ਸੋਮਵਾਰ, ਅਪ੍ਰੈਲ 13, 2026 08:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

by Gurjeet Kaur
ਨਵੰਬਰ 3, 2023
in ਪੰਜਾਬ
0
ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

 

• ਡੀ.ਸੀ. ਕਪੂਰਥਲਾ ਨੂੰ ਪਿੜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨਾ ਯਕੀਨੀ ਬਣਾਉਣ ਲਈ ਕਿਹਾ

 

• ਬਕਾਏ ਦੀ ਅਦਾਇਗੀ ਲਈ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ

 

 
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41 ਕਰੋੜ ਰੁਪਏ ਦੀ ਅਦਾਇਗੀ 31 ਮਾਰਚ, 2024 ਤੱਕ ਕਰਵਾ ਦਿੱਤੀ ਜਾਵੇਗੀ।
ਖੇਤੀਬਾੜੀ ਮੰਤਰੀ ਅਤੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ   ਕੇ.ਏ.ਪੀ. ਸਿਨਹਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਬੀ.ਕੇ.ਯੂ. (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਬੀ.ਕੇ.ਯੂ. (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਦੀ ਅਗਵਾਈ ਵਿੱਚ ਆਏ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.) ਇੰਟੈਲੀਜੈਂਸ ਜਸਕਰਨ ਸਿੰਘ ਵੀ ਹਾਜ਼ਰ ਸਨ।

 

  ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ  ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਮੌਜੂਦਾ ਮਿੱਲ ਮਾਲਕ ਵੱਲੋਂ ਕਿਸਾਨਾਂ ਨੂੰ 9.72 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾਵੇ ਅਤੇ ਇਸ ਸਾਲ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਲਗਭਗ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਅਦਾ ਕਰਵਾਈ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ 31 ਮਾਰਚ 2024 ਤੱਕ ਗੰਨਾ ਕਾਸ਼ਤਕਾਰਾਂ ਦੀ ਬਾਕੀ ਬਚਦੀ ਸਾਰੀ ਰਾਸ਼ੀ ਦੀ ਅਦਾਇਗੀ ਲਈ ਗੋਲਡਨ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ।

 

ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਪ੍ਰਦਰਸ਼ਨਾਂ ਉਪਰੰਤ ਸੀਲ ਕੀਤੀ ਮਿੱਲ ਨੂੰ ਤੁਰੰਤ ਖੋਲ੍ਹਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੀ ਮੁਰੰਮਤ ਕਰਵਾ ਕੇ ਇਸ ਸਾਲ ਪਿੜਾਈ ਸੀਜ਼ਨ ਤੋਂ ਪਹਿਲਾਂ ਇਸ ਮਿੱਲ ਨੂੰ ਕਾਰਜਸ਼ੀਲ ਕੀਤਾ ਜਾ ਸਕੇ।

 

ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Tags: aapBhagwant MannCabinet Minister Gurmeet Singh Khudiyanpro punjab tvpunjab government
Share210Tweet131Share52

Related Posts

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਬਿੱਲ ਸਰਬਸੰਮਤੀ ਪਾਸ

ਅਪ੍ਰੈਲ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ*

ਅਪ੍ਰੈਲ 13, 2026

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 13, 2026

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 13, 2026

ਅੱਜ ਨਹੀਂ ਹੁਣ ਇਸ ਦਿਨ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ

ਅਪ੍ਰੈਲ 13, 2026

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਅਪ੍ਰੈਲ 13, 2026
Load More

Recent News

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਬਿੱਲ ਸਰਬਸੰਮਤੀ ਪਾਸ

ਅਪ੍ਰੈਲ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ*

ਅਪ੍ਰੈਲ 13, 2026

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 13, 2026

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 13, 2026

ਅੱਜ ਨਹੀਂ ਹੁਣ ਇਸ ਦਿਨ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ

ਅਪ੍ਰੈਲ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.