ਸੋਮਵਾਰ, ਅਪ੍ਰੈਲ 6, 2026 10:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ NDA ਸਮੇਤ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ

by Gurjeet Kaur
ਜਨਵਰੀ 5, 2024
in ਪੰਜਾਬ
0
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ
• ਇੰਸਟੀਚਿਊਟ ਦੇ 147 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਹੋ ਚੁੱਕੇ ਹਨ ਸ਼ਾਮਲ
• ਅਮਨ ਅਰੋੜਾ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ
 
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ ਅੱਠ ਕੈਡਿਟ ਪਿਛਲੇ ਦੋ ਹਫ਼ਤਿਆਂ ਦੌਰਾਨ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.), ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਤਹਿਤ ਕੈਡਿਟ ਟ੍ਰੇਨਿੰਗ ਵਿੰਗਜ਼ (ਸੀ.ਟੀ.ਡਬਲਿਊ.) ਅਤੇ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਅੱਠ ਕੈਡਿਟਾਂ ਦੇ ਸ਼ਾਮਲ ਹੋਣ ਨਾਲ ਇਸ ਇੰਸਟੀਚਿਊਟ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁੱਲ 226 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ   ਅਮਨ ਅਰੋੜਾ ਨੇ ਦੱਸਿਆ ਕਿ ਇਸ ਸੰਸਥਾ ਦੇ 147 ਸਾਬਕਾ ਕੈਡਿਟ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਏ ਹਨ। 54.89% ਦੀ ਚੋਣ ਦਰ ਨਾਲ, ਐਮ.ਆਰ.ਐਸ.ਏ.ਐਫ.ਪੀ.ਆਈ. ਦੇਸ਼ ਦੀ ਸਭ ਤੋਂ ਸਫ਼ਲ ਸੰਸਥਾ ਵਜੋਂ ਉਭਰੀ ਹੈ।
ਉਨ੍ਹਾਂ ਦੱਸਿਆ ਕਿ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਚੁਣੇ ਜਾਣ ਵਾਲੇ ਪੰਜ ਕੈਡਿਟਾਂ ਵਿੱਚ ਤੇਜਿੰਦਰਪਾਲ ਸਿੰਘ, ਅਸ਼ਮਿਤ, ਲਕਸ਼ਯ ਕੁਮਾਰ ਸ਼ਰਮਾ, ਵਿਸ਼ਵਾਸ ਮਿੱਤਲ ਅਤੇ ਮੋਕਸ਼ ਸੈਣੀ ਸ਼ਾਮਲ ਹਨ। ਦੋ ਕੈਡਿਟਾਂ – ਸਕਸ਼ਮ ਮਲਿਕ ਅਤੇ ਮਹਿਤਾਬ ਸਿੰਘ ਸਿੱਧੂ ਨੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਤਹਿਤ ਕੈਡਿਟ ਟ੍ਰੇਨਿੰਗ ਵਿੰਗਜ਼ ਵਿੱਚ ਸੀਟਾਂ ਹਾਸਲ ਕੀਤੀਆਂ ਹਨ ਜਦੋਂ ਕਿ ਗੁਰਸ਼ੇਰ ਸਿੰਘ ਚੀਮਾ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿੱਚ ਸ਼ਾਮਲ ਹੋਏ।
ਵੱਖ-ਵੱਖ ਅਕੈਡਮੀਆਂ ਵਿੱਚ ਸ਼ਾਮਲ ਹੋਣ ਉੱਤੇ ਵਧਾਈ ਦਿੰਦਿਆਂ   ਅਮਨ ਅਰੋੜਾ ਨੇ ਇਨ੍ਹਾਂ ਸਾਰੇ ਕੈਡਿਟਾਂ ਨੂੰ ਉਹਨਾਂ ਦੀ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਨਵੇਂ ਮੌਕੇ ਦੇ ਰਹੀ ਹੈ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ.ਚੌਹਾਨ, ਵੀ.ਐਸ.ਐਮ (ਸੇਵਾਮੁਕਤ) ਨੇ ਕੈਡਿਟਾਂ ਨੂੰ ਆਪਣੇ ਫਰਜ਼ ‘ਤੇ ਖਰਾ ਉਤਰਨ, ਪੰਜਾਬ ਦੇ ਯੋਗ ਸਪੂਤ ਅਤੇ ਰਾਸ਼ਟਰ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਇੰਸਟੀਚਿਊਟ ਦੇ ਨਵੇਂ ਕੋਰਸ (14ਵੇਂ ਕੋਰਸ) ਲਈ ਦਾਖ਼ਲਾ ਪ੍ਰੀਖਿਆ 14 ਜਨਵਰੀ, 2024 ਨੂੰ ਹੋਣੀ ਹੈ, ਜਿਸ ਲਈ 4100 ਤੋਂ ਵੱਧ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।
Tags: NDAਸਿਖਲਾਈ ਮੰਤਰੀ   ਅਮਨ ਅਰੋੜਾਨੈਸ਼ਨਲ ਡਿਫੈਂਸ ਅਕੈਡਮੀਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ
Share220Tweet137Share55

Related Posts

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026
Load More

Recent News

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਅਪ੍ਰੈਲ 6, 2026

Grasp (Your) Tower Rush in 5 Minutes A Day

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.