ਸ਼ਨੀਵਾਰ, ਮਾਰਚ 21, 2026 06:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਖਿਆ ਮੰਤਰੀ ਨੇ ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਦਿੱਤੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ

ਪੰਜਾਬ ਦੇ ਸਕੂਲਾਂ ਤੇ ਕਾਲਜਾਂ ਵਿਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਸਕੂਲਾਂਤੇ ਕਾਲਜਾਂ ਵਿਚ 7 ਸਤੰਬਰ ਤੱਕ ਛੁੱਟੀਆਂ ਦਾ ਵਾਧਾ ਕੀਤਾ ਗਿਆ ਸੀ।

by Pro Punjab Tv
ਸਤੰਬਰ 7, 2025
in Featured, Featured News, ਸਿੱਖਿਆ, ਪੰਜਾਬ
0

ਪੰਜਾਬ ਦੇ ਸਕੂਲਾਂ ਤੇ ਕਾਲਜਾਂ ਵਿਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਸਕੂਲਾਂਤੇ ਕਾਲਜਾਂ ਵਿਚ 7 ਸਤੰਬਰ ਤੱਕ ਛੁੱਟੀਆਂ ਦਾ ਵਾਧਾ ਕੀਤਾ ਗਿਆ ਸੀ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡਿਆ ‘ਤੇ ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ ਦਿੱਤੀਆਂ ਹਨ।

ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ
1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।
2. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।
3. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।
4. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।
5. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।
Tags: Harjot Bainsholiday in Punjab schoolsPunjab Floods
Share364Tweet228Share91

Related Posts

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.