ਸ਼ਨੀਵਾਰ, ਅਗਸਤ 30, 2025 01:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Delhi Liquor Scam: ਈਡੀ ਦੀ ਸਪਲੀਮੈਂਟਰੀ ਚਾਰਜਸ਼ੀਟ ‘ਚ ‘ਆਪ’ ਸਾਂਸਦ ਰਾਘਵ ਚੱਢਾ ਦਾ ਨਾਂ

Delhi Liquor Scam: ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ।

by ਮਨਵੀਰ ਰੰਧਾਵਾ
ਮਈ 2, 2023
in ਦੇਸ਼
0
ਫਾਈਲ ਫੋਟੋ

ਫਾਈਲ ਫੋਟੋ

Delhi Liquor Scam: ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ।

ਹੁਣ ਦਿੱਲੀ ਦੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਦਾ ਨਾਂ ਵੀ ਸਾਹਮਣੇ ਆਇਆ ਹੈ। ਚਾਰਜਸ਼ੀਟ ਵਿੱਚ ਫਰਜ਼ੀ ਲੈਣ-ਦੇਣ ਦੀ ਸਾਜ਼ਿਸ਼ ਰਚੀ ਗਈ ਸੀ। ਚਾਰਜਸ਼ੀਟ ਮੁਤਾਬਕ ਮਨੀਸ਼ ਸਿਸੋਦੀਆ ਦੇ ਤਤਕਾਲੀ ਸਕੱਤਰ ਸੀ ਅਰਵਿੰਦ ਨੇ ਦੱਸਿਆ ਹੈ ਕਿ ਸਿਸੋਦੀਆ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ‘ਚ ਰਾਘਵ ਚੱਢਾ ਵੀ ਮੌਜੂਦ ਸੀ।

AAP Rajya Sabha MP Raghav Chadha’s name also mentioned in ED’s Delhi liquor policy case supplementary chargesheet.

Statement reads- …at Deputy CM Manish Sisodia’s residence, there was a meeting of Raghav Chadha, ACS Finance of Punjab Govt, Excise Commissioner, Varun Roojam,… pic.twitter.com/g4QOLSYnTF

— ANI (@ANI) May 2, 2023

ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਏਸੀਐਸ ਵਿੱਤ ਵਿਜੇ ਨਾਇਰ ਤੋਂ ਇਲਾਵਾ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ, ਐਫਸੀਟੀ ਅਤੇ ਪੰਜਾਬ ਆਬਕਾਰੀ ਦੇ ਅਧਿਕਾਰੀ ਵੀ ਹਾਜ਼ਰ ਸੀ। ਇਸ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਸੀਐਮ ਕੇਜਰੀਵਾਲ ਦੇ ਨਾਮ ਪਹਿਲਾਂ ਹੀ ਸਾਹਮਣੇ ਆ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi PartyDelhi Excise Policy CaseDelhi Liquor Scamdelhi newsEnforcement DirectorateManish Sisodiapro punjab tvpunjabi newsRaghav ChadhaSupplementary Chargesheet
Share215Tweet135Share54

Related Posts

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

Van ਨੂੰ Google Map ਦੇਖਣਾ ਪਿਆ ਭਾਰੀ ਵਾਪਰੀ ਅਜਿਹੀ ਘਟਨਾ

ਅਗਸਤ 28, 2025

ਲੋਕਾਂ ਨੂੰ ਮਿਲਣ ਗਿਆ ਸੀ ਮੰਤਰੀ ਪਰ ਪੈ ਗਿਆ ਭਾਰੀ, ਡੰਡੇ ਲੈ ਮਗਰ ਪਏ ਲੋਕ, ਪੜ੍ਹੋ ਪੂਰੀ ਖ਼ਬਰ

ਅਗਸਤ 28, 2025

ਪਤਨੀ ਨੂੰ ਸੋਹਣੇ ਨਾ ਹੋਣ ਤੇ ਪਤੀ ਨੇ ਦਿੱਤੀ ਅਜਿਹੀ ਭਿਆਨਕ ਸਜਾ

ਅਗਸਤ 27, 2025

ਮਾਤਾ ਵੈਸ਼ਨੋ ਦੇਵੀ ਲੈਂਡ ਸਲਾਈਡ ਹਾਦਸੇ ‘ਚ ਮੌਤ ਦਾ ਅੰਕੜਾ ਵਧਿਆ, ਕਈ ਲੋਕ ਅਜੇ ਵੀ ਲਾਪਤਾ

ਅਗਸਤ 27, 2025

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025
Load More

Recent News

Ai ਲਈ ਗੂਗਲ ਤੇ ਮੈਟਾ ਨਾਲ Partnership ਕਰੇਗੀ ਰਿਲਾਇੰਸ

ਅਗਸਤ 29, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਸ਼ੂਗਰ ਅਤੇ ਕੋਲੈਸਟ੍ਰੋਲ ਨੂੰ ਕਿਵੇਂ ਕੰਟਰੋਲ ਕਰਦੇ ਹਨ ਮਸ਼ਰੂਮ

ਅਗਸਤ 29, 2025

ਜਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਨੂੰ ਦੱਸਿਆ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.