ਦਿੱਲੀ-ਐਨਸੀਆਰ ਤੇ ਉੱਤਰ ਪ੍ਰਦੇਸ਼ ਸਮੇਤ ਕਈ ਥਾਵਾਂ ‘ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਪੰਜਾਬ, ਲਖਨਊ, ਬਰੇਲੀ, ਰਾਮਪੁਰ, ਮੁਰਾਦਾਬਾਦ, ਸ਼ਾਹਜਹਾਂਪੁਰ ਆਦਿ ਸਮੇਤ ਉੱਤਰ ਪ੍ਰਦੇਸ਼ ਦੇ ਕਈ ਸਥਾਨਾਂ ‘ਤੇ ਲੋਕਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਤੀਬਰਤਾ 6.2 ਮਾਪੀ ਗਈ। ਜਿਸ ਦਾ ਕੇਂਦਰ ਨੇਪਾਲ ਦੇ ਦੀਪਯਾਲ ਤੋਂ 38 ਕਿਲੋਮੀਟਰ ਦੂਰ ਜ਼ਮੀਨ ਤੋਂ ਪੰਜ ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਲਖਨਊ, ਬਰੇਲੀ, ਰਾਮਪੁਰ, ਮੁਰਾਦਾਬਾਦ, ਸ਼ਾਹਜਹਾਂਪੁਰ ਆਦਿ ਸਮੇਤ ਕਈ ਥਾਵਾਂ ‘ਤੇ ਲੋਕਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ।