ਸ਼ਨੀਵਾਰ, ਅਕਤੂਬਰ 24, 2026 08:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ED ਦੀ ਰੇਡ ‘ਚ IAS ਅਫ਼ਸਰ ਘਰੋਂ ਮਿਲੇ ਕਰੋੜਾਂ ਰੁਪਏ, ਗਿਣ-ਗਿਣ ਥੱਕੇ ਅਧਿਕਾਰੀ

by propunjabtv
ਮਈ 6, 2022
in ਪੰਜਾਬ
0

ED ਵਲੋਂ ਮੁੱਢ ਤੋਂ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ । ਬਹੁਤ ਸਾਰੀਆਂ ਥਾਵਾਂ ‘ਤੇ ਰੇਡ ਕੀਤੀ ਜਾ ਰਹੀ ਹੈ। ਦਿੱਲੀ ਤੋਂ ਲੈ ਕੇ ਝਾਰਖੰਡ ਤੱਕ ਦੇ ਸੂਬਿਆਂ ਵਿੱਚ ED ਦੀ ਰੇਡ ਕੀਤੀ ਜਾ ਰਹੀ ਹੈ ਜਿਨ੍ਹਾਂ ਵਿੱਚ ਵੱਡੇ ਅਫਸਰਾਂ ਦੇ ਘਰ ਵੀ ਸ਼ਾਮਿਲ ਹਨ।

IAS ਅਫ਼ਸਰ ਪੂਜਾ ਸਿੰਘਲ ਦੇ ਘਰ ਵੀ ਰੇਡ ਕੀਤੀ ਗਈ ਹੈ ਅਤੇ ਬਹੁਤ ਸਾਰਾ ਪੈਸਾ ਬਰਾਮਦ ਕੀਤਾ ਗਿਆ ਹੈ ਜਾਣਕਾਰੀ ਅਨੁਸਾਰ 25 ਕਰੋੜ ਦੀ ਨਕਦੀ ਬਰਾਮਦ ਕੀਤੀ ਗਈ ਹੈ। IAS ਅਫ਼ਸਰਾਂ ਦੇ ਘਰਾਂ ‘ਚ ਵੀ ਰੇਡ ਕੀਤੀ ਜਾ ਰਹੀ ਹੈ ਅਤੇ ਕਰੋੜਾਂ ਰੁਪਏ ਦੀ ਨਕਦ ਬਰਾਮਦ ਹੋਏ ਹਨ । ਅਫ਼ਸਰ ਪੈਸੇ ਗਿਣਦੇ ਗਿਣਦੇ ਥੱਕ ਗਏ ਅਤੇ ਪੈਸੇ ਗਿਣਨ ਵਾਲੀ ਮਸੀਨ ਮੰਗਵਾਈ ਅਤੇ ਫੇਰ ਪੈਸੇ ਗਿਣੇ ।

ਇਨਫੋਰਸਮੈਂਟ ਡਾਇਰੈਕਟੋਰੇਟ ED ਦੀ ਟੀਮ ਨੇ ਇੱਕੋ ਸਮੇਂ ਰਾਂਚੀ, ਧਨਬਾਦ, ਝਾਰਖੰਡ, ਰਾਜਸਥਾਨ ਦੇ ਜੈਪੁਰ, ਹਰਿਆਣਾ ਦੇ ਫਰੀਦਾਬਾਦ ਅਤੇ ਗੁਰੂਗ੍ਰਾਮ, ਪੱਛਮੀ ਬੰਗਾਲ ਦੇ ਕੋਲਕਾਤਾ, ਬਿਹਾਰ ਦੇ ਮੁਜ਼ੱਫਰਪੁਰ ਅਤੇ ਦਿੱਲੀ-ਐਨਸੀਆਰ ਵਿੱਚ ਛਾਪੇਮਾਰੀ ਕੀਤੀ ਹੈ। ਰਾਂਚੀ ਵਿੱਚ ਪੰਚਵਟੀ ਰੈਜ਼ੀਡੈਂਸੀ ਦੇ ਬਲਾਕ ਨੰਬਰ 9, ਚਾਂਦਨੀ ਚੌਕ, ਕਾਂਕੇ ਰੋਡ, ਹਰੀਓਮ ਟਾਵਰ, ਲਾਲਪੁਰ ਦੀ ਨਵੀਂ ਬਿਲਡਿੰਗ, ਪਲਸ ਹਸਪਤਾਲ, ਬਰਿਆਟੂ ਵਿੱਚ ਛਾਪੇਮਾਰੀ ਕੀਤੇ  ਜਾਣ ਦੀ ਸੂਚਨਾ ਮਿਲੀ ਹੈ।

IAS ਅਧਿਕਾਰੀ ਪੂਜਾ ਸਿੰਘਲ ਦੀ ਸਰਕਾਰੀ ਰਿਹਾਇਸ਼ ‘ਤੇ ਛਾਪੇਮਾਰੀ ਦੀ ਵੀ ਸੂਚਨਾ ਹੈ। ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਝਾਰਖੰਡ ਰਾਜ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਵੱਖ-ਵੱਖ ਮਾਮਲਿਆਂ ਦੇ ਆਧਾਰ ‘ਤੇ ਮਨੀ ਲਾਂਡਰਿੰਗ ਐਕਟ ਤਹਿਤ ਕੇਸ ਦਰਜ ਕੀਤਾ ਸੀ।

Tags: ED Raidpuja singlapunjab latest news
Share201Tweet126Share50

Related Posts

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਅਕਤੂਬਰ 23, 2026

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 23, 2026

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਅਕਤੂਬਰ 23, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026
Load More

Recent News

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਅਕਤੂਬਰ 23, 2026

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 23, 2026

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਅਕਤੂਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result