ਸ਼ੁੱਕਰਵਾਰ, ਜੁਲਾਈ 24, 2026 06:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਅੱਠ ਮਹੀਨੇ ਪੂਰੇ ਹੋ ਗਏ ਹਨ

by Pro Punjab Tv
ਨਵੰਬਰ 2, 2025
in Featured, Featured News, ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਅੱਠ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 23,164 ਐਫਆਈਆਰ ਦਰਜ ਕਰਕੇ 34,727 ਨਸ਼ਾ ਤਸਕਰਾਂ ਨੂੰ 1512 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

1512 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੰਜਾਬ ਪੁਲਿਸ ਨੇ ਹੁਣ ਤੱਕ 533 ਕਿਲੋ ਅਫੀਮ, 260 ਕੁਇੰਟਲ ਭੁੱਕੀ, 35 ਕਿਲੋ ਚਰਸ, 523 ਕਿਲੋ ਗਾਂਜਾ, 15 ਕਿਲੋ ਆਈਸੀਈ, 39 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13.45 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ। ਪੰਜਾਬ ਪੁਲਿਸ ਨੇ ਇਸ ਜੰਗ ਦੇ 245ਵੇਂ ਦਿਨ 43 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 4.6 ਕਿਲੋ ਹੈਰੋਇਨ, 298 ਨਸ਼ੀਲੀਆਂ ਗੋਲੀਆਂ ਅਤੇ 12,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ

ਇਸ ਆਪ੍ਰੇਸ਼ਨ ਦੌਰਾਨ 45 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 215 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ 39 ਐਫ.ਆਈ.ਆਰ. ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 228 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 22 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: drug smugglers arrestedDrug Smugglers In Punjablatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab news
Share201Tweet126Share50

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ*

ਜੁਲਾਈ 21, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ*

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.