ਸ਼ਨੀਵਾਰ, ਅਕਤੂਬਰ 17, 2026 04:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

by Pro Punjab Tv
ਸਤੰਬਰ 3, 2026
in Featured, Featured News, ਪੰਜਾਬ
0

ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਕਈ ਟੋਲ ਪਲਾਜ਼ਿਆਂ ’ਤੇ ਕਥਿਤ ਫਰਜ਼ੀ ਟੋਲ ਵਸੂਲੀ ਅਤੇ ਰਕਮ ਦੀ ਹੇਰਾਫੇਰੀ ਦੇ ਮਾਮਲੇ ਵਿੱਚ ED ਨੇ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ED ਵੱਲੋਂ ਲਖਨਊ ਜ਼ੋਨਲ ਦਫ਼ਤਰ ਵੱਲੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ 14 ਟਿਕਾਣਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਉੱਤਰ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਜੰਮੂ, ਮੱਧ ਪ੍ਰਦੇਸ਼, ਐਨਸੀਆਰ ਅਤੇ ਕੋਲਕਾਤਾ ਸਥਿਤ ਵੱਖ-ਵੱਖ ਥਾਵਾਂ ’ਤੇ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਕਈ NHAI ਟੋਲ ਪਲਾਜ਼ਿਆਂ ’ਤੇ ਕਥਿਤ ਤੌਰ ’ਤੇ ਅਣਅਧਿਕਾਰਤ ਸਾਫਟਵੇਅਰ ਦੀ ਵਰਤੋਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ED ਨੂੰ ਸ਼ੱਕ ਹੈ ਕਿ ਇਨ੍ਹਾਂ ਸਾਫਟਵੇਅਰਾਂ ਰਾਹੀਂ ਅਧਿਕਾਰਤ ਸਿਸਟਮ ਤੋਂ ਬਾਹਰ ਟੋਲ ਦੀਆਂ ਰਸੀਦਾਂ ਤਿਆਰ ਕੀਤੀਆਂ ਜਾ ਰਹੀਆਂ ਸਨ। ਇਸ ਤੋਂ ਇਲਾਵਾ ਟੋਲ ਰਾਹੀਂ ਇਕੱਠੀ ਹੋਣ ਵਾਲੀ ਕੁਝ ਰਕਮ ਨੂੰ ਅਧਿਕਾਰਤ ਲੇਖਾ-ਜੋਖਾ ਪ੍ਰਣਾਲੀ ਤੋਂ ਬਾਹਰ ਡਾਇਵਰਟ ਕੀਤੇ ਜਾਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ED ਦੀ ਤਲਾਸ਼ੀ ਦੌਰਾਨ ਮਾਮਲੇ ਨਾਲ ਸਬੰਧਤ ਦਸਤਾਵੇਜ਼ਾਂ ਅਤੇ ਡਿਜੀਟਲ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।

Tags: ED raids 14 locations at NHAI toll plazaslatest newsLatest News Pro Punjab TvNHAINHAI Increased Toll RatesNHAI officialspro punjab tvpunjab news
Share202Tweet126Share50

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result