ਬੁੱਧਵਾਰ, ਅਕਤੂਬਰ 7, 2026 02:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ‘ਚ ਇੰਡੀਗੋ ਫਲਾਈਟ ਦੀ ਐਮਰਜੈਂਸੀ ਲੈਂਡਿੰਗ, 5000 ਫੁੱਟ ਦੀ ਉਚਾਈ ’ਤੇ ਬੰਦ ਹੋਇਆ ਇੰਜਣ, ਟੱਲ ਗਿਆ ਵੱਡਾ ਹਾਦਸਾ

Punjab News: ਦੱਸ ਦਈਏ ਕਿ ਇਸ ਸਬੰਧੀ ਹਵਾਈ ਅੱਡੇ ਦੇ ਡਾਇਰੈਕਟਰ ਮੈਡਮ ਰੀਤੂ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਇਹ ਦੱਸਿਆ ਕਿ ਸੂਚਨਾ ਮਿਲਦੇ ਹੀ ਹਵਾਈ ਅੱਡੇ ’ਤੇ ਐਮਰਜੈਂਸੀ ਸੇਵਾ ਦੇ ਕਰਮਚਾਰੀ ਤੁਰੰਤ ਤਾਇਨਾਤ ਕਰ ਦਿੱਤੇ ਗਏ ਸੀ।

by ਮਨਵੀਰ ਰੰਧਾਵਾ
ਫਰਵਰੀ 7, 2023
in ਪੰਜਾਬ
0

Emergency landing of Indigo flight: ਅੰਮ੍ਰਿਤਸਰ ਦੇ ਰਾਜਾਸਾਂਸੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬੀਤੀ ਰਾਤ ਅੰਮ੍ਰਿਤਸਰ-ਕੋਲਕਾਤਾ ਇੰਡੀਗੋ ਦੀ ਉਡਾਣ ਦੀ ਐਮਰਜੈਂਸੀ ਕਰਵਾਈ ਗਈ। ਹਾਸਲ ਜਾਣਕਾਰੀ ਮੁਤਾਬਕ ਉਡਾਣ ਭਰਨ ਤੋਂ ਕਰੀਬ ਚਾਰ ਮਿੰਟ ਬਾਅਦ ਹੀ ਜਹਾਜ਼ ਦਾ ਇੱਕ ਇੰਜਣ ਫੇਲ੍ਹ ਹੋ ਗਿਆ। ਜਿਸ ਤੋਂ ਬਾਅਦ ਤੁਰੰਤ ਏਅਰਪੋਰਟ ਸਮੇਤ ਸਬੰਧਤ ਵਿਭਾਗਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ।

ਦੱਸ ਦਈਏ ਕਿ ਇਸ ਨਾਲ ਇੱਕ ਵੱਡਾ ਹਾਦਸਾ ਹੋਣ ਤੋਂ ਵਾਲ ਵਾਲ ਬਚਾਅ ਹੋ ਗਿਆ। ਜਹਾਜ਼ ਨੂੰ ਅੰਮ੍ਰਿਤਸਰ ਦੇ ਰਾਜਾਸਾਂਸੀ ਅੰਤਰਰਾਸ਼ਟਰੀ ਏਅਰਪੋਰਟ ’ਤੇ ਵਾਪਸ ਲੈਂਡ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ 10.24 ਵਜੇ ਜਦੋਂ ਇੰਡੀਗੋ ਏਅਰਲਾਈਨਜ਼ ਦਾ ਜਹਾਜ਼ ਜ਼ਮੀਨ ਤੋਂ 5000 ਫੁੱਟ ਦੀ ਉਚਾਈ ’ਤੇ ਪਹੁੰਚਿਆ ਤਾਂ ਚਾਲਕ ਦਲ ਨੂੰ ਫਲਾਈਟ ਦਾ ਇੱਕ ਇੰਜਣ ਬੰਦ ਹੋਣ ਦੇ ਸੰਕੇਤ ਮਿਲੇ।

ਚਾਲਕ ਦਲ ਨੇ ਬੜੀ ਮੁਹਾਰਤ ਨਾਲ ਜਹਾਜ਼ ਨੂੰ ਹਵਾਈ ਅੱਡੇ ਵੱਲ ਮੋੜਿਆ ਤੇ 16 ਮਿੰਟ ਬਾਅਦ ਜਹਾਜ਼ ਨੂੰ ਵਾਪਸ ਹਵਾਈ ਅੱਡੇ ’ਤੇ ਸੁਰੱਖਿਅਤ ਉਤਾਰਿਆ। ਏਅਰਪੋਰਟ ‘ਤੇ ਮੁੜ ਲੈਂਡ ਕਰਨ ਤੋਂ ਬਾਅਦ ਜਹਾਜ਼ ਦੀ ਜਾਂਚ ਕੀਤੀ ਗਈ ਤੇ ਇਸ ਨੂੰ ਪਾਰਕਿੰਗ ’ਚ ਲਿਜਾਇਆ ਗਿਆ।

ਦੱਸ ਦਈਏ ਕਿ ਇਸ ਸਬੰਧੀ ਹਵਾਈ ਅੱਡੇ ਦੇ ਡਾਇਰੈਕਟਰ ਮੈਡਮ ਰੀਤੂ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਇਹ ਦੱਸਿਆ ਕਿ ਸੂਚਨਾ ਮਿਲਦੇ ਹੀ ਹਵਾਈ ਅੱਡੇ ’ਤੇ ਐਮਰਜੈਂਸੀ ਸੇਵਾ ਦੇ ਕਰਮਚਾਰੀ ਤੁਰੰਤ ਤਾਇਨਾਤ ਕਰ ਦਿੱਤੇ ਗਏ ਸੀ।

ਹਵਾਈ ਅੱਡੇ ਦੇ ਡਾਇਰੈਕਟਰ ਮੈਡਮ ਰੀਤੂ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਬਾਅਦ ਇੰਡੀਗੋ ਏਅਰਲਾਈਨਜ਼ ਵੱਲੋਂ ਬਦਲਵੀਂ ਉਡਾਣ ਦਾ ਪ੍ਰਬੰਧ ਕਰ ਕੇ ਯਾਤਰੀਆਂ ਨੂੰ ਕੋਲਕਾਤਾ ਭੇਜਿਆ ਗਿਆ।ਇਸ ਦੌਰਾਨ 3 ਯਾਤਰੀਆਂ ਨੇ ਅਗਲੀ ਫਲਾਈਟ ’ਚ ਸਵਾਰ ਹੋਣ ਤੋਂ ਇਨਕਾਰ ਕਰ ਦਿੱਤਾ। ਕੋਲਕਾਤਾ ਜਾਣ ਵਾਲੀ ਇਸ ਫਲਾਈਟ ‘ਚ 122 ਯਾਤਰੀ ਤੇ 6 ਸਟਾਫ ਮੈਂਬਰ ਸਵਾਰ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarEmergency LandingEngine Shut DownIndigo Flightpro punjab tvpunjab newspunjabi news
Share216Tweet135Share54

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.