ਮੰਗਲਵਾਰ, ਸਤੰਬਰ 15, 2026 08:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਹਿਲਾਂ ਘਰੋਂ ਭੱਜ ਕੇ ਕਰਾਇਆ ਸੀ ਵਿਆਹ, ਕੁਝ ਦਿਨਾਂ ਬਾਅਦ ਕੁੜੀ ਨੇ ਚੁੱਕਿਆ ਖੌਫ਼ਨਾਕ ਕਦਮ, ਜਾਣੋ ਕਾਰਨ

by Gurjeet Kaur
ਮਈ 9, 2024
in ਪੰਜਾਬ
0

ਜ਼ੀਰਾ ਵਿਖੇ ਬੀਤੀ ਰਾਤ ਇੱਕ ਨਵ ਵਿਆਹੁਤਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁੜੀ ਨੇ ਪ੍ਰੇਸ਼ਾਨੀ ਦੇ ਚਲਦਿਆਂ ਪੱਖੇ ਨਾਲ ਫੰਦਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕੁੜੀ ਨੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਪ੍ਰੇਮ ਵਿਵਾਹ ਕਰਵਾਇਆ ਸੀ। ਪਰਿਵਾਰਕ ਮੈਂਬਰਾਂ ਨੇ ਸਹੁਰਿਆਂ ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ। ਸੁਸਾਈਡ ਕਰਨ ਤੋਂ ਪਹਿਲਾਂ ਕੁੜੀ ਵੱਲੋਂ ਲੜਕੇ ਨਾਲ ਕੀਤੀ ਗਈ ਚੈਟਿੰਗ ਵੀ ਸਾਹਮਣੇ ਆਈ ਹੈ।

ਮ੍ਰਿਤਕ ਲੜਕੀ ਦੇ ਚਾਚੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਲੜਕੀ ਵੱਲੋਂ ਚਾਰ ਪੰਜ ਮਹੀਨੇ ਪਹਿਲਾਂ ਹੀ ਆਪਣੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਜੀਰਾ ਦੇ ਪਿੰਡ ਛੀਹਾ ਪਾੜੀ ਦੇ ਇੱਕ ਨੌਜਵਾਨ ਨਾਲ ਪ੍ਰੇਮ ਵਿਵਾਹ ਕਰਵਾਇਆ ਸੀ। ਕੁਝ ਦਿਨਾਂ ਬਾਅਦ ਹੀ ਪਰਿਵਾਰਕ ਮੈਂਬਰਾਂ ਵੱਲੋਂ ਇਸ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਗਿਆ ਸੀ ਪਰ ਲੜਕੀ ਦੇ ਸਹੁਰਾ ਪਰਿਵਾਰ ਵੱਲੋਂ ਕੁਝ ਸਮਾਂ ਬਾਅਦ ਹੀ ਉਸ ਦੇ ਨਾਲ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਗਿਆ।


ਉਨ੍ਹਾਂ ਨੇ ਦੱਸਿਆ ਕਿ ਸਹੁਰਿਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਜਾਣ ਲੱਗੀ ਜਾਂਦੀ ਸੀ। ਬੀਤੇ ਦਿਨੀ ਵੀ ਸਹੁਰਾ ਪਰਿਵਾਰ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਕੁੜੀ ਵੱਲੋਂ ਫੋਨ ਕੀਤੇ ਜਾਣ ਦੇ ਉਹ ਉਸ ਨੂੰ ਉਸ ਦੇ ਸਹੁਰੇ ਘਰੋਂ ਲੈ ਆਇਆ। ਇਸ ਤੋਂ ਬਾਅਦ ਬੀਤੀ ਰਾਤ ਉਸ ਵੱਲੋਂ ਇਸੇ ਪਰੇਸ਼ਾਨੀ ਦੇ ਚਲਦਿਆਂ ਘਰ ਦੇ ਵਿੱਚ ਪੱਖੇ ਨਾਲ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਕੁੜੀ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ASI ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਿਵਲ ਹਸਪਤਾਲ ਜੀਰਾ ਤੋਂ ਇਸ ਸਬੰਧੀ ਸੂਚਿਤ ਕੀਤਾ ਗਿਆ ਸੀ। ਸੂਚਨਾ ਮਿਲਦਿਆਂ ਹੀ ਉਹ ਮੌਕੇ ਤੇ ਪਹੁੰਚ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Tags: crime newslatest newsLatestNewslove marriagepro punjab tvpunjabi newsZira
Share954Tweet596Share239

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.