ਵੀਰਵਾਰ, ਮਾਰਚ 19, 2026 09:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਇੰਗਲੈਂਡ ਸ਼ੋਅ ਦੌਰਾਨ ਐਮੀ ਵਿਰਕ ਨਾਲ ਸਟੇਜ ‘ਤੇ ਫੀਮੇਲ ਫੈਨ ਵਲੋਂ ਕੀਤੀ ਗਈ ਕੋਝੀ ਹਰਕਤ: ਦੇਖੋ ਵੀਡੀਓ

by Gurjeet Kaur
ਅਕਤੂਬਰ 12, 2023
in ਪਾਲੀਵੁੱਡ, ਮਨੋਰੰਜਨ
0

Ammy virk Video: ਪੰਜਾਬੀ ਗਾਇਕ ਐਮੀ ਵਿਰਕ ਪੰਜਾਬੀ ਇੰਡਸਟਰੀ ‘ਚ ਮਸ਼ਹੂਰ ਗਾਇਕ ਹੈ ਤੇ ਇਸਦੇ ਨਾਲ ਐਮੀ ਇਕ ਬਹੁਤ ਹੀ ਕੈਲੀਬਰ ਐਕਟਰ ਵੀ ਹਨ।ਦੱਸ ਦੇਈਏ ਕਿ ਫਿਲਹਾਲ ਐਮੀ ਵਿਰਕ ਆਪਣੀ ਨਵੀਂ ਆਈ ਫ਼ਿਲਮ ਗੱਡੀ ਜਾਂਦੀ ਆ ਛਲਾਗਾਂ ਮਾਰਦੀ ਨੂੰ ਲੈ ਕੇ ਚਰਚਾ ‘ਚ ਹੈ।

ਦੱਸਣਯੋਗ ਹੈ ਕਿ ਹਾਲ ਹੀ ‘ਚ ਐਮੀ ਵਿਰਕ ਇੰਗਲੈਂਡ ‘ਚ ਆਪਣੇ ਸ਼ੋਅ ਲਾਉਣ ਗਏ ਸੀ ਜਿੱਥੇ ਉਨ੍ਹਾਂ ਨਾਲ ਕੁਝ ਅਜਿਹਾ ਹੋਇਆ ਕਿ ਸੋਸ਼ਲ ਮੀਡੀਆ ‘ਤੇ ਉਸਦੀ ਬਹੁਤ ਚਰਚਾ ਹੋ ਰਹੀ।ਇੱਕ ਨਿੱਜੀ ਚੈੱਨਲ ਨੂੰ ਦਿੱਤੇ ਇੰਟਰਵਿਊ ‘ਚ ਐਮੀ ਵਿਰਕ ਨੇ ਦੱਸਿਆ ਕਿ ਉਸਦੇ ਸ਼ੋਅ ‘ਚ ਇਕ ਫੀਮੇਲ ਫੈਨ ਨੇ ਸਟੇਜ ‘ਤੇ ਆਪਣੀ ਬਰਾ ਲਾਹ ਕੇ ਸੁੱਟ ਦਿੱਤੀ ਸੀ।ਇਸਦੇ ਨਾਲ ਗਾਇਕ ਨੂੰ ਕਾਫੀ ਨਮੋਸ਼ੀ ਮਹਿਸੂਸ ਹੋਈ ਪਰ ਉਨ੍ਹਾਂ ਨੇ ਬਿਨ੍ਹਾਂ ਕਿਸੇ ਡਰ ਦੇ ਸਲੀਕੇ ਨਾਲ ਪੈਰ ਨਾਲ ਉਸਦੀ ਬਰਾ ਨੂੰ ਸਟੇਜ ਤੋਂ ਥੱਲੇ ਸੁੱਟ ਦਿੱਤਾ।ਜਿਸਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।ਜਾਣਕਾਰੀ ਮੁਤਾਬਕ ਇਹ ਵੀਡੀਓ 8-10 ਦਿਨ ਪੁਰਾਣੀ ਹੈ।

 

View this post on Instagram

 

A post shared by BBC Asian Network (@bbcasiannetwork)


ਵਰਕਫਰੰਟ ਦੀ ਗੱਲ ਕਰੀਏ ਤਾਂ ਸਾਲ 2023 ‘ਚ ਐਮੀ ਵਿਰਕ ਲਈ ਬਹੁਤ ਖਾਸ ਤੇ ਬਹੁਤ ਮਾੜਾ ਵੀ ਨਹੀਂ ਰਿਹਾ।ਇਸ ਸਾਲ ਐਮੀ ਦੀ ਐਲਬਮ ‘ਲੇਅਰਜ਼’ ਰਿਲੀਜ਼ ਹੋਈ ਸੀ ਜਿਸ ਨੂੰ ਫੈਨਜ਼ ਵਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ।ਇਸ ਤੋਂ ਇਲਾਵਾ ਜੇ ਫ਼ਿਲਮਾਂ ਦੀ ਗੱਲ ਕਰੀਏ ਤਾਂ ‘ਗੱਡੀ ਜਾਂਦੀ ਏ ਛਲਾਂਗਾਂ ਮਾਰਦੀ’,ਮੌੜ, ‘ਅੰਨ੍ਹੀ ਦਿਆ ਮਜ਼ਾਕ ਏ’ ਆਈਆਂ ਸਨ, ਜੋ ਕਿ ਬਾਕਸ ਆਫਿਸ ‘ਤੇ ਆਪਣਾ ਕੋਈ ਬਹੁਤਾ ਕਮਾਲ ਨਾ ਦਿਖਾ ਸਕੀਆਂ।

Tags: ammy virkAmmy Virk New Songammy virk songsEngland Showpollywood Newspro punjab tvpunjabi Actorpunjabi newspunjabi singerviral video
Share301Tweet188Share75

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.