ਵੀਰਵਾਰ, ਮਈ 15, 2025 06:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਮੀਤ ਹੇਅਰ ਦਾ ਦਾਅਵਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਪਰਾਲੀ ਸਾੜਨ ਦੇ ਮਾਮਲੇ 30 ਫੀਸਦੀ ਘਟੇ

Department of Agriculture, Punjab: ਮੀਤ ਹੇਅਰ ਨੇ ਦੱਸਿਆ ਕਿ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਘਟੇ ਹਨ।

by ਮਨਵੀਰ ਰੰਧਾਵਾ
ਅਪ੍ਰੈਲ 18, 2023
in ਖੇਤੀਬਾੜੀ, ਪੰਜਾਬ
0

Cases of Stubble Burning: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਨ-ਸੀਟੂ ਅਤੇ ਐਕਸ-ਸੀਟੂ ਢੰਗ-ਤਰੀਕਿਆਂ ਨਾਲ ਪਰਾਲੀ ਸਾੜਨ ‘ਤੇ ਕਾਬੂ ਪਾਉਣ ਦੇ ਯਤਨਾਂ ਨੂੰ ਉਜਾਗਰ ਕਰਦਿਆਂ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਘਟੇ ਹਨ।

ਮੀਤ ਹੇਅਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਹਰਿਆਣਾ ਦੇ ਸਹਿਯੋਗ ਨਾਲ ਪੰਜਾਬ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿੱਚ “ਸਥਾਈ ਖੇਤੀਬਾੜੀ ਪ੍ਰਬੰਧਨ ਲਈ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਕਰਵਾਈ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸੀ।

ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਸ਼ੁੱਧ ਹਵਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਸਾਲ ਸਰਕਾਰ ਵੱਲੋਂ ਹੋਰ ਵੀ ਕੇਸ ਘਟਾਉਣ ਦਾ ਟੀਚਾ ਮਿੱਥਿਆ ਹੈ। ਮੀਤ ਹੇਅਰ ਨੇ “ਸਥਾਈ ਖੇਤੀ ਲਈ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ” ਵਿਸ਼ੇ ‘ਤੇ ਪ੍ਰੋਜੈਕਟ ਅਧੀਨ ਉਪਰੋਕਤ ਵਰਕਸ਼ਾਪ ਦੇ ਪ੍ਰਿੰਸੀਪਲ ਇਨਵੈਸਟੀਗੇਟਰ ਅਤੇ ਕੋਆਰਡੀਨੇਟਰ ਪ੍ਰੋ. ਡਾ. ਨਮਿਤਾ ਗੁਪਤਾ ਦੁਆਰਾ ਤਿਆਰ ਕੀਤੀ ਰਿਪੋਰਟ ਵੀ ਜਾਰੀ ਕੀਤੀ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਵੱਲੋਂ ਤਿਆਰ ਕੀਤਾ ਗਿਆ ਕੈਲੰਡਰ ਵੀ ਜਾਰੀ ਕੀਤਾ ਗਿਆ।

ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ "ਸਥਾਈ ਖੇਤੀਬਾੜੀ ਪ੍ਰਬੰਧਨ ਲਈ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ" 'ਤੇ ਕਰਵਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਘਟੇ ਹਨ। pic.twitter.com/sQB5cjcUfU

— Government of Punjab (@PunjabGovtIndia) April 18, 2023

ਇਸ ਮੌਕੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਸੰਬੋਧਨ ਕੀਤਾ। ਰਾਜ ਸਲਾਹਕਾਰ ਕਮੇਟੀ ਦੇ ਚੇਅਰਮੈਨ ਡਾ. ਕੇ.ਸੀ. ਬੰਗੜ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਹਰਿਆਣਾ ਦੇ ਡਾਇਰੈਕਟਰ ਨਰਹਰੀ ਸਿੰਘ ਬੰਗੜ ਨੇ ਇਕੱਠ ਨੂੰ ਵਿਸ਼ੇਸ਼ ਤੌਰ ‘ਤੇ ਸੰਬੋਧਨ ਕੀਤਾ। ਖੇਤੀ ਵਿਰਾਸਤ ਮਿਸ਼ਨ, ਫਰੀਦਕੋਟ ਤੋਂ ਡਾ. ਉਮੇਂਦਰ ਦੱਤ ਨੇ ਫਸਲਾਂ ਦੀ ਵਿਭਿੰਨਤਾ ਅਤੇ ਇਨ-ਸੀਟੂ ਪ੍ਰਬੰਧਨ ਦੇ ਲਾਭਾਂ ‘ਤੇ ਭਾਸ਼ਣ ਦਿੱਤਾ।

ਅੱਜ ਸੈਂਟਰ ਫਾਰ ਹਿਊਮਨ ਰਾਇਟਸ ਐਂਡ ਡਿਊਟੀਜ਼, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਫ਼ਸਲੀ ਰਹਿੰਦ ਖੂੰਹਦ ਅਤੇ ਖੇਤੀਬਾੜੀ ਬਾਰੇ ਕਰਵਾਈ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਸੂਬਾ ਸਰਕਾਰ ਪਰਾਲੀ ਨੂੰ ਸਾੜਨ ਦੇ ਕੇਸਾਂ ਨੂੰ ਮੁਕੰਮਲ ਤੌਰ ਉਤੇ ਖਤਮ ਕਰਨ ਲਈ ਵਚਨਬੱਧ ਹੈ।#HarbhajanSinghETO pic.twitter.com/TwSDWqisuw

— Harbhajan Singh ETO (@AAPHarbhajan) April 18, 2023

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਡਾ. ਆਦਰਸ਼ ਪਾਲ ਵਿਗ ਨੇ ਵੀ ਪਰਾਲੀ ਸਾੜਨ ਕਰਕੇ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਉਪਲਬਧ ਵੱਖ-ਵੱਖ ਤਕਨੀਕਾਂ ਦੇ ਲਾਭਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪਰਾਲੀ ਦੀਆਂ ਗੱਠਾਂ ਬਣਾ ਕੇ ਇਸਨੂੰ ਉਦਯੋਗਾਂ/ਇੱਟਾਂ ਦੇ ਭੱਠਿਆਂ ਵਿੱਚ ਬਾਲਣ ਵਜੋਂ ਵਰਤਿਆ ਜਾ ਸਕਦਾ ਹੈ ਜਿਸ ਨਾਲ ਕਿਸਾਨਾਂ ਨੂੰ ਵੀ ਲਾਭ ਹੋਵੇਗਾ।

ਇਸ ਮੌਕੇ ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼, ਪੰਜਾਬ ਯੂਨੀਵਰਸਿਟੀ ਦੇ ਚੇਅਰਪਰਸਨ ਡਾ. ਉਪਨੀਤ ਕੌਰ ਮਾਂਗਟ ਨੇ ਧੰਨਵਾਦ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agricultural ManagementDepartment of Agriculture Punjabgurmeet singh meet hayerHarbhajan Singh ETOPollution Control Boardpro punjab tvpunjab cabinet ministerpunjab governmentpunjab newspunjabi newsstubble burningStubble Burning Cases
Share204Tweet128Share51

Related Posts

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪ੍ਰਸ਼ਾਸ਼ਨ ਨੇ ਫਿਰ ਲਗਾਈਆਂ ਪਾਬੰਦੀਆਂ, Alert ਰਹਿਣ ਦੀ ਦਿੱਤੀ ਸਲਾਹ

ਮਈ 14, 2025

PSEB Result 2025: ਅੱਜ ਆਏਗਾ PSEB ਦਾ ਰਿਜਲਟ, ਇੱਥੇ ਕਰ ਸਕਦੇ ਹੋ ਚੈੱਕ

ਮਈ 14, 2025

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

ਅੰਮ੍ਰਿਤਸਰ ਚ ਜਹਿਰੀਲੀ ਸ਼ਰਾਬ ਦਾ ਕਹਿਰ, ਲੋਕ ਹੋ ਰਹੇ ਸ਼ਿਕਾਰ

ਮਈ 13, 2025

ਜੰਗਬੰਦੀ ਤੋਂ ਬਾਅਦ ਵੀ ਕੀ ਪਾਕਿਸਤਾਨ ਕਰ ਰਿਹਾ ਕੋਈ ਸਾਜਿਸ਼, ਸਰਹੱਦੀ ਇਲਾਕਿਆਂ ਚ ਦੇਖੇ ਗਏ ਡਰੋਨ

ਮਈ 13, 2025
Load More

Recent News

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025

ਗਰਮੀਆਂ ਚ ਸਰੀਰ ਲਈ ਵਰਦਾਨ ਹੈ ਇਹ ਫਲ ਦਾ ਸ਼ਰਬਤ, ਅੱਜ ਹੀ ਬਣਾਓ ਆਪਣੇ ਰੁਟੀਨ ਦਾ ਹਿੱਸਾ

ਮਈ 14, 2025

PSEB Result 2025: PSEB ਨੇ ਜਾਰੀ ਕੀਤੇ ਨਤੀਜੇ ਇਥੇ ਕਰ ਸਕਦੇ ਹੋ ਚੈੱਕ ਇਹਨਾਂ ਕੁੜੀਆਂ ਨੇ ਮਾਰੀ ਬਾਜੀ

ਮਈ 14, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪਤੀਆਂ ਨੇ ਦਿੱਤਾ ਧੋਖਾ ਤਾਂ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ

ਮਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.