ਸੋਮਵਾਰ, ਅਕਤੂਬਰ 12, 2026 06:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਈਡੀ ਨੇ ਸੰਜੈ ਰਾਊਤ ਨੂੰ ਹਿਰਾਸਤ ’ਚ ਲਿਆ..

by propunjabtv
ਅਗਸਤ 1, 2022
in Featured News, ਦੇਸ਼, ਫੋਟੋ ਗੈਲਰੀ
0

ਪ੍ਰਾਪਤ ਜਾਣਕਾਰੀ ਅਨੁਸਾਰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਨਾਲ ਸਬੰਧਤ ਇਸ ਕੇਸ ਵਿੱਚ ਅੱਜ ਸਵੇਰੇ ਸੱਤ ਵਜੇ ਸ਼ਿਵ ਸੈਨਾ ਆਗੂ ਤੇ ਸੰਸਦ ਮੈਂਬਰ ਸੰਜੈ ਰਾਊਤ ਦੀ ਰਿਹਾਇਸ਼ ‘ਮੈਤਰੀ’ ’ਤੇ ਛਾਪਾ ਮਾਰਿਆ। ਈਡੀ ਦੇ ਅਧਿਕਾਰੀਆਂ ਨਾਲ ਸੀਆਰਪੀਐੱਫ ਦੇ ਸੁਰੱਖਿਆ ਕਰਮੀ ਵੀ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈਡੀ ਨੇ ਰਾਊਤ ਖ਼ਿਲਾਫ਼ ਕਈ ਵਾਰ ਸੰਮਨ ਜਾਰੀ ਕੀਤੇ ਸਨ ਤੇ ਉਨ੍ਹਾਂ ਨੂੰ 27 ਜੁਲਾਈ ਲਈ ਵੀ ਤਲਬ ਕੀਤਾ ਗਿਆ ਸੀ।

 

ਰਾਊਤ ਨੂੰ ਮੁੰਬਈ ਦੇ ਇੱਕ ਚਾਲ ਦੇ ਪੁਨਰ ਵਿਕਾਸ ਅਤੇ ਉਨ੍ਹਾਂ ਦੀ ਪਤਨੀ ਤੇ ਹੋਰ ਸਹਿਯੋਗੀਆਂ ਦੀ ਸ਼ਮੂਲੀਅਤ ਵਾਲੇ ਲੈਣ-ਦੇਣ ’ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਕੇਸ ’ਚ ਪੁੱਛ-ਪੜਤਾਲ ਲਈ ਤਲਬ ਕੀਤਾ ਗਿਆ ਸੀ। ਰਾਊਤ ਇਸ ਮਾਮਲੇ ’ਚ ਆਪਣਾ ਬਿਆਨ ਦੇਣ ਲਈ ਪਹਿਲੀ ਜੁਲਾਈ ਨੂੰ ਮੁੰਬਈ ’ਚ ਏਜੰਸੀ ਦੇ ਸਾਹਮਣੇ ਪੇਸ਼ ਹੋਏ ਸਨ। ਇਸ ਤੋਂ ਬਾਅਦ ਏਜੰਸੀ ਨੇ ਉਨ੍ਹਾਂ ਨੂੰ ਦੋ ਵਾਰ ਤਲਬ ਕੀਤਾ ਪਰ ਮੌਨਸੂਨ ਸੈਸ਼ਨ ’ਚ ਸ਼ਾਮਲ ਹੋਣ ਦਾ ਹਵਾਲਾ ਦੇ ਕੇ ਉਹ ਪੇਸ਼ ਨਾ ਹੋਏ।

ਈਡੀ ਨੇ ਅੱਜ ਸਵੇਰੇ ਸੱਤ ਵਜੇ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪਾ ਮਾਰਿਆ ਅਤੇ ਉੱਥੇ ਕਈ ਘੰਟੇ ਕਾਰਵਾਈ ਕਰਨ ਤੋਂ ਬਾਅਦ ਸ਼ਾਮ ਨੂੰ ਸੰਜੈ ਰਾਊਤ ਨੂੰ ਹਿਰਾਸਤ ਵਿੱਚ ਲੈ ਲਿਆ। ਈਡੀ ਵੱਲੋਂ ਮਾਰੇ ਗਏ ਛਾਪੇ ਦੌਰਾਨ ਵੱਡੀ ਗਿਣਤੀ ’ਚ ਸ਼ਿਵ ਸੈਨਾ ਵਰਕਰ ਰਾਊਤ ਦੀ ਰਿਹਾਇਸ਼ ਅੱਗੇ ਇਕੱਠੇ ਹੋਏ ਗਏ ਤੇ ਉਨ੍ਹਾਂ ਏਜੰਸੀ ਦੀ ਕਾਰਵਾਈ ਦਾ ਵਿਰੋਧ ਕੀਤਾ। ਪਾਰਟੀ ਵਰਕਰਾਂ ਨੇ ਭਗਵਾ ਰੰਗ ਦੇ ਝੰਡੇ ਤੇ ਬੈਨਰ ਲੈ ਕੇ ਏਜੰਸੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

 

ਰਾਊਤ ਨੇ ਘਰ ਦੀ ਖਿੜਕੀ ਤੋਂ ਆਪਣੇ ਸਮਰਥਕਾਂ ਵੱਲ ਹੱਥ ਵੀ ਹਿਲਾਇਆ। ਸੈਨਾ ਵਰਕਰਾਂ ਨੇ ਈਡੀ ਦੇ ਵਾਹਨਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਸਥਾਨਕ ਪੁਲੀਸ ਨੇ ਉਨ੍ਹਾਂ ਨੂੰ ਹਟਾ ਦਿੱਤਾ।

 

ਪ੍ਰਾਪਤ ਜਾਣਕਾਰੀ ਅਨੁਸਾਰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਨਾਲ ਸਬੰਧਤ ਇਸ ਕੇਸ ਵਿੱਚ ਅੱਜ ਸਵੇਰੇ ਸੱਤ ਵਜੇ ਸ਼ਿਵ ਸੈਨਾ ਆਗੂ ਤੇ ਸੰਸਦ ਮੈਂਬਰ ਸੰਜੈ ਰਾਊਤ ਦੀ ਰਿਹਾਇਸ਼ ‘ਮੈਤਰੀ’ ’ਤੇ ਛਾਪਾ ਮਾਰਿਆ। ਈਡੀ ਦੇ ਅਧਿਕਾਰੀਆਂ ਨਾਲ ਸੀਆਰਪੀਐੱਫ ਦੇ ਸੁਰੱਖਿਆ ਕਰਮੀ ਵੀ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈਡੀ ਨੇ ਰਾਊਤ ਖ਼ਿਲਾਫ਼ ਕਈ ਵਾਰ ਸੰਮਨ ਜਾਰੀ ਕੀਤੇ ਸਨ ਤੇ ਉਨ੍ਹਾਂ ਨੂੰ 27 ਜੁਲਾਈ ਲਈ ਵੀ ਤਲਬ ਕੀਤਾ ਗਿਆ ਸੀ। ਰਾਊਤ ਨੂੰ ਮੁੰਬਈ ਦੇ ਇੱਕ ਚਾਲ ਦੇ ਪੁਨਰ ਵਿਕਾਸ ਅਤੇ ਉਨ੍ਹਾਂ ਦੀ ਪਤਨੀ ਤੇ ਹੋਰ ਸਹਿਯੋਗੀਆਂ ਦੀ ਸ਼ਮੂਲੀਅਤ ਵਾਲੇ ਲੈਣ-ਦੇਣ ’ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਕੇਸ ’ਚ ਪੁੱਛ-ਪੜਤਾਲ ਲਈ ਤਲਬ ਕੀਤਾ ਗਿਆ ਸੀ। ਰਾਊਤ ਇਸ ਮਾਮਲੇ ’ਚ ਆਪਣਾ ਬਿਆਨ ਦੇਣ ਲਈ ਪਹਿਲੀ ਜੁਲਾਈ ਨੂੰ ਮੁੰਬਈ ’ਚ ਏਜੰਸੀ ਦੇ ਸਾਹਮਣੇ ਪੇਸ਼ ਹੋਏ ਸਨ। ਇਸ ਤੋਂ ਬਾਅਦ ਏਜੰਸੀ ਨੇ ਉਨ੍ਹਾਂ ਨੂੰ ਦੋ ਵਾਰ ਤਲਬ ਕੀਤਾ ਪਰ ਮੌਨਸੂਨ ਸੈਸ਼ਨ ’ਚ ਸ਼ਾਮਲ ਹੋਣ ਦਾ ਹਵਾਲਾ ਦੇ ਕੇ ਉਹ ਪੇਸ਼ ਨਾ ਹੋਏ।

ਈਡੀ ਨੇ ਅੱਜ ਸਵੇਰੇ ਸੱਤ ਵਜੇ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪਾ ਮਾਰਿਆ ਅਤੇ ਉੱਥੇ ਕਈ ਘੰਟੇ ਕਾਰਵਾਈ ਕਰਨ ਤੋਂ ਬਾਅਦ ਸ਼ਾਮ ਨੂੰ ਸੰਜੈ ਰਾਊਤ ਨੂੰ ਹਿਰਾਸਤ ਵਿੱਚ ਲੈ ਲਿਆ। ਈਡੀ ਵੱਲੋਂ ਮਾਰੇ ਗਏ ਛਾਪੇ ਦੌਰਾਨ ਵੱਡੀ ਗਿਣਤੀ ’ਚ ਸ਼ਿਵ ਸੈਨਾ ਵਰਕਰ ਰਾਊਤ ਦੀ ਰਿਹਾਇਸ਼ ਅੱਗੇ ਇਕੱਠੇ ਹੋਏ ਗਏ ਤੇ ਉਨ੍ਹਾਂ ਏਜੰਸੀ ਦੀ ਕਾਰਵਾਈ ਦਾ ਵਿਰੋਧ ਕੀਤਾ। ਪਾਰਟੀ ਵਰਕਰਾਂ ਨੇ ਭਗਵਾ ਰੰਗ ਦੇ ਝੰਡੇ ਤੇ ਬੈਨਰ ਲੈ ਕੇ ਏਜੰਸੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰਾਊਤ ਨੇ ਘਰ ਦੀ ਖਿੜਕੀ ਤੋਂ ਆਪਣੇ ਸਮਰਥਕਾਂ ਵੱਲ ਹੱਥ ਵੀ ਹਿਲਾਇਆ। ਸੈਨਾ ਵਰਕਰਾਂ ਨੇ ਈਡੀ ਦੇ ਵਾਹਨਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਸਥਾਨਕ ਪੁਲੀਸ ਨੇ ਉਨ੍ਹਾਂ ਨੂੰ ਹਟਾ ਦਿੱਤਾ।

 

Tags: EDnational newsSanjay raut
Share226Tweet142Share57

Related Posts

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.