ਸ਼ਨੀਵਾਰ, ਅਗਸਤ 2, 2025 09:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਦੇ ਫੈਸਲਿਆਂ ਦਾ ਗੁਣਗਾਨ ਕਰਦੇ ਨਹੀਂ ਥੱਕੇ ਮੰਤਰੀ, ਕਿਹਾ ਇੱਕ ਸਾਲ ‘ਚ ਲਏ ਕਈ ਇਤਿਹਾਸਕ ਫ਼ੈਸਲੇ

Punjab News: ਜੰਗਲਾਤ ਮੰਤਰੀ ਨੇ ਕਿਹਾ ਕਿ ਭੰਗੀ ਚੋਅ ਦੇ ਨਾਲ ਕਰੀਬ 46 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਈਕੋ ਪਾਰਕ ਗ੍ਰੀਨ ਬੈਲਟ ਵਿਭਾਗ ਦਾ ਇਕ ਵਿਲੱਖਣ ਸੰਕਲਪ ਹੈ।

by ਮਨਵੀਰ ਰੰਧਾਵਾ
ਅਪ੍ਰੈਲ 14, 2023
in ਪੰਜਾਬ, ਵੀਡੀਓ
0

Eco Park Green Belt and Nature Interpretation Center: ਖੁਰਾਕ ਸਿਵਲ ਸਪਲਾਈ ਅਤੇ ਪਖਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਲੋਕਾਂ ਨੂੰ ਸਵੱਛ ਵਾਤਾਵਰਨ ਦੇਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ, ਜਿਸ ਤਹਿਤ ਜੰਗਲਾਤ ਵਿਭਾਗ ਵੱਲ-ਵੱਖ ਪ੍ਰਾਜੈਕਟਾਂ ਰਾਹੀਂ ਲੋਕਾਂ ਨੂੰ ਕੁਦਰਤ ਦੇ ਨੇੜ੍ਹੇ ਲਿਆ ਰਿਹਾ ਹੈ।

ਉਹ ਹੁਸ਼ਿਆਰਪੁਰ ਵਿਖੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿਚ 71 ਲੰਖ ਰੁਪਏ ਦੀ ਲਾਗਤ ਨਾਲ ਭੰਗੀ ਚੋਅ ਦੇ ਨਾਲ ਬਣਾਈ ਗਈ ਈਕੋ ਪਾਰਕ ਗ੍ਰੀਨ ਬੈਲਟ ਅਤੇ ਬੱਸੀ ਪੁਰਾਣੀ ਦੇ ਵਣ ਚੇਤਨਾ ਪਾਰਕ ਵਿਚ ਨੇਚਰ ਇੰਟਰਪ੍ਰਿਟੇਸ਼ਨ ਸੈਂਟਰ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਰਹੇ।

ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਸ਼ਾਮ ਚੌਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੰਲ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਦੀ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਬੌਬੀ, ਸੀ. ਸੀ. ਐਫ ਹਿੱਲਸ ਬਸੰਤਾ ਰਾਜ ਕੁਮਾਰ, ਸੀ. ਐਫ ਨਾਰਥ ਡਾ. ਸੰਜੀਵ ਕੁਮਾਰ ਤਿਵਾੜੀ ਅਤੇ ਡੀ. ਐਫ. ਓ ਅਮਨੀਤ ਸਿੰਘ ਵੀ ਮੌਜੂਦ ਸੀ।

ਜੰਗਲਾਤ ਮੰਤਰੀ ਨੇ ਕਿਹਾ ਕਿ ਭੰਗੀ ਚੋਅ ਦੇ ਨਾਲ ਕਰੀਬ 46 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਈਕੋ ਪਾਰਕ ਗ੍ਰੀਨ ਬੈਲਟ ਵਿਭਾਗ ਦਾ ਇਕ ਵਿਲੱਖਣ ਸੰਕਲਪ ਹੈ, ਜਿਸ ਵਿਚ ਭੰਗੀ ਚੋਅ ਦੇ ਨਾਲ ਸਾਰੇ ਕੂੜੇ ਨੂੰ ਸਾਫ਼ ਕੀਤਾ ਗਿਆ ਅਤੇ ਹੁਸ਼ਿਆਰਪੁਰ ਦੇ ਲੋਕਾਂ ਨੂੰ ਕੁਦਰਤ ਦੇ ਨਜ਼ਦੀਕ ਲਿਆਉਣ ਲਈ ਅਤੇ ਸੁੰਦਰਤਾ ਦਾ ਆਨੰਦ ਲੈਣ ਲਈ ਇਕ ਪੈਦਲ ਮਾਰਗ ਬਣਾਇਆ ਗਿਆ ਹੈ।

ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਸ਼ਿਆਰਪੁਰ ਦੀ ਸੁੰਦਰਤਾ ਨੂੰ ਦਰਸਾਉਣ ਲਈ ਇਸ ਪਾਰਕ ਵਿਚ ਜਿਥੇ ਜਿੰਮ ਦੇ ਸਾਮਾਨ ਅਤੇ ਰੋਸ਼ਨੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ, ਉਥੇ ਇਕ ਬੱਸ ਸ਼ੈਲਟਰ ਦੀ ਵੀ ਮੁਰੰਮਤ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੈਦਲ ਮਾਰਗ ਦੇ ਨਾਲ ਫੁੱਲਾਂ ਅਤੇ ਸਜਾਵਟੀ ਪੌਦਿਆਂ ਦੀ ਸੁਰੱਖਿਆ ਲਈ ਕੰਡਿਆਲ਼ੀ ਤਾਰ ਵੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਈਕੋ ਪਾਰਕ ਕੁਦਰਤ ਪ੍ਰਤੀ ਹੁਸ਼ਿਆਰਪੁਰ ਵਾਸੀਆਂ ਵਿਚ ਸਨੇਹ ਪੈਦਾ ਕਰਨ ਵਿਚ ਸਹਾਈ ਸਿੱਧ ਹੋਵੇਗਾ।

25 ਲੱਖ ਰੁਪਏ ਦੀ ਲਾਗਤ ਨਾਲ ਵਣ ਚੇਤਨਾ ਪਾਰਕ ਬੱਸੀ ਪੁਰਾਣੀ ਵਿਖੇ ਨੇਚਰ ਇੰਟਰਪ੍ਰਿਟੇਸ਼ਨ ਸੈਂਟਰ ਦਾ ਉਦਘਾਟਨ ਕਰਦਿਆਂ ਜੰਗਲਾਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸਮੁੱਚੇ ਪੰਜਾਬ ਵਿਚ ਆਪਣੀ ਤਰ੍ਹਾਂ ਦਾ ਅਨੂਠਾ ਪ੍ਰਾਜੈਕਟ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਰਾਹੀਂ ਹੁਸ਼ਿਆਰਪੁਰ ਸ਼ਹਿਰ ਦੇ ਨੌਜਵਾਨਾਂ ਦੇ ਮਨਾਂ ਵਿਚ ਜੰਗਲ ਅਤੇ ਜੰਗਲੀ ਜੀਵਾਂ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਵਿਚ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੁਦਰਤ ਨਾਲ ਸਬੰਧਤ ਦਸਤਾਵੇਜ਼ੀ ਫ਼ਿਲਮ ਦਿਖਾਉਣ ਲਈ ਪ੍ਰਾਜੈਕਟਰ ਸਕਰੀਨ ਵੀ ਲਗਾਈ ਗਈ ਹੈ।

ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਵਲ ਇਕ ਸਾਲ ਵਿਚ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿੱਤ ਵਿਚ ਕਈ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਕੇਵਲ ਇਕ ਸਾਲ ਵਿਚ ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕੀਤਾ, 27 ਹਜ਼ਾਰ ਨਵੀਆਂ ਨੌਕਰੀਆਂ ਦਿੱਤੀਆਂ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾ ਰਹੇ ਹਨ ਅਤੇ ਹੁਣ ਤੰਕ 9 ਟੋਲ ਪਲਾਜ਼ਾ ਬੰਦ ਕਰਵਾਏ ਜਾ ਚੁੱਕੇ ਹਨ, ਜਿਸ ਦਾ ਸਿੱਧਾ-ਸਿੱਧਾ ਆਮ ਲੋਕਾਂ ਨੂੰ ਲਾਭ ਮਿਲਿਆ ਹੈ। ਇਸ ਦੌਰਾਨ ਜੰਗਲਾਤ ਮੰਤਰੀ ਨੇ ਵਣ ਚੇਤਨਾ ਪਾਰਕ ਬੱਸੀ ਪੁਰਾਣੀ ਵਿਖੇ ਰਿਲਾਇੰਸ ਇੰਡਸਟਰੀ ਵੱਲੋਂ ਭੇਟ ਕੀਤੀ ਗਈ ਗੋਲਫ ਕਾਰਟ ਦਾ ਵੀ ਲੋਕ ਅਰਪਣ ਕੀਤਾ ਅਤੇ ਸਾਰੇ ਪਤਵੰਤਿਆਂ ਨਾਲ ਉਸ ਦੀ ਸਵਾਰੀ ਕਰਕੇ ਵਣ ਚੇਤਨਾ ਪਾਰਕ ਦਾ ਜਾਇਜ਼ਾ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bram shanker jimpaEco Park Greenhoshiarpurlal chand kataruchakNature Interpretation Centerpro punjab tvpunjab cabinet ministerPunjab Forestry Departmentpunjab governmentpunjab newspunjabi news
Share212Tweet132Share53

Related Posts

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025
Load More

Recent News

Weather Update: ਅੱਜ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 2, 2025

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

Health News: ਮੀਂਹ ‘ਚ ਭਿੱਜਣ ਨਾਲ ਹੋ ਸਕਦੀ ਹੈ ਇਨਫੈਕਸ਼ਨ, ਕੀ ਹਨ ਮੀਂਹ ਦੇ ਪਾਣੀ ਦੇ ਨੁਕਸਾਨ

ਅਗਸਤ 1, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.