ਮੰਗਲਵਾਰ, ਮਈ 13, 2025 02:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ  ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ 

by Gurjeet Kaur
ਫਰਵਰੀ 28, 2024
in ਪੰਜਾਬ
0
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ  ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ।
ਪੰਜਾਬ ਦੇ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ
ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ।
ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ ‘ਤੇ ਹਰੇਕ ਜ਼ਿਲ੍ਹੇ ਵਿਚੋਂ  ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ ।
 ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਸੀਨੀਅਰ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ,ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਗੜ੍ਹ, ਜ਼ਿਲ੍ਹਾ ਬਠਿੰਡਾ, ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਗੋਬਿੰਦਗੜ੍ਹ,ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਵਾਲਾ, ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ,ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ,ਤਲਵਾੜਾ,ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਡੋਵਾਲੀ ਹੋਡ, ਜ਼ਿਲ੍ਹਾ ਜਲੰਧਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ,ਜ਼ਿਲ੍ਹਾ ਕਪੂਰਥਲਾ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ, ਜ਼ਿਲ੍ਹਾ ਲੁਧਿਆਣਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਿਆਲਾ ਕਲਾਂ, ਜ਼ਿਲ੍ਹਾ ਮਾਨਸਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਜ਼ਿਲ੍ਹਾ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ, ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੁਲ ਖੁਰਾਣਾ, ਲੰਬੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਜ਼ਿਲ੍ਹਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ, ਤਖਤਗੜ੍ਹ ਜ਼ਿਲ੍ਹਾ ਰੂਪਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਦਾਮਪੁਰ ਜ਼ਿਲ੍ਹਾ ਸੰਗਰੂਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ, ਜ਼ਿਲ੍ਹਾ ਐਸ.ਏ.ਐਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਾਡਲਾ ਜ਼ਿਲ੍ਹਾ ਐਸ.ਬੀ.ਐਸ.ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ,ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ।
ਇਸੇ ਤਰ੍ਹਾਂ ਹਾਈ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ
ਸਰਕਾਰੀ ਹਾਈ ਸਕੂਲ ਗੁਰੂ ਵਾਲੀ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਹਾਈ ਸਕੂਲ ਕੈਰੇ ਜ਼ਿਲ੍ਹਾ ਬਰਨਾਲਾ, ਸਰਕਾਰੀ (ਕੰ) ਹਾਈ ਸਕੂਲ ਭੁੱਚੋ ਮੰਡੀ ਜ਼ਿਲ੍ਹਾ ਬਠਿੰਡਾ, ਸਰਕਾਰੀ ਹਾਈ ਸਕੂਲ ਬੀੜ ਸਿੱਖਾਂ ਵਾਲੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਹਾਈ ਸਕੂਲ ਬਡਾਲੀ ਮਾਈ ਕਈ, ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਹਾਈ  ਸਕੂਲ ਸ਼ੇਰਗੜ੍ਹ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਹਾਈ ਸਕੂਲ ਸਤੀਏ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ, ਸ਼ਹੀਦ ਮੇਜਰ ਵਜਿੰਦਰ ਸਿੰਘ ਸਹੀ ਸਰਕਾਰੀ ਹਾਈ  ਸਕੂਲ ਗਿੱਲਾਂਵਾਲੀ (ਕਿਲ੍ਹਾ ਦਰਸ਼ਨ ਸਿੰਘ) ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ ਅਮਰੋਹ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਨੁੱਸੀ ਜ਼ਿਲ੍ਹਾ ਜਲੰਧਰ, ਸਰਕਾਰੀ ਹਾਈ ਸਕੂਲ ਤਲਵੰਡੀ ਪਾਈਂ, ਜ਼ਿਲ੍ਹਾ ਕਪੂਰਥਲਾ,
ਸਰਕਾਰੀ ਹਾਈ ਸਕੂਲ ਬੁੱਲ੍ਹੇਪੁਰ ਜ਼ਿਲ੍ਹਾ ਲੁਧਿਆਣਾ, ਸਰਕਾਰੀ ਹਾਈ ਸਕੂਲ ਦੋਦੜਾ ਜ਼ਿਲ੍ਹਾ ਮਾਨਸਾ, ਸਰਕਾਰੀ ਹਾਈ ਸਕੂਲ ਦੌਲਤਪੁਰ ਉੱਚਾ, ਜ਼ਿਲ੍ਹਾ ਮੋਗਾ, ਸਰਕਾਰੀ ਹਾਈ ਸਕੂਲ ਨੰਗਲ ਜ਼ਿਲ੍ਹਾ ਮਾਲੇਰਕੋਟਲਾ, ਸਰਕਾਰੀ ਹਾਈ ਸਕੂਲ ਲੰਡੇ ਰੋਡੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਹਾਈ ਸਕੂਲ ਫਤਿਹਪੁਰ ਪਠਾਨਕੋਟ, ਸਰਕਾਰੀ ਹਾਈ ਸਕੂਲ ਢਕਾਨਸੂਂ ਕਲਾਂ ਜ਼ਿਲ੍ਹਾ ਪਟਿਆਲਾ, ਸਰਕਾਰੀ ਹਾਈ ਸਕੂਲ ਸਸਕੌਰ ਜ਼ਿਲ੍ਹਾ ਰੂਪਨਗਰ, ਸਰਕਾਰੀ ਹਾਈ ਸਕੂਲ ਰਾਜੋਮਾਜਰਾ ਜ਼ਿਲ੍ਹਾ ਸੰਗਰੂਰ, ਸ਼ਹੀਦ ਸੂਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਜ਼ਿਲ੍ਹਾ ਐੱਸ.ਏ.ਐੱਸ. ਨਗਰ, ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਹਾਈ ਸਕੂਲ ਅਲਗੋਂ ਕੋਠੀ ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ।
ਇਸੇ ਤਰ੍ਹਾਂ ਮਿਡਲ ਸਕੂਲ ਦੀ ਸ਼੍ਰੇਣੀ ਵਿਚ ਸਰਕਾਰੀ ਮਿਡਲ ਸਕੂਲ ਕੋਟ ਮਾਹਣਾ ਸਿੰਘ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਧਨੌਲਾ ਖੁਰਦ ਜ਼ਿਲ੍ਹਾ ਬਰਨਾਲਾ, ਸਰਕਾਰੀ ਮਿਡਲ ਸਕੂਲ ਕੋਠੇ ਅਮਰਪੁਰਾ ਜ਼ਿਲ੍ਹਾ ਬਠਿੰਡਾ, ਸਰਕਾਰੀ ਮਿਡਲੂ ਸਕੂਲ ਸਿਰਸੜੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਮਿਡਲ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਮਿਡਲ ਸਕੂਲ ਹੌਜ਼ ਖ਼ਾਸ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਿਡਲ ਸਕੂਲ ਆਸਲ ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਮਿਡਲ ਸਕੂਲ ਰਸੂਲਪੁਰ ਬੇਟ ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਮਿਡਲ ਸਕੂਲ ਡੱਲੇਵਾਲ ਜ਼ਿਲ੍ਹਾ ਹਸ਼ਿਆਰਪੁਰ,ਸਰਕਾਰੀ ਮਿਡਲ ਸਕੂਲ ਟਾਹਲੀ ਜ਼ਿਲ੍ਹਾ ਜਲੰਧਰ, ਸਰਕਾਰੀ ਮਿਡਲ ਸਕੂਲ ਭੰਡਾਲ ਦੋਨਾ ਜ਼ਿਲ੍ਹਾ ਕਪੂਰਥਲਾ, ਸਰਕਾਰੀ ਮਿਡਲ ਸਕੂਲ ਰੋਹਣੋ ਕਲਾਂ ਜ਼ਿਲ੍ਹਾ ਲੁਧਿਆਣਾ, ਸਰਕਾਰੀ ਮਿਡਲ ਸਕੂਲ ਰਾਮਨਗਰ ਭੱਠਲ ਜ਼ਿਲ੍ਹਾ ਮਾਨਸਾ,ਸਰਕਾਰੀ ਮਿਡਲ ਸਕੂਲ ਪੁਰਾਣੇ ਵਾਲਾ ਜ਼ਿਲ੍ਹਾ ਮੋਗਾ, ਸਰਕਾਰੀ ਮਿਡਲ ਸਕੂਲ ਕਿਲਾ ਰਹਿਮਤਗੜ ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਮਿਡਲ ਸਕੂਲ ਘੁਮਿਆਰਾ ਖੇੜਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਮਿਡਲ ਸਕੂਲ ਮਿਸ਼ਨ ਰੋਡ ਪਠਾਨਕੋਟ,ਜ਼ਿਲ੍ਹਾ ਪਠਾਨਕੋਟ,ਸਰਕਾਰੀ ਮਿਡਲ ਸਕੂਲ ਮੈਣ ਜ਼ਿਲ੍ਹਾ ਪਟਿਆਲਾ,ਸਰਕਾਰੀ ਮਿਡਲ ਸਕੂਲ ਗੱਗ ਜ਼ਿਲ੍ਹਾ ਰੂਪਨਗਰ, ਸਰਕਾਰੀ ਮਿਡਲ ਸਕੂਲ ਆਲੋਅਰਖ ਜ਼ਿਲ੍ਹਾ ਸੰਗਰੂਰ, ਸਰਕਾਰੀ ਮਿਡਲ ਸਕੂਲ ਝੰਡੇਮਾਜਰਾ ਜ਼ਿਲ੍ਹਾ ਐੱਸ.ਏ.ਐੱਸ. ਨਗਰ,ਸਰਕਾਰੀ ਮਿਡਲ ਸਕੂਲ ਜੱਬੋਵਾਲ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਮਿਡਲ ਸਕੂਲ ਬੇਲਾ ਜ਼ਿਲ੍ਹਾ ਤਰਨਤਾਰਨ ਸ਼ਾਮਲ ਹਨ।
Tags: Education Minister Harjot BainsHarjot Bainsਬੈਸਟ ਸਕੂਲ ਐਵਾਰਡ
Share204Tweet127Share51

Related Posts

cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.