Earthquake in Japan: ਪਿਛਲੇ ਕੁਝ ਦਿਨਾਂ ਤੋਂ ਜਾਪਾਨ-ਨੇਪਾਲ ਅਤੇ ਭਾਰਤ ਸਮੇਤ ਆਸਪਾਸ ਦੇ ਇਲਾਕਿਆਂ ‘ਚ ਭੂਚਾਲ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਾਪਾਨ ‘ਚ ਭੂਚਾਲ ਕਾਰਨ ਸੋਮਵਾਰ ਨੂੰ ਫਿਰ ਤੋਂ ਧਰਤੀ ਹਿੱਲੀ। ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ।
ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਇਹ ਭੂਚਾਲ ਟੋਬਾ ਦੇ ਦੱਖਣ-ਪੂਰਬ ਤੋਂ 84 ਕਿਲੋਮੀਟਰ ਦੂਰ ਆਇਆ। ਭੂਚਾਲ ਦੁਪਹਿਰ ਕਰੀਬ 1.38 ਵਜੇ ਆਇਆ। ਇਸ ਗੱਲ ਦੀ ਪੁਸ਼ਟੀ ਸੰਯੁਕਤ ਰਾਜ ਦੇ ਭੂ-ਵਿਗਿਆਨ ਸਰਵੇਖਣ ਨੇ ਕੀਤੀ ਹੈ।
An earthquake with a magnitude of 6.1 on the Richter Scale hit 84 km South Southeast of Toba, Japan today at 13:38:26 UTC: USGS pic.twitter.com/tYyNbBhGkI
— ANI (@ANI) November 14, 2022
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h