ਸੋਮਵਾਰ, ਅਗਸਤ 25, 2025 01:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਵੇਰੇ-ਸਵੇਰੇ ਸਵਾਰੀਆਂ ਨਾਲ ਭਰੀ PRTC ਬੱਸ ਪਲਟੀ, ਕਈ ਜ਼ਖਮੀ (ਵੀਡੀਓ)

prtc bus accident: ਸੰਗਰੂਰ ਤੋਂ ਸੁਨਾਮ ਰੋਡ 'ਤੇ PRTC ਦੀ ਇਕ ਬੱਸ ਨਾਲ ਉਦੋਂ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਉਸ ਦੀਆਂ ਬ੍ਰੇਕਾਂ ਫੇਲ ਹੋ ਗਈਆਂ ਤੇ ਇਹ ਸਵਾਰੀਆਂ ਨਾਲ ਭਰੀ ਹੋਈ ਬੱਸ ਪਲਟ ਗਈ

by Bharat Thapa
ਅਕਤੂਬਰ 21, 2022
in Featured, Featured News, ਪੰਜਾਬ
0

prtc bus accident : ਸੰਗਰੂਰ ਤੋਂ ਸੁਨਾਮ ਰੋਡ ‘ਤੇ PRTC ਦੀ ਇਕ ਬੱਸ ਨਾਲ ਉਦੋਂ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਉਸ ਦੀਆਂ ਬ੍ਰੇਕਾਂ ਫੇਲ ਹੋ ਗਈਆਂ ਤੇ ਇਹ ਸਵਾਰੀਆਂ ਨਾਲ ਭਰੀ ਹੋਈ ਬੱਸ ਪਲਟ ਗਈ। ਇਸ ਹਾਦਸੇ ਵਿਚ 8 ਲੋਕ ਜ਼ਖਮੀ ਹੋ ਗਏ ਹਨ। ਇਹ ਹਾਦਸਾ ਸਵੇਰੇ ਤਕਰੀਬਨ 6:30 ਵਜੇ ਵਾਪਰਿਆ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਇਸ ਬੱਸ ‘ਚ ਸਵਾਰ ਕੁਝ ਲੋਕਾਂ ਨੂੰ ਸਿਰ ਵਿੱਚ ਸੱਟਾਂ ਲੱਗਣ ਕਾਰਨ ਜ਼ਖ਼ਮੀਆਂ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਦੱਸ ਦੇਈਏ ਕਿ ਬ੍ਰੇਕ ਫੇਲ ਹੋਣ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਇਹ ਬੱਸ ਸੜਕ ਕਿਨਾਰੇ ਖੱਡ ‘ਚ ਜਾ ਕੇ ਪਲਟ ਗਈ। ਹਾਲਾਂਕਿ ਸਵਾਰੀਆਂ ਨੇ ਬੱਸ ਦੇ ਡਰਾਈਵਰ ‘ਤੇ ਦੋਸ਼ ਲਗਾਇਆ ਹੈ ਕਿ ਉਹ ਬੱਸ ਨੂੰ ਕਾਫੀ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ, ਜਿਸ ਕਾਰਨ ਹਾਦਸਾ ਵਾਪਰ ਗਿਆ। ਬੱਸ ਡਰਾਈਵਰ ਦਾ ਕਹਿਣਾ ਹੈ ਕਿ ਬੱਸ ਦੀ ਕਮਾਨੀ ਦਾ ਪਟਾ ਟੁੱਟਣ ਕਾਰਨ ਸੰਤੁਲਨ ਵਿਗੜਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

Tags: 8 passengers injuredpassengers overturnspropunjabtvprtc bus
Share239Tweet150Share60

Related Posts

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਇੰਸਟਾਗ੍ਰਾਮ ਚ ਆਇਆ ਇਹ ਨਵਾਂ ਫ਼ੀਚਰ, ਕਰੇਗਾ ਸਭ ਨੂੰ ਹੈਰਾਨ, ਆਪਣੇ ਦੋਸਤਾਂ ਦੀ ਜਾਣ ਸਕੋਗੇ ਹਰ ਡਿਟੇਲ

ਅਗਸਤ 23, 2025

ਨਵੇਂ ਨੰਬਰ ‘ਤੇ ਚਲਾ ਸਕੋਗੇ Whatsapp, ਨਹੀਂ Delete ਹੋਵੇਗੀ ਪੁਰਾਣੀ Chat

ਅਗਸਤ 23, 2025

ਭਾਰਤ ‘ਚ UNBLOCK ਹੋਣ ਜਾ ਰਹੀ TIKTOK?, ਕੀ ਆਇਆ ਸਰਕਾਰ ਦਾ ਜਵਾਬ

ਅਗਸਤ 23, 2025

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ, ਦੇਖੋ ਕਿਹੜੇ ਸਿਤਾਰੇ ਪਹੁੰਚੇ ਵਿਦਾਈ ਦੇਣ

ਅਗਸਤ 23, 2025
Load More

Recent News

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਇੰਸਟਾਗ੍ਰਾਮ ਚ ਆਇਆ ਇਹ ਨਵਾਂ ਫ਼ੀਚਰ, ਕਰੇਗਾ ਸਭ ਨੂੰ ਹੈਰਾਨ, ਆਪਣੇ ਦੋਸਤਾਂ ਦੀ ਜਾਣ ਸਕੋਗੇ ਹਰ ਡਿਟੇਲ

ਅਗਸਤ 23, 2025

ਨਵੇਂ ਨੰਬਰ ‘ਤੇ ਚਲਾ ਸਕੋਗੇ Whatsapp, ਨਹੀਂ Delete ਹੋਵੇਗੀ ਪੁਰਾਣੀ Chat

ਅਗਸਤ 23, 2025

ਭਾਰਤ ‘ਚ UNBLOCK ਹੋਣ ਜਾ ਰਹੀ TIKTOK?, ਕੀ ਆਇਆ ਸਰਕਾਰ ਦਾ ਜਵਾਬ

ਅਗਸਤ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.