ਸੋਮਵਾਰ, ਅਗਸਤ 31, 2026 03:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Earthquake in Punjab-Chandigarh: ਪੰਜਾਬ-ਚੰਡੀਗੜ੍ਹ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਦਿੱਲੀ ‘ਚ ਵੀ ਕੰਬੀ ਧਰਤੀ

Earthquake in Punjab-Chandigarh: ਦਿੱਲੀ NCR 'ਚ ਮੰਗਲਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

by ਮਨਵੀਰ ਰੰਧਾਵਾ
ਜੂਨ 13, 2023
in ਪੰਜਾਬ, ਵੀਡੀਓ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Earthquake in Punjab-Chandigarh: ਪੰਜਾਬ-ਚੰਡੀਗੜ੍ਹ ਸਮੇਤ ਦਿੱਲੀ NCR ‘ਚ ਮੰਗਲਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸ ਦਈਏ ਕਿ ਦੁਪਿਹਰ ਕਰੀਬ 1:35 ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਵਿਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.2 ਮਾਪੀ ਗਈ ਹੈ।

ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.7 ਮਾਪੀ ਗਈ। EMSC ਮੁਤਾਬਕ ਭੂਚਾਲ ਦਾ ਕੇਂਦਰ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਤੋਂ 30 ਕਿਲੋਮੀਟਰ ਦੱਖਣ-ਪੂਰਬ ‘ਚ ਸੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.7 ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਮਾਰਚ ਵਿੱਚ ਭਾਰਤ ਦੇ ਕਈ ਰਾਜਾਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.6 ਸੀ। ਭੂਚਾਲ ਦਾ ਅਸਰ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ, ਹਿਮਾਚਲ, ਪੰਜਾਬ, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: earthquakeEarthquake in Punjab-Chandigarhpro punjab tvpunjab newspunjabi news
Share247Tweet155Share62

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.