ਬੁੱਧਵਾਰ, ਸਤੰਬਰ 16, 2026 10:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਗਾਇਕ ਬੱਬੂ ਮਾਨ ਦੇ ਲਾਈਵ ਸ਼ੋਅ ਦੌਰਾਨ ਭਾਰੀ ਹੰਗਾਮਾ, ਬਾਊਂਸਰ ਤੇ ਪੁਲਸ ਕਰਮੀ ਵੀ ਨਜ਼ਰ ਆਏ ਬੇਵੱਸ

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ (Babbu Mann) ਦੇ ਲਾਈਵ ਸ਼ੋਅ ‘ਚ ਕਾਫ਼ੀ ਹੰਗਾਮਾ ਹੋਇਆ, ਜਿਸ ਕਾਰਨ ਮਾਨ ਦੇ ਬਾਊਂਸਰਾਂ (Bouncers) ਨੇ ਵੀ ਹੱਥ ਖੜ੍ਹੇ ਕਰ ਦਿੱਤੇ।

by Bharat Thapa
ਦਸੰਬਰ 19, 2022
in ਪਾਲੀਵੁੱਡ, ਮਨੋਰੰਜਨ
0

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ (Babbu Mann) ਦੇ ਲਾਈਵ ਸ਼ੋਅ ‘ਚ ਕਾਫ਼ੀ ਹੰਗਾਮਾ ਹੋਇਆ, ਜਿਸ ਕਾਰਨ ਮਾਨ ਦੇ ਬਾਊਂਸਰਾਂ (Bouncers) ਨੇ ਵੀ ਹੱਥ ਖੜ੍ਹੇ ਕਰ ਦਿੱਤੇ।

ਦਰਅਸਲ, ਪੰਜਾਬੀ ਗਾਇਕ ਬੱਬੂ ਮਾਨ ਰੋਹਤਕ ਦੇ ਸਿੰਘਪੁਰਾ ਪਿੰਡ (Singhpura village of Rohtak) ਵਿੱਚ ਇੱਕ ਨਿੱਜੀ ਸਕੂਲ ਦੇ ਸਥਾਪਨਾ ਦਿਵਸ ਸਮਾਗਮ ਵਿੱਚ ਪਰਫਾਰਮ ਕਰਨ ਪਹੁੰਚੇ ਸਨ। ਦਰਸ਼ਕਾਂ ਦੀ ਭੀੜ ਨੂੰ ਦੇਖਦਿਆਂ ਨਿੱਜੀ ਬਾਊਂਸਰਾਂ ਤੋਂ ਇਲਾਵਾ ਪ੍ਰੋਗਰਾਮ ਕੋਆਰਡੀਨੇਟਰਾਂ ਵੱਲੋਂ ਵੀ ਪੁਲਿਸ ਫੋਰਸ ਦੀ ਮਦਦ ਲਈ ਗਈ। ਬੱਬੂ ਮਾਨ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਨਹੀਂ ਜਿੱਤ ਸਕੇ ਜਿਸ ਕਾਰਨ ਉਨ੍ਹਾਂ ਨੇ ਹੂਟਿੰਗ ਸ਼ੁਰੂ ਕਰ ਦਿੱਤੀ। ਅਖ਼ੀਰ ਪੁਲਿਸ ਨੂੰ ਪ੍ਰੋਗਰਾਮ ਦਾ ਚਾਰਜ ਸੰਭਾਲਣਾ ਪਿਆ ਪਰ ਉਦੋਂ ਤੱਕ ਸਥਿਤੀ ਪੂਰੀ ਤਰ੍ਹਾਂ ਕਾਬੂ ਤੋਂ ਬਾਹਰ ਹੋ ਚੁੱਕੀ ਸੀ। ਭੀੜ ਅਤੇ ਹਫੜਾ-ਦਫੜੀ ਦੇ ਵਿਚਕਾਰ ਬੱਬੂ ਮਾਨ ਨੂੰ ਆਖਰਕਾਰ ਸ਼ੋਅ ਅੱਧ ਵਿਚਾਲੇ ਛੱਡਣਾ ਪਿਆ, ਜਿਸ ਕਾਰਨ ਗੁੱਸੇ ਵਿੱਚ ਆਏ ਦਰਸ਼ਕਾਂ ਨੇ ਟੈਂਟ ਅਤੇ ਕੁਰਸੀਆਂ ਤੋੜ ਦਿੱਤੀਆਂ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bouncershelplesslive showlot commotionpolicemenpropunjabtvsinger Babbu Maan
Share269Tweet168Share67

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.