੀ ਮਾਸੂਮ ਧੀ ਨੂੰ ਨਹਿਰ 'ਚ ਸੁੱਟ ਕੇ ਕਤਲ ਕਰ ਦਿੱਤਾ। ਇਸ ਕਾਤਲ ਨੇ ਆਪਣੀ ਪਤਨੀ ਨੂੰ ਵੀ ਮਾਰਨ ਦੀ ਸਾਜ਼ਿਸ ਰਚੀ ਸੀ ਪਰ ਉਹ ਇਸ ਵਿੱਚ ਸਫਲ ਨਹੀਂ ਹੋ ਸਕਿਆ। ਪੁਲਸ ਨੇ ਧੀ ਨੂੰ ਮਾਰਨ ਵਾਲੇ ਕਾਤਲ ਪਿਓ ਅਤੇ ਉਸਦੀ ਸਾਲੀ ਨੂੰ ਗ੍ਰਿਫਤਾਰ ਕਰ ਲਿਆ ਹੈ।

by Bharat Thapa
ਮਾਰਚ 13, 2023
in ਪੰਜਾਬ
0

ਸਮਰਾਲਾ ਦੇ ਪਿੰਡ ਰੋਹਲੇ ਵਿਖੇ ਇੱਕ ਵਿਅਕਤੀ ਨੇ ਆਪਣੀ ਸਾਲੀ ਨਾਲ ਨਜਾਇਜ ਸਬੰਧਾਂ ਦੇ ਚੱਲਦਿਆਂ 5 ਸਾਲਾਂ ਦੀ ਮਾਸੂਮ ਧੀ ਨੂੰ ਨਹਿਰ ‘ਚ ਸੁੱਟ ਕੇ ਕਤਲ ਕਰ ਦਿੱਤਾ। ਇਸ ਕਾਤਲ ਨੇ ਆਪਣੀ ਪਤਨੀ ਨੂੰ ਵੀ ਮਾਰਨ ਦੀ ਸਾਜ਼ਿਸ ਰਚੀ ਸੀ ਪਰ ਉਹ ਇਸ ਵਿੱਚ ਸਫਲ ਨਹੀਂ ਹੋ ਸਕਿਆ। ਪੁਲਸ ਨੇ ਧੀ ਨੂੰ ਮਾਰਨ ਵਾਲੇ ਕਾਤਲ ਪਿਓ ਅਤੇ ਉਸਦੀ ਸਾਲੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਐਸਐਸਪੀ ਖੰਨਾ ਅਮਨੀਤ ਕੌਂਡਲ ਨੇ ਕੇਸ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਸ ਕੋਲ ਗੁਰਚਰਨ ਸਿੰਘ ਵਾਸੀ ਪਿੰਡ ਰੋਹਲੇ ਨੇ ਬਿਆਨ ਦਰਜ ਕਰਾਏ ਸੀ ਕਿ ਉਸਦਾ ਭਰਾ ਗੁਰਪ੍ਰੀਤ ਸਿੰਘ ਜੋ ਕਿ ਆਪਣੇ ਪਰਿਵਾਰ ਸਮੇਤ ਅਲੱਗ ਰਹਿੰਦਾ ਹੈ ਅਤੇ ਘਰ ਚ ਕਲੇਸ਼ ਰਹਿਣ ਕਰਕੇ ਤਾਂਤਰਿਕਾਂ ਕੋਲ ਆਉਂਦਾ ਜਾਂਦਾ ਰਹਿੰਦਾ ਸੀ। ਇੱਕ ਦਿਨ ਗੁਰਪ੍ਰੀਤ ਸਿੰਘ ਨੇ ਆਪਣੇ ਭਰਾ ਗੁਰਚਰਨ ਸਿੰਘ ਨੂੰ ਇਹ ਕਿਹਾ ਸੀ ਕਿ ਤਾਂਤਰਿਕ ਨੇ ਉਸਨੂੰ ਕਿਹਾ ਹੈ ਕਿ ਘਰ ‘ਚ ਮਾਤਾ ਦੀ ਮੌਤ ਹੋਵੇਗੀ।

ਜੇਕਰ ਇਸਨੂੰ ਰੋਕਣਾ ਹੈ ਤਾਂ ਕਿਸੇ ਦੀ ਬਲੀ ਦੇਣੀ ਪਵੇਗੀ। ਇਸੇ ਦੌਰਾਨ ਜਦੋਂ ਗੁਰਪ੍ਰੀਤ ਸਿੰਘ ਦੀ ਮਾਸੂਮ ਧੀ ਲਾਪਤਾ ਹੋ ਜਾਂਦੀ ਹੈ ਤਾਂ ਗੁਰਚਰਨ ਸਿੰਘ ਨੇ ਪੁਲਸ ਕੋਲ ਆ ਕੇ ਸ਼ੱਕ ਜਾਹਿਰ ਕੀਤਾ ਕਿ ਉਸਦੇ ਭਰਾ ਗੁਰਪ੍ਰੀਤ ਸਿੰਘ ਨੇ ਆਪਣੀ ਧੀ ਦੀ ਬਲੀ ਦਿੱਤੀ ਹੈ। ਪੁਲਸ ਨੇ ਜਦੋਂ ਪੜਤਾਲ ਕੀਤੀ ਤਾਂ ਹੋਰ ਹੀ ਸੱਚਾਈ ਸਾਮਣੇ ਆਈ। ਜਾਂਚ ਦੌਰਾਨ ਸਾਮਣੇ ਆਇਆ ਕਿ ਗੁਰਪ੍ਰੀਤ ਸਿੰਘ ਦੀ ਪਤਨੀ ਸਾਧਾਰਨ ਹੈ ਅਤੇ ਉਸਨੂੰ ਚੰਗੇ ਮਾੜੇ ਦਾ ਪਤਾ ਨਹੀਂ ਲੱਗਦਾ। ਇਸੇ ਕਰਕੇ ਘਰ ਚ ਕਲੇਸ਼ ਰਹਿੰਦਾ ਸੀ। ਇਸ ਦੌਰਾਨ ਗੁਰਪ੍ਰੀਤ ਸਿੰਘ ਦੇ ਅਮਰਗੜ੍ਹ ਰਹਿੰਦੀ ਆਪਣੀ ਸਾਲੀ ਨਾਲ ਸਬੰਧ ਬਣ ਗਏ ਸੀ।

ਗੁਰਪ੍ਰੀਤ ਸਿੰਘ ਤੇ ਉਸਦੀ ਸਾਲੀ ਸੁਖਵਿੰਦਰ ਕੌਰ ਨੇ ਸਾਜਿਸ ਰਚੀ ਕਿ ਉਪਾਅ ਕਰਨ ਦੇ ਬਹਾਨੇ ਗੁਰਪ੍ਰੀਤ ਸਿੰਘ ਦੀ ਪਤਨੀ ਤੇ ਧੀ ਨੂੰ ਨਹਿਰ ‘ਚ ਸੁੱਟ ਕੇ ਮਾਰ ਦਿੱਤਾ ਜਾਵੇ। 12 ਮਾਰਚ ਦੀ ਸਵੇਰ ਨੂੰ ਗੁਰਪ੍ਰੀਤ ਸਿੰਘ ਆਪਣੀ ਪਤਨੀ ਅਤੇ ਬੇਟਾ ਬੇਟੀ ਸਮੇਤ ਨਹਿਰ ‘ਚ ਨਾਰੀਅਲ ਤਾਰਨ ਬਹਾਨੇ ਗਿਆ। ਉਥੇ ਗੁਰਪ੍ਰੀਤ ਦੀ ਪਤਨੀ ਨੇ ਨਾਰੀਅਲ ਤਾਰਨ ਸਮੇਂ ਆਪਣੀ 5 ਸਾਲਾਂ ਦੀ ਧੀ ਦਾ ਹੱਥ ਫੜਿਆ ਸੀ। ਇਸੇ ਦੌਰਾਨ ਗੁਰਪ੍ਰੀਤ ਸਿੰਘ ਨੇ ਪਤਨੀ ਤੇ ਧੀ ਨੂੰ ਨਹਿਰ ‘ਚ ਸੁੱਟਣ ਲਈ ਧੱਕਾ ਮਾਰਿਆ ਤਾਂ ਗੁਰਪ੍ਰੀਤ ਸਿੰਘ ਦੀ ਪਤਨੀ ਬਚ ਗਈ। ਮਾਸੂਮ ਬੱਚੀ ਨਹਿਰ ‘ਚ ਰੁੜ ਗਈ। ਪਤਨੀ ਨੇ ਗੁਰਪ੍ਰੀਤ ਨਾਲ ਧੱਕਾ ਮੁੱਕੀ ਕਰਕੇ ਖੁਦ ਨੂੰ ਬਚਾ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 5-year-old innocent daughterfather threwillicit relationshippropunjabtvsister-in-lawthe canal
Share206Tweet129Share52

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.