ਐਤਵਾਰ, ਮਾਰਚ 1, 2026 11:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਕੁਲੀ ਸਿੱਖਿਆ ਦੇਣ ਲਈ ਵਚਨਬੱਧ: ਹਰਜੋਤ ਬੈਂਸ

Punjab Government Schools: ਪੰਜਾਬ ਸਿੱਖਿਆ ਮੰਤਰੀ ਬੈਂਸ ਨੇ ਦਾਅਵਾ ਕੀਤਾ ਕਿ ਸਕੂਲ ਆਫ ਐਮੀਨੈਂਸ ‘ਚ 75 ਫ਼ੀਸਦ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਦੇ ਸਕੂਲਾਂ ਵਿਚ 1800 ਦੇ ਕਰੀਬ ਨਵੇਂ ਕਮਰੇ ਤਿਆਰ ਕੀਤੇ ਗਏ ਤੇ 300 ਨਵੇਂ ਸਕੂਲ ਖੋਲ੍ਹੇ ਗਏ ਹਨ।

by ਮਨਵੀਰ ਰੰਧਾਵਾ
ਫਰਵਰੀ 23, 2023
in ਸਿੱਖਿਆ, ਪੰਜਾਬ
0

Enrollment in Punjab Government Schools: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਕੁਲੀ ਸਿੱਖਿਆ ਦੇਣ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕਿਹਾ ਇਸ ਦੇ ਵਾਸਤੇ ਸੂਬੇ ਵਿੱਚ 117 ਸਕੂਲ ਆਫ ਐਮੀਨੈਂਸ ਸਕੂਲ ਖੋਲ੍ਹੇ ਗਏ ਹਨ ਅਤੇ ਇਨ੍ਹਾਂ ਸਕੂਲਾਂ ਵਿਚ ਦਾਖਲੇ ਲਈ ਪੋਰਟਲ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਜੋ ਕਿ 10 ਮਾਰਚ ਤੱਕ ਖੁੱਲ੍ਹੇ ਰਹਿਣਗੇ।

ਹਰਜੋਤ ਬੈਂਸ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ 75 ਫ਼ੀਸਦ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹੋਣਗੇ। ਉਨ੍ਹਾਂ ਬੱਚਿਆਂ ਦੇ ਦਾਖਲੇ ਸਕੂਲ ਆਫ ਐਮੀਨੈਂਸ ਵਿਚ ਕਰਵਾਉਣ ਲਈ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਤਾਂ ਜੋ ਬੱਚਿਆਂ ਦਾ ਭਵਿੱਖ ਬਿਹਤਰ ਬਣਾਇਆ ਜਾ ਸਕੇ।

ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲੇ ਨੂੰ ਵੱਧ ਤੋਂ ਵੱਧ ਯਕੀਨੀ ਕਰਨ ਲਈ ਨੇ ਅੱਜ ਨਵੇਂ ਸੈਸ਼ਨ ਦੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲਿਆਂ ਵਿੱਚ ਸਰਕਾਰੀ ਸਕੂਲਾਂ ਵਿਖੇ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਲਈ ਅਤੇ ਆਮ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ ਵੈਨਾਂ ਸ਼ਹਿਰਾਂ ਅਤੇ ਪਿੰਡਾਂ ਵਿਚ ਪ੍ਰਚਾਰ ਕਰਨਗੀਆਂ।

ਇਸ ਮੌਕੇ ਉਨ੍ਹਾਂ ਨੇ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕੇਵਲ ਪ੍ਰਾਈਵੇਟ ਸਕੂਲਾਂ ਵੱਲੋਂ ਹੀ ਆਪਣਾ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਪਰ ਹੁਣ ਸਿੱਖਿਆ ਵਿਭਾਗ ਵੀ ਸਰਕਾਰੀ ਸਕੂਲਾਂ ਦੇ ਦਾਖਲੇ ਪ੍ਰਕਿਰਿਆ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੂਬੇ ਦੇ ਕੋਨੇ ਕੋਨੇ ਵਿਚ ਪ੍ਰਚਾਰ ਕਰੇਗਾ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਲਈ ਗਏ ਇਤਹਾਸਿਕ ਫੈਸਲੇ ਅਤੇ ਨੀਤੀਆਂ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿਵਾਈ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿਚ ਸਿੱਖਿਆ ਪ੍ਰਣਾਲੀ ਵਿਚ ਵਿਆਪਕ ਪੱਧਰ ਉੱਤੇ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਧਿਆਪਕਾਂ ਤੇ ਮਾਪਿਆਂ ਦੀ ਮਿਲਣੀ ਹੋਈ ਜਿਸ ਵਿਚ 19 ਲੱਖ ਦੇ ਕਰੀਬ ਮਾਪਿਆਂ ਨੇ ਹਿੱਸਾ ਲੈ ਕੇ ਇਤਹਾਸ ਰੱਚ ਦਿੱਤਾ।

ਹਰਜੋਤ ਬੈਂਸ ਨੇ ਅੱਗੇ ਕਿਹਾ ਕਿ ਇਸ ਸਾਲ ਸੂਬੇ ਦੇ ਸਕੂਲਾਂ ਵਿਚ 1800 ਦੇ ਕਰੀਬ ਨਵੇਂ ਕਮਰੇ ਤਿਆਰ ਕੀਤੇ ਗਏ ਹਨ ਅਤੇ 300 ਨਵੇਂ ਸਕੂਲ ਖੋਲ੍ਹੇ ਗਏ ਹਨ। ਅਗਲੇ ਸਾਲ ਤੱਕ ਰਾਜ ਦੇ ਸਕੂਲਾਂ ਵਿਚ ਸ਼ਾਨਦਾਰ ਫਰਨੀਚਰ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਉਂਦਿਆਂ ਕਿਹਾ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਜਲਦ ਸਰਕਾਰੀ ਸਕੂਲਾਂ ਦੀ ਕਾਰਗੁਜਾਰੀ ਤੋਂ ਬੇਹੱਦ ਸੰਤੁਸ਼ਟ ਹੋਣਗੇ।

ਪੰਜਾਬ ਸਿੰਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਦਿੱਖ, ਸਿੱਖਣ ਸਿਖਾਉਣ ਲਈ ਡਿਜੀਟਲ ਤਕਨੀਕ ਦੀ ਵਰਤੋਂ, ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਕਾਰਨ ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਕਿਤੇ ਅੱਗੇ ਜਾ ਰਹੇ ਹਨ। ਇਸ ਸਮੇਂ ਉਨ੍ਹਾਂ ਨਿੱਜੀ ਸਕੂਲ ਨੂੰ ਪਛਾੜ ਚੁੱਕੇ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ ਦੀ ਮਾਪਿਆਂ ਨੂੰ ਅਪੀਲ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Admission Campaign-2023Enrollment in Government Schoolsharjot singh bainspro punjab tvPunjab Education MinisterPunjab Education Systempunjab governmentPunjab Government Schoolspunjab newspunjabi news
Share220Tweet137Share55

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026
Load More

Recent News

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.