ਬੁੱਧਵਾਰ, ਸਤੰਬਰ 30, 2026 03:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੁਖਤਾਰ ਅੰਸਾਰੀ ’ਤੇ ਵੱਡੀ ਕਾਰਵਾਈ, ED ਨੇ ਲਖਨਊ ਸਮੇਤ ਕਈ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

ਮੁਖਤਾਰ ਅੰਸਾਰੀ ’ਤੇ ਵੱਡੀ ਕਾਰਵਾਈ, ED ਨੇ ਲਖਨਊ ਸਮੇਤ ਕਈ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

by propunjabtv
ਅਗਸਤ 18, 2022
in ਦੇਸ਼
0

ਬਾਹੂਬਲੀ ਨੇਤਾ ਮੁਖਤਾਰ ਅੰਸਾਰੀ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਅੰਸਾਰੀ ਦੇ ਦਿੱਲੀ, ਲਖਨਊ ਅਤੇ ਉੱਤਰ ਪ੍ਰਦੇਸ਼ ਦੇ ਕਰੀਬ 11 ਟਿਕਾਣਿਆਂ ’ਤੇ ਇਹ ਛਾਪੇਮਾਰੀ ਕੀਤੀ ਹੈ। ਜਾਂਚ ਏਜੰਸੀ ਨੇ ਅੰਸਾਰੀ ਅਤੇ ਉਸ ਦੇ ਕਰੀਬੀਆਂ ’ਤੇ ਵੀ ਸ਼ਿਕੰਜਾ ਕੱਸਿਆ ਹੈ।

ਜਾਣਕਾਰੀ ਮੁਤਾਬਕ ਲਖਨਊ ਤੋਂ ਈਡੀ ਦੀ ਇਕ ਟੀਮ ਮੁਖਤਾਰ ਅੰਸਾਰੀ ਦੇ ਮੁਹੰਮਦਾਬਾਦ ਵਾਲੇ ਘਰ ’ਚ ਵੀ ਪਹੁੰਚੀ ਹੈ। ਦੱਸ ਦੇਈਏ ਕਿ ਜਿੱਥੇ-ਜਿੱਥੇ ਛਾਪੇਮਾਰੀ ਹੋ ਰਹੀ ਹੈ, ਉੱਥੇ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਉੱਥੇ ਹੀ ਈਡੀ ਟੀਮ ਵਿਕ੍ਰਮ ਅਗਰਹਰੀ, ਗਣੇਸ਼ ਮਿਸ਼ਰਾ, ਖਾਨ ਬਸ ਸਰਵਿਸ ਦੇ ਮਾਲਕ ਦੇ ਟਿਕਾਣਿਆਂ ’ਤੇ ਵੀ ਪਹੁੰਚੀ। ਈਡੀ ਦੀਆਂ ਕਈ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਮੁਖਤਾਰ ਅੰਸਾਰੀ ‘ਤੇ ਪੰਜਾਬ ਦੇ ਮੋਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦਾ ਦੋਸ਼ ਸੀ। ਉਸ ਨੂੰ ਪੰਜਾਬ ਪੁਲਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਮੋਹਾਲੀ ਲਿਆਂਦਾ ਗਿਆ ਸੀ। 24 ਜਨਵਰੀ 2019 ਨੂੰ ਉਸ ਨੂੰ ਅਦਾਲਤ ’ਚ ਪੇਸ਼ ਕਰਕੇ ਰੋਪੜ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਪਿਛਲੇ ਸਾਲ ਅਪ੍ਰੈਲ ‘ਚ ਉਸ ਨੂੰ ਪੰਜਾਬ ਤੋਂ ਉੱਤਰ ਪ੍ਰਦੇਸ਼ ਦੀ ਪੁਲਸ ਨੇ ਹਿਰਾਸਤ ‘ਚ ਲੈ ਲਿਆ ਸੀ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਜੇਲ੍ਹ ਮੰਤਰੀ ਬੈਂਸ ਨੇ ਗੈਂਗਸਟਰ ਅੰਸਾਰੀ ਨੂੰ VVIP ਟਰੀਟਮੈਂਟ ਦੇਣ ਦਾ ਮੁੱਦਾ ਸਦਨ ​​ਵਿਚ ਚੁੱਕਿਆ ਸੀ, ਜਿਸ ਕਾਰਨ ਸਦਨ ਵਿਚ ਕਾਫੀ ਹੰਗਾਮਾ ਹੋਇਆ ਸੀ।

Tags: Big operationED conducted raidsLucknowmukhtar ansari
Share204Tweet127Share51

Related Posts

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.