ਮੰਗਲਵਾਰ, ਅਪ੍ਰੈਲ 7, 2026 09:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹੋਲੀ ‘ਤੇ ਲਗਾਏ ਨਾਕੇ ਦੌਰਾਨ, ਪੁਲਿਸ ਮੁਲਾਜ਼ਮਾਂ ਨੂੰ ਤੇਜ ਰਫਤਾਰ ਕਾਰ ਨੇ ਮਾਰੀ ਟੱਕਰ

ਹੋਲੀ ਦੇ ਤਿਉਹਾਰ ਮੌਕੇ ਚੰਡੀਗੜ੍ਹ ਤੋਂ ਇੱਕ ਬੇਹੱਦ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਜ਼ੀਰਕਪੁਰ ਸਰਹੱਦ 'ਤੇ ਸ਼ੁੱਕਰਵਾਰ ਸਵੇਰੇ ਹੋਲੀ ਲਈ ਲਗਾਈ ਗਈ ਇੱਕ ਚੈੱਕਪੋਸਟ 'ਤੇ ਇੱਕ ਕਾਰ ਨੇ ਪੁਲਿਸ ਮੁਲਾਜ਼ਮਾਂ ਅਤੇ ਇੱਕ ਵਿਅਕਤੀ ਨੂੰ ਕੁਚਲ ਦਿੱਤਾ।

by Gurjeet Kaur
ਮਾਰਚ 14, 2025
in Featured News, ਪੰਜਾਬ
0

ਹੋਲੀ ਦੇ ਤਿਉਹਾਰ ਮੌਕੇ ਚੰਡੀਗੜ੍ਹ ਤੋਂ ਇੱਕ ਬੇਹੱਦ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਜ਼ੀਰਕਪੁਰ ਸਰਹੱਦ ‘ਤੇ ਸ਼ੁੱਕਰਵਾਰ ਸਵੇਰੇ ਹੋਲੀ ਲਈ ਲਗਾਈ ਗਈ ਇੱਕ ਚੈੱਕਪੋਸਟ ‘ਤੇ ਇੱਕ ਕਾਰ ਨੇ ਪੁਲਿਸ ਮੁਲਾਜ਼ਮਾਂ ਅਤੇ ਇੱਕ ਵਿਅਕਤੀ ਨੂੰ ਕੁਚਲ ਦਿੱਤਾ।

ਜਾਣਕਾਰੀ ਅਨੁਸਾਰ ਹਾਦਸੇ ਵਿੱਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਤਿੰਨੋਂ ਲੋਕ ਸੁਰੱਖਿਆ ਲਈ ਲਗਾਈ ਗਈ ਕੰਡਿਆਲੀ ਤਾਰ ਵਿੱਚ ਫਸ ਗਏ ਅਤੇ ਉਨ੍ਹਾਂ ਦੇ ਸਰੀਰ ਦੇ ਟੁਕੜੇ ਹੋ ਗਏ।

ਦੱਸ ਦੇਈਏ ਕਿ ਮ੍ਰਿਤਕਾਂ ਵਿੱਚ ਕਾਂਸਟੇਬਲ ਸੁਖਦਰਸ਼ਨ, ਹੋਮ ਗਾਰਡ ਵਾਲੰਟੀਅਰ ਰਾਜੇਸ਼ ਅਤੇ ਇੱਕ ਵਿਅਕਤੀ ਸ਼ਾਮਲ ਹੈ। ਵਿਅਕਤੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਸੂਚਨਾ ਮਿਲਦੇ ਹੀ ਚੰਡੀਗੜ੍ਹ ਦੀ SSP ਕੰਵਰਦੀਪ ਕੌਰ ਖੁਦ ਮੌਕੇ ‘ਤੇ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ CCTV ਫੁਟੇਜ ਦੇ ਆਧਾਰ ‘ਤੇ ਦੋਸ਼ੀ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਵਿਰੁੱਧ ਸੈਕਟਰ 31 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

Tags: Chandigarh-Zirakpur Borderlatest newslatest Updatepropunjabnewspropunjabtvpunjab news
Share213Tweet133Share53

Related Posts

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.