ਵੀਰਵਾਰ, ਜੂਨ 26, 2025 04:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਿਮਾਚਲ ਜਾਣ ਵਾਲਿਆ ਲਈ ਖੁਸ਼ਖਬਰੀ, ਬਿਨ੍ਹਾਂ E-Pass ਦੇ ਹੋਵੇਗੀ ਐਂਟਰੀ, ਜਾਣੋ ਕੀ ਦਿੱਤੀਆਂ ਗਈਆਂ ਛੋਟਾਂ

by propunjabtv
ਜੂਨ 23, 2021
in ਦੇਸ਼, ਪੰਜਾਬ
0

ਕੋਰੋਨਾ ਦੇ ਘੱਟ ਰਹੇ ਮਾਮਲਿਆਂ ਨੂੰ ਦੇਖਦੇ ਹਿਮਾਚਲ ਸਰਕਾਰ ਦੇ ਵੱਲੋਂ ਪਾਬੰਦੀਆਂ ਦੇ ਵਿੱਚ ਰਿਆਇਤ ਦਿੱਤੀ ਗਈ ਹੈ | ਅੱਜ ਤੋਂ ਹਿਮਾਚਲ ਪ੍ਰਦੇਸ਼ ਦੇ ਵਿੱਚ ਅੱਜ ਅਨਲੌਕ ਵੱਲ ਵੱਧ ਗਿਆ ਹੈ। ਹਿਮਾਚਲ ਪ੍ਰਦੇਸ਼ ਕੈਬਿਨੇਟ ਦੀ ਬੈਠਕ ਮੰਗਲਵਾਰ ਨੂੰ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ । ਜਿਸ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਛੋਟਾਂ ਦਿੱਤੀਆਂ ਗਈਆਂ ਹਨ ।

1 ਜੁਲਾਈ ਤੋਂ 50 ਪ੍ਰਤੀਸ਼ਤ ਸਮਰੱਥਾ ਨਾਲ ਵੋਲਵੋ ਸਮੇਤ ਅੰਤਰਰਾਜੀ ਬੱਸਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ 1 ਜੁਲਾਈ ਤੋਂ ਈ-ਪਾਸ ਬੰਦ ਕਰ ਦਿੱਤਾ ਜਾਵੇਗਾ । ਇਸ ਨਾਲ ਸੈਲਾਨੀ ਅਸਾਨੀ ਨਾਲ ਹਿਮਾਚਲ ਆ ਸਕਣਗੇ।

ਇਸ ਅਨਲੌਕ ਦੀ ਪ੍ਰਕਿਰਿਆ ਵਿੱਚ ਰਾਜ ਵਿੱਚ ਅੱਜ ਤੋਂ ਸਵੇਰੇ 9 ਵਜੇ ਤੋਂ ਸ਼ਾਮ 8 ਵਜੇ ਤੱਕ ਦੁਕਾਨਾਂ ਖੁੱਲੀਆਂ ਰਹਿਣਗੀਆਂ । ਇਸ ਕਾਰਨ ਲੋਕਾਂ ਸਮੇਤ ਸੈਰ-ਸਪਾਟਾ ਕਾਰੋਬਾਰੀਆਂ ਨੂੰ ਵੀ ਵੱਡੀ ਰਾਹਤ ਮਿਲੀ ਹੈ । ਰੈਸਟੋਰੈਂਟ ਵੀ ਰਾਤ 10 ਵਜੇ ਤੱਕ ਖੁਲ੍ਹੇ ਰਹਿਣਗੇ। ਸਰਕਾਰ ਦੇ ਇਸ ਫੈਸਲੇ ਨਾਲ ਸੈਰ ਸਪਾਟਾ ਕਾਰੋਬਾਰ ਹੋਰ ਵਧੇਗਾ, ਜਦਕਿ ਸੈਲਾਨੀਆਂ ਨੂੰ ਵੀ ਸਹੂਲਤ ਮਿਲੇਗੀ । ਇਸ ਤੋਂ ਇਲਾਵਾ ਸਰਕਾਰ ਨੇ 1 ਜੁਲਾਈ ਤੋਂ ਮੰਦਰ ਖੋਲ੍ਹਣ ਦਾ ਫੈਸਲਾ ਵੀ ਕੀਤਾ ਹੈ ।

ਇਸ ਤੋਂ ਇਲਾਵਾ ਵਿਆਹਾਂ ਅਤੇ ਹੋਰ ਸਮਾਗਮਾਂ ਵਿੱਚ ਹੁਣ ਖੁੱਲ੍ਹੇ ਸਥਾਨਾਂ ਵਿੱਚ 100 ਲੋਕ ਸ਼ਾਮਿਲ ਹੋ ਸਕਣਗੇ। ਉੱਥੇ ਹੀ ਹਾਲ ਜਾਂ ਬੰਦ ਸਥਾਨਾਂ ਵਿੱਚ ਸਿਰਫ 50 ਲੋਕ ਹੀ ਸ਼ਾਮਿਲ ਹੋ ਸਕਣਗੇ। ਕੈਬਿਨੇਟ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਰਾਤ 8 ਵਜੇ ਤੱਕ ਖੁੱਲੀਆਂ ਰਹਿਣਗੀਆਂ, ਜਦੋਂਕਿ ਰੈਸਟੋਰੈਂਟ ਨੂੰ ਰਾਤ 10 ਵਜੇ ਤੱਕ ਖੁੱਲ੍ਹਣ ਦਿੱਤਾ ਜਾਵੇਗਾ । ਇਸਦੇ ਨਾਲ ਹੀ ਰਾਜ ਵਿੱਚ ਦਾਖਲ ਹੋਣ ਲਈ ਈ-ਕੋਵਿਡ ਪਾਸ ਦੀ ਜਰੂਰਤ ਨੂੰ ਖਤਮ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ।

Tags: Entrygood newsHimachal travelerswithout E-Pass
Share200Tweet125Share50

Related Posts

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025

ਅੱਜ ਕੋਰਟ ‘ਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਹਿਤ ਦਰਜ ਹੋਈ FIR

ਜੂਨ 26, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025
Load More

Recent News

ਹੁਣ ਫਾਸਟ ਟੈਗ ਨਾਲ ਭਰ ਸਕੋਗੇ ਟਰੈਫਿਕ ਚਲਾਨ, ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੂਨ 26, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ’ਚ ਭਾਰਤ ‘ਚ ਚੰਡੀਗੜ੍ਹ ਯੂਨੀਵਰਸਿਟੀ ਨੇ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ‘ਚ 16ਵਾਂ ਰੈਂਕ ਕੀਤਾ ਹਾਸਲ

ਜੂਨ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.