ਸੋਮਵਾਰ, ਅਕਤੂਬਰ 26, 2026 01:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ED Rahul Gandhi -ਰਾਹੁਲ ਗਾਂਧੀ ਨੂੰ ਈ ਡੀ ਨੇ ਮੁੜ ਸੱਦਿਆ,ਪੜ੍ਹੋ ਸਾਰੀ ਖ਼ਬਰ

by propunjabtv
ਜੂਨ 16, 2022
in Featured News
0

ਈ ਡੀ ( ਐੱਨਫੋਰਸਮੈਂਟ ਡਾਇਰੈਕਟੋਰੇਟ ) ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਬਾਰੇ ਜਾਂਚ ਲਈ ਪੁੱਛ-ਪੜਤਾਲ ਲਈ 17 ਜੂਨ ਨੂੰ ਮੁੜ ਸੱਦ ਲਿਆ ਹੈ।ਈਡੀ ਅਧਿਕਾਰੀਆਂ ਨੇ ਕਿਹਾ ਕਿ ਕਾਂਗਰਸ ਆਗੂ ਨੇ ਵੀਰਵਾਰ ਨੂੰ ਪੇਸ਼ੀ ਤੋਂ ਛੋਟ ਮੰਗੀ ਸੀ, ਜਿਸ ਦੀ ਇਜਾਜ਼ਤ ਦੇ ਦਿੱਤੀ ਗਈ। ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਲਗਾਤਾਰ ਤੀਜੇ ਦਿਨ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਕੇਸ ਵਿੱਚ ਪੁੱਛ-ਪੜਤਾਲ ਲਈ ਐੱਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਵਿੱਚ ਪੇਸ਼ ਹੋਏ, ਜਿੱਥੇ ਉਨ੍ਹਾਂ ਤੋਂ ਅੱਠ ਘੰਟੇ ਤੋਂ ਵੱਧ ਸਮਾਂ ਪੁੱਛਗਿੱਛ ਕੀਤੀ ਗਈ।ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਦੋਸ਼ ਕ ਲਾਇਆ ਕਿ ਕੇਂਦਰ ਸਰਕਾਰ ਆਪਣੀਆਂ ਧੱਕੇਸ਼ਾਹੀਆਂ ਕਰ ਰਹੀਆਂ ਹਨ ,ਇਹ ਗੈਰ ਲੋਕਤੰਤਰੀ ਹੈ ਤੇ ਅੱਜ ਦੇਸ਼ ਭਰ ਚ ਕੇਂਦਰ ਸਰਕਾਰ ਖਿਲਾਫ ਰੋਹ ਪ੍ਰਦਸ਼ਨ ਕੀਤੇ ਜਾਣਗੇ । ਆਗੂਆਂ ਕੇਂਦਰ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਦ ਗੁਆਂਢੀ ਮੁਲਕ ਸਾਡੇ ਦੇਸ਼ ਤੇ ਚੜ ਕੇ ਆਂਉਦੇ ਹਨ ਉਦੋਂ ਤਾਂ ਕੇਂਦਰ ਸਰਕਾਰ ਕੁਝ ਨਹੀ ਕਰਦੀ,ਸਗੋਂ ਉਨਾ ਨੂੰ ਭਾਰਤ ਦਾ ਹਿੱਸਾ ਦੇ ਰਹੀ ਹੈ । ਕਾਂਗਰਸੀ ਸੀਨੀਅਰ ਆਗੂਆਂ ਸਪੱਸ਼ਟ ਤੌਰ ਤੇ ਦੱਸਿਆ ਕਿ ਅਸੀ ਧੱਕਾ ਬਰਦਾਸ਼ਤ ਨਹੀ ਕਰਾਂਗੇ ਤੇ ਕਿਸੇ ਵੀ ਕੀਮਤ ਤੇ ਸਾਡੀ ਆਵਾਜ ਦਬਾਈ ਨਹੀਂ ਜਾ ਸਕਦੀ ਹੈ। ਸਾਡੀ ਲੜਾਈ ਜਾਰੀ ਰਹੇਗੀ।’

ਇਥੇ ਇਹ ਵੀ ਜਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ 23 ਜੂਨ ਨੂੰ ਤਲਬ ਕੀਤਾ ਹੈ।

 

ਕਾਂਗਰਸ ਨੇ ਲਾਇਆ ਦੋਸ਼

ਦਿੱਲੀ ਪੁਲੀਸ ਅੱਜ ਧੱਕੇ ਨਾਲ ਪਾਰਟੀ ਦੇ ਮੁੱਖ ਦਫ਼ਤਰ ਵਿਚ ਦਾਖਲ ਹੋ ਗਈ ਤੇ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਕੁੱਟਿਆ ਗਿਆ। ਕਈ ਸੀਨੀਅਰ ਪਾਰਟੀ ਆਗੂਆਂ ਜਿਨ੍ਹਾਂ ਵਿਚ ਸਚਿਨ ਪਾਇਲਟ, ਦਿੱਲੀ ਕਾਂਗਰਸ ਦੇ ਮੁਖੀ ਅਨਿਲ ਚੌਧਰੀ ਤੇ ਬੀਵੀ ਸ੍ਰੀਨਿਵਾਸ ਸ਼ਾਮਲ ਸਨ, ਨੂੰ ਅੱਜ ਦਿਨ ’ਚ ਪੁਲੀਸ ਨੇ ਹਿਰਾਸਤ ’ਚ ਲੈ ਲਿਆ। ਕਾਂਗਰਸ ਪਾਰਟੀ ਦੇ ਆਗੂਆਂ ਨੇ ਸੋਸ਼ਲ ਮੀਡੀਆ ਉੱਤੇ ,ਕੁਝ ਵੀਡੀਓ ਕਲਿੱਪਾਂ ਵੀ ਸ਼ੇਅਰ ਕੀਤੀਆਂ, ਜਿਨ੍ਹਾਂ ਵਿਚ ਪੁਲੀਸ ਕਰਮੀ ਅਕਬਰ ਰੋਡ ਸਥਿਤ ਕਾਂਗਰਸ ਦੇ ਦਫ਼ਤਰ ਵਿਚ ਦਾਖਲ ਹੁੰਦੇ ਤੇ ਪਾਰਟੀ ਆਗੂਆਂ-ਵਰਕਰਾਂ ਨੂੰ ਕੁੱਟਦੇ ਨਜ਼ਰ ਆ ਰਹੇ ਹਨ

 

ਦਿੱਲੀ ਪੁਲਿਸ ਨੇ ਦੋਸ਼ਾਂ ਨੂੰ ਨਕਾਰਿਆ

ਦਿੱਲੀ ਪੁਲੀਸ ਨੇ ਹਾਲਾਂਕਿ ਦੋਸ਼ਾਂ ਨੂੰ ‘ਬਿਲਕੁਲ ਝੂਠ’ ਦੱਸਦਿਆਂ ਨਕਾਰ ਦਿੱਤਾ ਹੈ। ਕਾਂਗਰਸ ਦੀਆਂ ਕਰਨਾਟਕ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਤੇ ਗੁਜਰਾਤ ਵਿਚਲੀਆਂ ਸੂਬਾਈ ਇਕਾਈਆਂ ਨੇ ਦਿੱਲੀ ਪੁਲੀਸ ਦੀ ਕਾਰਵਾਈ ਖ਼ਿਲਾਫ਼ ਰਾਜ ਭਵਨਾਂ ਦਾ ਘਿਰਾਓ ਕਰਨ ਤੇ ਰੋਸ ਮੁਜ਼ਾਹਰਿਆਂ ਦਾ ਐਲਾਨ ਕੀਤਾ ਹੈ।

 

ਮਿਲੀ ਜਾਣਕਾਰੀ ਅਨੁਸਾਰ , ਪਹਿਲੇ ਦਿਨ ਈਡੀ ਨੇ ਰਾਹੁਲ ਗਾਂਧੀ ਤੋਂ ਇਸ ਕੇਸ ਨਾਲ ਸਬੰਧੀ ਹੇਠ ਲਿਖੇ ਇਹ ਸਵਾਲ ਪੁੱਛੇ ਸਨ

ਯੰਗ ਇੰਡੀਅਨ ਕੰਪਨੀ ਨਾਲ ਜੁੜੇ ਪੁੱਛੇ ਜਾ ਰਹੇ ਸਵਾਲ
ਇਸ ਕੰਪਨੀ ‘ਚ ਤੁਸੀਂ ਡਾਇਰੈਕਟਰ ਕਿਵੇਂ ਬਣੇ?
ਤੁਸੀਂ ਸ਼ੇਅਰ ਕਿਸ ਤਰ੍ਹਾਂ ਖਰੀਦੇ?
ਸ਼ੇਅਰ ਖਰੀਦ ਲਈ ਕੋਈ ਪੈਸਾ ਦਿੱਤਾ ਸੀ?
ਜੇਕਰ ਦਿੱਤਾ ਸੀ ਤਾਂ ਕਿਸ ਬੈਂਕ ਖਾਤੇ ਤੋਂ ਕਿਸ ਤਰ੍ਹਾਂ?
ਰਾਹੁਲ ਗਾਂਧੀ ਤੋਂ ਸਵਾਲਾਂ ਦੇ ਪਹਿਲਾਂ ਬੈਂਚ ਤੋਂ ਪੁੱਛਿਆ ਜਾਵੇਗਾ ਕਿ ਤੁਹਾਡੇ ਕਿੰਨੇ ਬੈਂਕ ਖਾਤੇ ਹਨ?
ਕਿਸ ਕਿਸ ਬੈਂਕ ‘ਚ ਖਾਤਾ ਹੈ?
ਕੀ ਕੋਈ ਬੈਂਕ ਅਕਾਊਂਟ ਵਿਦੇਸ਼ ‘ਚ ਵੀ ਹੈ?
ਜੇਕਰ ਹੈ ਤਾਂ ਉਸਦੀ ਜਾਣਕਾਰੀ?
ਤੁਹਾਡੀ ਜਾਇਦਾਦ ਕਿੱਥੇ ਕਿੱਥੇ ਹੈ?ਕੀ ਵਿਦੇਸ਼ ‘ਚ ਵੀ ਜਾਇਦਾਦ ਹੈ?ਜੇਕਰ ਹੈ ਤਾਂ ਉਸਦੀ ਡਿਟੇਲ?

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਈਡੀ ਦਫ਼ਤਰ ਲਈ ਰਾਹੁਲ ਗਾਂਧੀ ਕਾਂਗਰਸ ਦਫ਼ਤਰ ਤੋਂ ਥੋੜ੍ਹੀ ਦੂਰ ਤਕ ਪੈਦਲ ਹੀ ਚੱਲੇ।ਪੁਲਿਸ ਨੇ ਇਸ ਦੌਰਾਨ ਕਾਂਗਰਸ ਨੇਤਾਵਾਂ ਅਤੇ ਵਰਕਰਾਂ ਨੂੰ ਰੋਕ ਦਿੱਤਾ।ਇਸ ਤੋਂ ਪਹਿਲਾਂ ਪਾਰਟੀ ਦੇ ਮਾਰਚ ਦੇ ਮੱਦੇਨਜ਼ਰ ਪੁਲਸ ਨੇ ਕਾਂਗਰਸ ਦੇ ਕਈ ਵਰਕਰਾਂ ਨੂੰ ਹਿਰਾਸਤ ‘ਚ ਲੈ ਲਿਆ ਅਤੇ ਪਾਰਟੀ ਦਫ਼ਤਰ ਦੇ ਕੋਲ ਧਾਰਾ 144 ਲਗਾ ਦਿੱਤੀ ਗਈ ਹੈ।

 

Share198Tweet124Share50

Related Posts

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਅਕਤੂਬਰ 23, 2026

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 23, 2026

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਅਕਤੂਬਰ 23, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026
Load More

Recent News

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਅਕਤੂਬਰ 23, 2026

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 23, 2026

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਅਕਤੂਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.