ਐਤਵਾਰ, ਫਰਵਰੀ 22, 2026 07:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁਹਾਲੀ ‘ਚ ਟ੍ਰੈਫਿਕ ਨਿਯਮਾਂ ਨੂੰ ਟਿੱਚ ਜਾਣਨ ਵਾਲੇ ਹੋ ਜਾਣ ਸਾਵਧਾਨ, ਹੁਣ ਰੈੱਡ ਲਾਈਟ ਤੋੜਣ ‘ਤੇ ਸਿੱਧਾ ਘਰ ਆਵੇਗਾ ਚਲਾਨ

Punjab Transport Minister: ਲਾਲਜੀਤ ਭੁੱਲਰ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਕੇ ਹੀ ਹਾਦਸੇ ਵਾਪਰਦੇ ਹਨ। ਇਸ ਸਬੰਧੀ ਪਾਇਲਟ ਪ੍ਰਾਜੈਕਟ ਵਜੋਂ ਮੋਹਾਲੀ 'ਚ ਸੀਸੀਟੀਵੀ ਚੁਣਿਆ ਗਿਆ ਹੈ।

by ਮਨਵੀਰ ਰੰਧਾਵਾ
ਮਈ 15, 2023
in ਪੰਜਾਬ, ਵੀਡੀਓ
0

Traffic Rules in Punjab: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਪੰਜਾਬ ਵਿੱਚ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਇਸ ਲਈ ਚੰਡੀਗੜ੍ਹ ਦੀ ਤਰਜ਼ ’ਤੇ ਮੁੱਖ ਮਾਰਗਾਂ ’ਤੇ ਬਹੁਤ ਜਲਦੀ ਸੀਸੀਟੀਵੀ ਕੈਮਰੇ ਲਾਏ ਜਾਣਗੇ, ਇਸ ਸਬੰਧੀ ਪਾਇਲਟ ਪ੍ਰਾਜੈਕਟ ਵਜੋਂ ਮੋਹਾਲੀ ਜ਼ਿਲ੍ਹੇ ਵਿੱਚ ਸੀਸੀਟੀਵੀ ਚੁਣਿਆ ਗਿਆ ਹੈ।

ਸੀਸੀਟੀਵੀ ਕੈਮਰੇ ਲਗਾਉਣ ਦਾ ਮਕਸਦ ਇਹ ਹੈ ਕਿ ਟ੍ਰੈਫਿਕ ਦੀ ਨਿਗਰਾਨੀ ਸਹੀ ਢੰਗ ਨਾਲ ਕੀਤੀ ਜਾ ਸਕੇ ਪਰ ਇਸ ਦੇ ਨਾਲ ਆਨਲਾਈਨ ਚਲਾਨ ਵੀ ਕੀਤੇ ਜਾਣਗੇ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੋਮਵਾਰ ਨੂੰ ਮੋਹਾਲੀ ਵਿਖੇ ਸੜਕ ਸੁਰੱਖਿਆ ਸਪਤਾਹ ਮਨਾਏ ਜਾ ਰਹੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨਾਲ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।

ਮੀਡੀਆ ਨਾਲ ਗੱਲਬਾਤ ਦੌਰਾਨ ਲਾਲਜੀਤ ਭੁੱਲਰ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਕੇ ਹੀ ਹਾਦਸੇ ਵਾਪਰਦੇ ਹਨ, ਪੰਜਾਬ ਸੜਕ ਹਾਦਸਿਆਂ ‘ਚ ਰੋਜ਼ਾਨਾ 13 ਤੋਂ 14 ਲੋਕ ਆਪਣੀ ਜਾਨ ਗੁਆ ​​ਰਹੇ ਹਨ, ਪਰ ਕਈ ਸਰੀਰਕ ਪੱਖੋਂ ਨਕਾਰਾ ਹੋ ਜਾਂਦੇ ਹਨ, ਜਿਨ੍ਹਾਂ ਨੂੰ ਆਪਣੇ ਮਾਪਿਆਂ ਦਾ ਸਹਾਰਾ ਬਣਨਾ ਹੁੰਦਾ ਹੈ, ਉਹ ਖੁਦ ਆਪਣੇ ਮਾਤਾ-ਪਿਤਾ ਦੇ ਸਹਾਰੇ ‘ਤੇ ਨਿਰਭਰ ਹੋ ਜਾਂਦੇ ਹਨ । ਇਸ ਲਈ ਸੜਕ ਹਾਦਸਿਆਂ ਨੂੰ ਰੋਕਣ ਦਾ ਸਭ ਤੋਂ ਕਾਰਗਰ ਤਰੀਕਾ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹੈ ਅਤੇ ਸਾਰੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਚੰਗੇ ਕੰਮ ਕਰ ਰਹੀ ਹੈ, ਜਲੰਧਰ ਜਿਮਨੀ ਚੋਣ ਵਿੱਚ ‘ਆਪ’ ਦੀ ਜਿੱਤ ਸਰਕਾਰ ਦੇ ਕੰਮਾਂ ‘ਤੇ ਮੋਹਰ ਹੈ। ਇਸ ਦੌਰਾਨ ਟਰਾਂਸਪੋਰਟ ਮੰਤਰੀ ਨੇ ਪਟਿਆਲਾ ਘਟਨਾ ਸਬੰਧੀ ਕਿਹਾ ਕਿ ਕਾਨੂੰਨ ਤੋੜਨ ਅਤੇ ਗੁਰੂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਟਰਾਂਸਪੋਰਟ ਮੰਤਰੀ ਨੇ ਪੰਜਾਬ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Accidents in PunjabCCTV in MohaliLaljit Singh Bhullarpro punjab tvpunjab newspunjab transport ministerpunjabi newsRed Light JumpRoad Safety WeekTraffic Rules
Share211Tweet132Share53

Related Posts

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

ਚੰਡੀਗੜ੍ਹ ਯੂਨੀਵਰਸਿਟੀ ਦੇ ‘ਏਆਈ ਫ਼ੈਸਟ 2026’ ਦੇ ਦੂਜੇ ਦਿਨ ਉੱਤਰ ਭਾਰਤ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ‘ਸੈਂਡਬਾਕਸ ਰੈਜ਼ੀਡੈਂਸ਼ੀਅਲ ਪ੍ਰੋਗਰਾਮ’ ਕੀਤਾ ਗਿਆ ਲਾਂਚ

ਫਰਵਰੀ 21, 2026

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

ਫਰਵਰੀ 21, 2026

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਫਰਵਰੀ 21, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026
Load More

Recent News

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026

ਹੋਲੀ ਲਈ ਘਰ ਜਾਣ ਦਾ ਤਣਾਅ ਖਤਮ! ਬਿਹਾਰ ਲਈ ਚੱਲਣਗੀਆਂ 21 ਨਵੀਆਂ ਵਿਸ਼ੇਸ਼ ਰੇਲਗੱਡੀਆਂ, ਜਾਣੋ ਰੂਟ ਅਤੇ ਸਮਾਂ

ਫਰਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.