ਸ਼ਨੀਵਾਰ, ਜੂਨ 27, 2026 03:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

by Pro Punjab Tv
ਜੂਨ 6, 2026
in Featured, Featured News, ਸਿੱਖਿਆ, ਪੰਜਾਬ
0

ਚੰਡੀਗੜ੍ਹ, 6 ਜੂਨ: ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਪੰਜ ਨਵੇਂ ਉਦਯੋਗ ਅਤੇ ਹੁਨਰ-ਅਧਾਰਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।

ਬੈਂਸ ਨੇ ਕਿਹਾ ਕਿ ਨਵੇਂ ਕੋਰਸਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ ਵਿੱਚ ਬੀ.ਟੈਕ, ਰੋਬੋਟਿਕਸ ਅਤੇ ਏਆਈ ਵਿੱਚ ਬੀ.ਟੈਕ, ਬੀ.ਫਾਰਮੇਸੀ, ਬੀ.ਐਸ.ਸੀ. ਐਗਰੀਕਲਚਰ ਅਤੇ ਐਮ.ਸੀ.ਏ., ਐਮ.ਬੀ.ਏ. ਤੇ ਐਮ.ਐਸ.ਸੀ. ਵਿੱਚ ਪੰਜ ਸਾਲਾ ਇੰਟੀਗ੍ਰੇਟਿਡ ਪ੍ਰੋਗਰਾਮ ਸ਼ਾਮਲ ਹਨ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਨੂੰ ਰੋਜ਼ਗਾਰ-ਅਧਾਰਤ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇ ਯੋਗ ਬਣਾਉਣ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਉਨ੍ਹਾਂ ਅੱਗੇ ਕਿਹਾ “ਥਿਊਰੀ, ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਦਾ ਪੁਰਾਣਾ ਮਾਡਲ ਵੇਲਾ ਹੰਢਾ ਚੁੱਕਾ ਹੈ, ਜਿਸ ਕਰਕੇ ਅਸੀਂ ਇਸਨੂੰ ਵਿਹਾਰਕ ਸਿਖਲਾਈ, ਪ੍ਰਯੋਗਸ਼ਾਲਾ-ਅਧਾਰਤ ਅਤੇ ਅਸਲ-ਜ਼ਿੰਦਗੀ ਦੀਆਂ ਸਮੱਸਿਆਵਾਂ ਦੇ ਹੱਲ ਅਨੁਸਾਰ ਢਾਲ ਰਹੇ ਹਾਂ। ਸਰਦਾਰ ਬੇਅੰਤ ਸਿੰਘ ਯੂਨੀਵਰਸਿਟੀ ਹੁਣ ਸਿਰਫ ਡਿਗਰੀ ਧਾਰਕਾਂ ਲਈ ਹੀ ਨਹੀਂ, ਸਗੋਂ ਨਵੀਨ ਵਿਚਾਰਾਂ ਵਾਲੇ ਨੌਜਵਾਨਾਂ ਲਈ ਲਾਂਚਪੈਡ ਬਣੇਗੀ।”

ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਇੱਕ ਸਮੈਸਟਰ ਦੀ ਮਿਆਦ ਜਿੰਨੀ ਲਾਜ਼ਮੀ ਇੰਟਰਨਸ਼ਿਪ ਅਤੇ ਲਾਈਵ ਪ੍ਰੋਜੈਕਟਾਂ ਵਿੱਚੋਂ ਗੁਜ਼ਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕੋਈ ਵਿਦਿਆਰਥੀ ਗ੍ਰੈਜੂਏਟ ਹੁੰਦਾ ਹੈ, ਤਾਂ ਉਹ ਪਹਿਲਾਂ ਹੀ ਉਦਯੋਗ ਲਈ ਤਿਆਰ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ਼ ਪਾਠਕ੍ਰਮ ਵਿੱਚ ਤਬਦੀਲੀ ਨਹੀਂ, ਸਗੋਂ ਪੰਜਾਬ ਦੇ ਸਿੱਖਣ, ਕਮਾਉਣ ਅਤੇ ਅੱਗੇ ਵਧਣ ਦੇ ਸਫ਼ਰ ਵਿੱਚ ਇੱਕ ਕ੍ਰਾਂਤੀ ਹੈ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਸੂਬੇ ‘ਚੋਂ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਉਲ਼ਟਾਉਣ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਪੰਜਾਬ ਵਿੱਚ ਮਾਪਿਆਂ ਨੂੰ ਹੁਣ ਗੁਣਵੱਤਾ ਅਧਾਰਤ ਤਕਨੀਕੀ ਜਾਂ ਫਾਰਮਾ ਸਿੱਖਿਆ ਲਈ ਮਜ਼ਬੂਰੀ ਵੱਸ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਦੀ ਲੋੜ ਨਹੀਂ ਕਿਉਂਕਿ ਮਾਨ ਸਰਕਾਰ ਇੱਥੇ ਹੀ ਭਵਿੱਖ ਲਈ ਤਿਆਰ ਯੂਨੀਵਰਸਿਟੀਆਂ ਬਣਾ ਰਹੀ ਹੈ।

Tags: Education Minister Harjot Singh BainsEducation Minister Harjot Singh Bains made this big announcement in favor of students.latest newspunjab news
Share200Tweet125Share50

Related Posts

Weather Update: 7 ਘੰਟਿਆਂ ਦੇ ਅੰਦਰ 13 ਰਾਜਾਂ ‘ਚ ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ ਜਾਰੀ, IMD ਨੇ ਅਪਡੇਟਕੀਤਾ ਜਾਰੀ

ਜੂਨ 27, 2026

ਅਗਲੇ ਸਾਲ ਭਾਰਤ ਦਾ ਦੌਰਾ ਕਰਨਗੇ ਅਮਰੀਕਾ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜੂਨ 27, 2026

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 27, 2026

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 27, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਜੂਨ 27, 2026

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ

ਜੂਨ 27, 2026
Load More

Recent News

Weather Update: 7 ਘੰਟਿਆਂ ਦੇ ਅੰਦਰ 13 ਰਾਜਾਂ ‘ਚ ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ ਜਾਰੀ, IMD ਨੇ ਅਪਡੇਟਕੀਤਾ ਜਾਰੀ

ਜੂਨ 27, 2026

ਅਗਲੇ ਸਾਲ ਭਾਰਤ ਦਾ ਦੌਰਾ ਕਰਨਗੇ ਅਮਰੀਕਾ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜੂਨ 27, 2026

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 27, 2026

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 27, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਜੂਨ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.