ਮੰਗਲਵਾਰ, ਸਤੰਬਰ 15, 2026 05:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ED ਤੋਂ ਰਿਟਾਇਰ ਹੁੰਦੇ ਹੀ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ‘ਤੇ ਲੱਗੇ ਇਹ ਗੰਭੀਰ ਦੋਸ਼, ਹੋਏ ਚਾਰਜਸ਼ੀਟ

by propunjabtv
ਜੂਨ 2, 2021
in ਦੇਸ਼, ਪੰਜਾਬ
0

ED ਦੇ ਡਿਪਟੀ ਡਾਇਰੈਕਟਰ ਰਹੇ ਨਿਰੰਜਨ ਸਿੰਘ ਰਿਟਾਇਰ ਹੋਣ ਤੋਂ ਬਾਅਦ ਚਰਚਾ ਦਾ ਵਿਸ਼ਾ ਬਣ ਗਏ| ਉਸ ਵੇਲੇ ਨਿਰੰਜਨ ਸਿੰਘ ਚਰਚਾ ‘ਚ ਆਏ ਸਨ ਜਦੋਂ ਉਨ੍ਹਾਂ ਨੇ 6 ਹਜ਼ਾਰ ਕਰੋੜ ਦੇ ਸਿੰਥੇਟਿਕ ਭੋਲਾ ਡਰੱਗ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਇਸ ਮਾਮਲੇ ’ਚ ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਪੰਜਾਬ ਦੇ ਸੀਨੀਅਰ ਅਕਾਲੀ ਨੇਤਾ ਅਤੇ ਉਸ ਸਮੇਂ ਦੇ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਰਵਣ ਸਿੰਘ ਫਿਲੌਰ ਤੋਂ ਪੁੱਛਗਿੱਛ ਕੀਤੀ ਸੀ। ਇਸ ਮਾਮਲੇ ’ਚ ਉਨ੍ਹਾਂ ਨੇ ਕਰੀਬ 400 ਕਰੋੜ ਦੀ ਜਾਇਦਾਦ ਅਟੈਚ ਕੀਤੀ ਸੀ। ਉਨ੍ਹਾਂ ’ਤੇ ਦੋਸ਼ ਲੱਗੇ ਹਨ ਕਿ ਉਨ੍ਹਾਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਸੀ।

ਦੱਸ ਦੇਈਏ ਕਿ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੂੰ ਰਿਟਾਇਰਮੈਂਟ ਦੇ ਦਿਨ ਚਾਰਜਸ਼ੀਟ ਕਰ ਦਿੱਤਾ ਗਿਆ। ਸੋਮਵਾਰ ਨੂੰ ਰਿਟਾਇਰ ਹੋਣ ਤੋਂ ਬਾਅਦ ਉਨ੍ਹਾਂ ‘ਤੇ ਗੰਭੀਰ ਦੋਸ਼ ਲੱਗੇ ਹਨ ਕਿ ਸਾਲ 2015 ‘ਚ ਉਨ੍ਹਾਂ ਨੇ ਬੇਟੀ ਦੇ ਵਿਆਹ ‘ਚ ਮਸ਼ਹੂਰ ਸਿੰਗਰ ਦਲਜੀਤ ਦੋਸਾਂਝ ਨੂੰ ਬੁਲਾਇਆ ਸੀ। ਦਲਜੀਤ ਨੂੰ ਪ੍ਰੋਗਰਾਮ ਲਈ 2 ਲੱਖ ਰੁਪਏ ਫੀਸ ਦੇਣ ਦਾ ਮਾਮਲਾ ਵਿਭਾਗ ‘ਚ ਚਰਚਾ ਦਾ ਵਿਸ਼ਾ ਸੀ ਕਿਉਂਕਿ ਅਜਿਹੇ ਪ੍ਰੋਗਰਾਮ ਦੀ ਮੋਟੀ ਫੀਸ ਲਈ ਜਾਂਦੀ ਹੈ। ਵਿਭਾਗ ‘ਚ ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ ਕਿ ਬੇਟੀ ਦਾ ਵਿਆਹ 2015 ‘ਚ ਹੋਇਆ ਸੀ ਅਤੇ ਹੁਣ 6 ਸਾਲ ਬਾਅਦ ਵਿਭਾਗੀ ਐਕਸ਼ਨ ਕਿਉਂ ਲਿਆ ਗਿਆ।

Tags: after his retirementafter retirementallegationsDeputy DirectorEDleveledNiranjan Singh
Share205Tweet128Share51

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.