ਮੰਗਲਵਾਰ, ਜੂਨ 16, 2026 12:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Benefits of eating seafood: ਸੀ-ਫੂਡ ਖਾਣ ਨਾਲ ਹੋ ਸਕਦਾ ਹੈ ਸਿਹਤ ਲਈ ਫਾਇਦੇਮੰਦ, ਜਾਣੋ ਇਸਦੇ ਲਾਭ

ਸੀ-ਫੂਡ ਖਾਣਾ ਤੁਹਾਡੀ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਸੀ-ਫੂਡ 'ਚ ਹਰ ਕਿਸਮ ਦੇ ਪਾਣੀ ਵਿੱਚ ਰਹਿਣ ਵਾਲੇ ਜਾਨਵਰ ਸ਼ਾਮਲ ਹੁੰਦੇ ਹਨ, ਜਿਵੇਂ ਕਿ ਕ੍ਰਸਟੇਸ਼ੀਅਨ (hrimps and crabs), ਮੋਲਸਕਸ (Such as scallops and clams) ਅਤੇ ਹੋਰ ਬਹੁਤ ਕੁਝ।

by Bharat Thapa
ਨਵੰਬਰ 26, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ
0
ਸੀ ਫੂਡ ਜ਼ਰੂਰੀ ਪੌਸ਼ਟਿਕ ਤੱਤਾਂ ਦਾ ਚੰਗਾ ਸਰੋਤ - Seafood 'ਚ ਚਰਬੀ ਦੀ ਮਾਤਰਾ ਘੱਟ ਹੁੰਦੀ ਹੈ, ਨਾਲ ਹੀ ਪ੍ਰੋਟੀਨ ਅਤੇ ਓਮੇਗਾ-3 ਫੈਟੀ ਐਸਿਡ, ਵਿਟਾਮਿਨ ਏ ਅਤੇ ਬੀ ਵਿਟਾਮਿਨਾਂ ਸਮੇਤ ਮਹੱਤਵਪੂਰਨ ਪੌਸ਼ਟਿਕ ਤੱਤ ਭਰਪੂਰ ਹੁੰਦੇ ਹਨ। ਇਹ ਪੌਸ਼ਟਿਕ ਤੱਤ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੋ ਸਕਦੇ ਹਨ।
ਸੀ-ਫੂਡ ਦਿਮਾਗ, ਅੱਖਾਂ ਅਤੇ ਇਮਿਊਨਿਟੀ ਲਈ ਸਭ ਤੋਂ ਵਧੀਆ ਹੈ। ਕਿਉਂਕਿ ਤੁਹਾਡਾ ਸਰੀਰ ਆਪਣੇ ਆਪ ਓਮੇਗਾ -3 ਪੈਦਾ ਨਹੀਂ ਕਰ ਸਕਦਾ, ਇਸ ਲਈ ਸੀ-ਫੂਡ ਨੂੰ ਚੰਗੀ ਸਿਹਤ ਲਈ ਆਪਣੀ ਖੁਰਾਕ ਦਾ ਹਿੱਸਾ ਬਣਾਇਆ ਜਾਵੇ।
ਅੱਖਾਂ ਦੀ ਰੋਸ਼ਨੀ ਲਈ ਸੀ-ਫੂਡ:- ਤੁਹਾਡੀ ਉਮਰ ਵਧਣ ਦੇ ਨਾਲ-ਨਾਲ ਨਜ਼ਰ ਘੱਟ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ, ਪਰ ਸੀ-ਫੂਡ 'ਚ ਮੌਜੂਦ ਪੌਸ਼ਟਿਕ ਤੱਤ ਤੁਹਾਡੀ ਮਦਦਗਾਰ ਹੋਣਗੇ ਕਿਉਂਕਿ ਓਮੇਗਾ-3 ਫੈਟੀ ਐਸਿਡ ਨਜ਼ਰ ਨੂੰ ਬਿਹਤਰ ਬਣਾਉਣ ਵਿਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਇਹ ਸਿਹਤ ਅਤੇ ਵਿਟਾਮਿਨ ਏ ਲਈ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ।
ਸੀ-ਫੂਡ ਦਿਮਾਗ ਲਈ ਬਹੁਤ ਜ਼ਰੂਰੀ:- ਸੀ-ਫੂਡ ਤੁਹਾਡੇ ਦਿਮਾਗ ਲਈ ਬਹੁਤ ਜ਼ਰੂਰੀ ਤੱਤ ਹੈ, ਇਸ ਦਾ ਸੇਵਨ ਤੁਹਾਡੀ ਯਾਦਾਸ਼ਤ ਨੂੰ ਠੀਕ ਰੱਖਦਾ ਹੈ। ਨਾਲ ਹੀ ਓਮੇਗਾ-3 ਅਲਜ਼ਾਈਮਰ ਰੋਗ ਦੇ ਵਿਕਾਸ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਹ ਪੌਸ਼ਟਿਕ ਤੱਤ ਤੁਹਾਡੇ ਸਰੀਰ ਨੂੰ ਯਾਦਦਾਸ਼ਤ ਅਤੇ ਭਾਵਨਾਵਾਂ ਨੂੰ ਸਹੀ ਢੰਗ ਨਾਲ ਨਿਯੰਤ੍ਰਿਤ ਕਰਨ ਵਿੱਚ ਵੀ ਮਦਦ ਕਰਦੇ ਹਨ।
ਦਿਲ ਦੀ ਸਿਹਤ ਲਈ ਜ਼ਰੂਰੀ- ਮੱਛੀ ਖਾਸ ਕਰਕੇ ਸੈਲਮਨ ਓਮੇਗਾ-3 ਫੈਟੀ ਐਸਿਡ 'ਚ ਬਹੁਤ ਜ਼ਿਆਦਾ ਹੁੰਦੇ ਹਨ, ਜੋ ਤੁਹਾਡੇ ਦਿਲ ਨੂੰ ਸਿਹਤਮੰਦ ਰੱਖਦੇ ਹਨ। ਹਫ਼ਤੇ ਵਿੱਚ ਇੱਕ ਜਾਂ ਦੋ ਵਾਰ ਮੱਛੀ ਖਾਣ ਨਾਲ ਤੁਹਾਡੇ ਦਿਲ ਦੀ ਸਿਹਤ ਵਿੱਚ ਸੁਧਾਰ ਹੋ ਸਕਦਾ ਹੈ ਅਤੇ ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਖ਼ਤਰੇ ਨੂੰ ਵੀ ਘਟਾਇਆ ਜਾ ਸਕਦਾ ਹੈ।
ਇਹ ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਬਣਾਉਂਦਾ ਹੈ- ਜੇਕਰ ਤੁਹਾਡੀ ਚਮੜੀ ਖੁਸ਼ਕੀ ਦਾ ਸ਼ਿਕਾਰ ਹੈ, ਤਾਂ ਸੀ-ਫੂਡ ਖਾਣ ਨਾਲ ਤੁਹਾਡੀ ਚਮੜੀ ਦੀ ਨਮੀ ਬਰਕਰਾਰ ਰੱਖਣ ਵਿਚ ਮਦਦ ਮਿਲੇਗੀ। ਸੀ-ਫੂਡ ਵਿੱਚ ਓਮੇਗਾ -3 ਅਤੇ ਮੱਛੀ ਦਾ ਤੇਲ ਪਿਮਪਲਸ ਨੂੰ ਘਟਾਉਣ ਅਤੇ ਸੂਰਜ ਦੀਆਂ ਯੂਵੀ ਕਿਰਨਾਂ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ ਤੇ ਇਹ ਤੁਹਾਡੀ ਚਮੜੀ ਨੂੰ ਸਿਹਤਮੰਦ ਬਣਾਉਂਦਾ ਹੈ।
ਮਜ਼ਬੂਤ ​​ਅਤੇ ਸਿਹਤਮੰਦ ਵਾਲਾਂ ਲਈ ਤੁਹਾਨੂੰ ਆਪਣੀ ਖੁਰਾਕ ਵਿੱਚ Fatty fish ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਸਿਹਤਮੰਦ ਵਾਲਾਂ ਲਈ ਸਾਲਮਨ ਸਭ ਤੋਂ ਵਧੀਆ ਚਰਬੀ ਵਾਲੀ ਮੱਛੀ ਹੈ ਕਿਉਂਕਿ ਇਹ ਓਮੇਗਾ -3 ਨਾਲ ਭਰਪੂਰ ਹੈ ਜੋ ਤੁਹਾਡੇ ਵਾਲਾਂ ਨੂੰ ਚਮਕਦਾਰ ਬਣਾਉਂਦੀ ਹੈ ਅਤੇ ਵਾਲਾਂ ਦੇ ਵਿਕਾਸ ਨੂੰ ਵੀ ਵਧਾ ਸਕਦੀ ਹੈ। ਕਿਉਂਕਿ ਸਾਲਮਨ ਚਮੜੀ ਅਤੇ ਵਾਲਾਂ ਦੋਵਾਂ ਲਈ ਬਹੁਤ ਫਾਇਦੇਮੰਦ ਹੈ।
ਸੀ ਫੂਡ ਜ਼ਰੂਰੀ ਪੌਸ਼ਟਿਕ ਤੱਤਾਂ ਦਾ ਚੰਗਾ ਸਰੋਤ – Seafood ‘ਚ ਚਰਬੀ ਦੀ ਮਾਤਰਾ ਘੱਟ ਹੁੰਦੀ ਹੈ, ਨਾਲ ਹੀ ਪ੍ਰੋਟੀਨ ਅਤੇ ਓਮੇਗਾ-3 ਫੈਟੀ ਐਸਿਡ, ਵਿਟਾਮਿਨ ਏ ਅਤੇ ਬੀ ਵਿਟਾਮਿਨਾਂ ਸਮੇਤ ਮਹੱਤਵਪੂਰਨ ਪੌਸ਼ਟਿਕ ਤੱਤ ਭਰਪੂਰ ਹੁੰਦੇ ਹਨ। ਇਹ ਪੌਸ਼ਟਿਕ ਤੱਤ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੋ ਸਕਦੇ ਹਨ।
ਸੀ-ਫੂਡ ਦਿਮਾਗ, ਅੱਖਾਂ ਅਤੇ ਇਮਿਊਨਿਟੀ ਲਈ ਸਭ ਤੋਂ ਵਧੀਆ ਹੈ। ਕਿਉਂਕਿ ਤੁਹਾਡਾ ਸਰੀਰ ਆਪਣੇ ਆਪ ਓਮੇਗਾ -3 ਪੈਦਾ ਨਹੀਂ ਕਰ ਸਕਦਾ, ਇਸ ਲਈ ਸੀ-ਫੂਡ ਨੂੰ ਚੰਗੀ ਸਿਹਤ ਲਈ ਆਪਣੀ ਖੁਰਾਕ ਦਾ ਹਿੱਸਾ ਬਣਾਇਆ ਜਾਵੇ।
ਅੱਖਾਂ ਦੀ ਰੋਸ਼ਨੀ ਲਈ ਸੀ-ਫੂਡ:- ਤੁਹਾਡੀ ਉਮਰ ਵਧਣ ਦੇ ਨਾਲ-ਨਾਲ ਨਜ਼ਰ ਘੱਟ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ, ਪਰ ਸੀ-ਫੂਡ ‘ਚ ਮੌਜੂਦ ਪੌਸ਼ਟਿਕ ਤੱਤ ਤੁਹਾਡੀ ਮਦਦਗਾਰ ਹੋਣਗੇ ਕਿਉਂਕਿ ਓਮੇਗਾ-3 ਫੈਟੀ ਐਸਿਡ ਨਜ਼ਰ ਨੂੰ ਬਿਹਤਰ ਬਣਾਉਣ ਵਿਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਇਹ ਸਿਹਤ ਅਤੇ ਵਿਟਾਮਿਨ ਏ ਲਈ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ।
ਸੀ-ਫੂਡ ਦਿਮਾਗ ਲਈ ਬਹੁਤ ਜ਼ਰੂਰੀ:- ਸੀ-ਫੂਡ ਤੁਹਾਡੇ ਦਿਮਾਗ ਲਈ ਬਹੁਤ ਜ਼ਰੂਰੀ ਤੱਤ ਹੈ, ਇਸ ਦਾ ਸੇਵਨ ਤੁਹਾਡੀ ਯਾਦਾਸ਼ਤ ਨੂੰ ਠੀਕ ਰੱਖਦਾ ਹੈ। ਨਾਲ ਹੀ ਓਮੇਗਾ-3 ਅਲਜ਼ਾਈਮਰ ਰੋਗ ਦੇ ਵਿਕਾਸ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਹ ਪੌਸ਼ਟਿਕ ਤੱਤ ਤੁਹਾਡੇ ਸਰੀਰ ਨੂੰ ਯਾਦਦਾਸ਼ਤ ਅਤੇ ਭਾਵਨਾਵਾਂ ਨੂੰ ਸਹੀ ਢੰਗ ਨਾਲ ਨਿਯੰਤ੍ਰਿਤ ਕਰਨ ਵਿੱਚ ਵੀ ਮਦਦ ਕਰਦੇ ਹਨ।
ਦਿਲ ਦੀ ਸਿਹਤ ਲਈ ਜ਼ਰੂਰੀ- ਮੱਛੀ ਖਾਸ ਕਰਕੇ ਸੈਲਮਨ ਓਮੇਗਾ-3 ਫੈਟੀ ਐਸਿਡ ‘ਚ ਬਹੁਤ ਜ਼ਿਆਦਾ ਹੁੰਦੇ ਹਨ, ਜੋ ਤੁਹਾਡੇ ਦਿਲ ਨੂੰ ਸਿਹਤਮੰਦ ਰੱਖਦੇ ਹਨ। ਹਫ਼ਤੇ ਵਿੱਚ ਇੱਕ ਜਾਂ ਦੋ ਵਾਰ ਮੱਛੀ ਖਾਣ ਨਾਲ ਤੁਹਾਡੇ ਦਿਲ ਦੀ ਸਿਹਤ ਵਿੱਚ ਸੁਧਾਰ ਹੋ ਸਕਦਾ ਹੈ ਅਤੇ ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਖ਼ਤਰੇ ਨੂੰ ਵੀ ਘਟਾਇਆ ਜਾ ਸਕਦਾ ਹੈ।
ਇਹ ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਬਣਾਉਂਦਾ ਹੈ- ਜੇਕਰ ਤੁਹਾਡੀ ਚਮੜੀ ਖੁਸ਼ਕੀ ਦਾ ਸ਼ਿਕਾਰ ਹੈ, ਤਾਂ ਸੀ-ਫੂਡ ਖਾਣ ਨਾਲ ਤੁਹਾਡੀ ਚਮੜੀ ਦੀ ਨਮੀ ਬਰਕਰਾਰ ਰੱਖਣ ਵਿਚ ਮਦਦ ਮਿਲੇਗੀ। ਸੀ-ਫੂਡ ਵਿੱਚ ਓਮੇਗਾ -3 ਅਤੇ ਮੱਛੀ ਦਾ ਤੇਲ ਪਿਮਪਲਸ ਨੂੰ ਘਟਾਉਣ ਅਤੇ ਸੂਰਜ ਦੀਆਂ ਯੂਵੀ ਕਿਰਨਾਂ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ ਤੇ ਇਹ ਤੁਹਾਡੀ ਚਮੜੀ ਨੂੰ ਸਿਹਤਮੰਦ ਬਣਾਉਂਦਾ ਹੈ।
ਮਜ਼ਬੂਤ ​​ਅਤੇ ਸਿਹਤਮੰਦ ਵਾਲਾਂ ਲਈ ਤੁਹਾਨੂੰ ਆਪਣੀ ਖੁਰਾਕ ਵਿੱਚ Fatty fish ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਸਿਹਤਮੰਦ ਵਾਲਾਂ ਲਈ ਸਾਲਮਨ ਸਭ ਤੋਂ ਵਧੀਆ ਚਰਬੀ ਵਾਲੀ ਮੱਛੀ ਹੈ ਕਿਉਂਕਿ ਇਹ ਓਮੇਗਾ -3 ਨਾਲ ਭਰਪੂਰ ਹੈ ਜੋ ਤੁਹਾਡੇ ਵਾਲਾਂ ਨੂੰ ਚਮਕਦਾਰ ਬਣਾਉਂਦੀ ਹੈ ਅਤੇ ਵਾਲਾਂ ਦੇ ਵਿਕਾਸ ਨੂੰ ਵੀ ਵਧਾ ਸਕਦੀ ਹੈ। ਕਿਉਂਕਿ ਸਾਲਮਨ ਚਮੜੀ ਅਤੇ ਵਾਲਾਂ ਦੋਵਾਂ ਲਈ ਬਹੁਤ ਫਾਇਦੇਮੰਦ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipslatest newspro punjab tvpunjabi newssea food
Share290Tweet181Share72

Related Posts

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026
Load More

Recent News

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ*

ਜੂਨ 16, 2026

ਵੱਡੀ ਖ਼ਬਰ : ਮਜੀਠੀਆ ਦੀ ਜ਼ਮਾਨਤ ਬਾਰੇ ਕੋਰਟ ਦਾ ਵੱਡਾ ਫ਼ੈਸਲਾ

ਜੂਨ 15, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result