ਸ਼ੁੱਕਰਵਾਰ, ਫਰਵਰੀ 20, 2026 03:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

Dwayne Johnson: WWE ਸਟਾਰ The Rock ਦੀ ਮਾਂ ਹੋਈ ਸੜਕ ਹਾਦਸੇ ਦਾ ਸ਼ਿਕਾਰ, ਰੇਸਲਰ ਨੇ ਸ਼ੇਅਰ ਕੀਤਾ ਹੇਲਥ ਅਪਡੇਟ

Dwayne Johnson ਦੀ ਮਾਂ Ata Johson ਵੀਰਵਾਰ ਸਵੇਰੇ ਲਾਸ ਏਂਜਲਸ ਵਿੱਚ ਇੱਕ ਭਿਆਨਕ ਕਾਰ ਹਾਦਸੇ ਦਾ ਸ਼ਿਕਾਰ ਹੋਈ। ਜਿਵੇਂ ਕਿ ਦ ਰੌਕ ਨੇ ਇੰਸਟਾਗ੍ਰਾਮ 'ਤੇ ਦੱਸਿਆ ਕਿ ਇਸ ਹਾਦਸੇ 'ਚ ਉਹ ਬਾਲ-ਬਾਲ ਬਚੀ।

by ਮਨਵੀਰ ਰੰਧਾਵਾ
ਫਰਵਰੀ 4, 2023
in ਹਾਲੀਵੁੱਡ, ਮਨੋਰੰਜਨ
0

Dwayne Johnson’s Mother: ਅਮਰਿਕੀ ਐਕਟਰ ਅਤੇ ਸਾਬਕਾ WWE ਰੇਸਲਰ ਜੇਵਨ ਜੌਨਸਨ ਨੇ ਆਪਣੇ ਫੈਨਸ ਨਾਲ ਇੱਕ ਮੰਦਭਾਗੀ ਖ਼ਬਰ ਸ਼ੇਅਰ ਕੀਤੀ। ਰੇਸਲਰ ਦੀ ਮਾਂ ਹਾਲ ਹੀ ‘ਚ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਈ ਹੈ। ਜਿਸ ‘ਚ ਉਹ ਜ਼ਖ਼ਮੀ ਹੋਈ। ਹਸਪਤਾਲ ‘ਚ ਉਸ ਦਾ ਇਲਾਜ ਚਲ ਰਿਹਾ ਹੈ।

ਡੇਵਨ ਨੇ ਖੁਦ ਇਸ ਦੀ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ। ਤਸਵੀਰ ‘ਚ ਇੱਕ ਰੈੱਡ ਕਲਰ ਦੀ ਕਾਰ ਹਾਦਸਾਗ੍ਰਸਤ ਹੋਈ ਨਜ਼ਰ ਆ ਰਹੀ ਹੈ। ਇਸ ਕਾਰ ‘ਚ ਡੇਵਨ ਦੀ ਮਾਂ ਸਫ਼ਰ ਕਰ ਰਹੀ ਸੀ।

 

View this post on Instagram

 

A post shared by Dwayne Johnson (@therock)

ਹਾਦਸੇ ਦੀ ਫੋਟੋ ਸ਼ੇਅਰ ਕਰਦਿਆਂ ਡੇਵਨ ਨੇ ਇਸ ਨੂੰ ਭਾਵੂਕ ਕੈਪਸ਼ਨ ਵੀ ਦਿੱਤਾ। ਉਸ ਨੇ ਲਿਖਿਆ, “ਰੱਬ ਦਾ ਸ਼ੁਕਰ ਹੈ ਕਿ ਉਹ ਠੀਕ ਹਨ।” ਦ ਰੌਕ ਦੀ ਇਹ ਪੋਸਟ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਉਸ ਦੇ ਫੈਨਸ ਅਤੇ ਸੇਲੈਬਸ ਨੇ ਉਸ ਦੀ ਮਾਂ ਦੀ ਸਿਹਤਯਾਬੀ ਦੀ ਦੂਆ ਕੀਤੀ। ਜੌਹਨਸਨ ਦੀ ਪੋਸਟ ਦੇ ਅਨੁਸਾਰ, ਅਟਾ ਜਾਨਸਨ ਵੀਰਵਾਰ ਸਵੇਰੇ 3:00 ਵਜੇ ਲਾਸ ਏਂਜਲਸ ਵਿੱਚ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋਈ।

ਡਵੇਨ ਜੌਹਨਸਨ ਨੇ ਆਪਣੀ ਮਾਂ ਦੀ ਚਮਕਦਾਰ ਲਾਲ ਕਾਰ ਦੀ ਇੱਕ ਤਸਵੀਰ ਸਾਂਝੀ ਕੀਤੀ ਜਿਸ ਵਿੱਚ ਪੈਸੇਂਜਰ ਦਰਵਾਜ਼ਾ ਟੁੱਟ ਗਿਆ। ਇਸ ਕਾਰ ਨੂੰ ਭਾਰੀ ਨੁਕਸਾਨ ਹੋਣ ਦੇ ਬਾਵਜੂਦ, ਦ ਰੌਕ ਨੇ ਦੱਸਿਆ ਕਿ ਉਸਦੀ ਮਾਂ ਬਚ ਗਈ। ਉਸਨੇ ਐਲਏਪੀਡੀ ਅਤੇ ਐਲਏਐਫਡੀ ਦਾ ਧੰਨਵਾਦ ਕੀਤਾ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dwayne Johnsonhollywood newspro punjab tvpunjabi newsthe rockWWE Wrestler
Share270Tweet169Share68

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.