ਸ਼ਨੀਵਾਰ, ਅਕਤੂਬਰ 3, 2026 03:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ਜ਼ਿਮਨੀ ਚੋਣਾਂ ਲਈ ਅੱਜ ਹੋ ਜਾਵੇਗਾ ਚੋਣ ਪ੍ਰਚਾਰ ਬੰਦ, 2 ਦਿਨ ਠੇਕੇ ਰਹਿਣਗੇ ਬੰਦ

by Gurjeet Kaur
ਜੁਲਾਈ 8, 2024
in ਪੰਜਾਬ
0

ਜਲੰਧਰ ਵਿੱਚ ਅੱਜ ਭਾਵ ਸੋਮਵਾਰ ਸ਼ਾਮ ਕਰੀਬ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ । ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਹਰ ਪਾਰਟੀ ਦੇ ਸੀਨੀਅਰ ਆਗੂ ਚੋਣ ਪ੍ਰਚਾਰ ਲਈ ਅੱਜ ਪੂਰਾ ਜ਼ੋਰ ਲਾ ਦੇਣਗੇ । ਇਸ ਮਗਰੋਂ ਅੱਜ ਤੋਂ ਸਾਰੀਆਂ ਪਾਰਟੀਆਂ ਦਾ ਪ੍ਰਚਾਰ ਬੰਦ ਹੋ ਜਾਵੇਗਾ । ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਲਾਗੂ ਹੋਵੇਗਾ ।

ਦੱਸ ਦੇਈਏ ਕਿ ਜਲੰਧਰ ਪੱਛਮੀ ਖੇਤਰ ਵਿੱਚ ਸ਼ਾਮ 5 ਵਜੇ ਤੋਂ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ ਤੇ ਸਾਰੇ ਪ੍ਰੋਗਰਾਮਾਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਅੱਜ ਸ਼ਹਿਰ ਵਿੱਚ ਸ਼ਾਂਤਮਈ ਮਾਹੌਲ ਰਹੇਗਾ।

ਵੋਟਿੰਗ ਤੋਂ ਪਹਿਲਾਂ 48 ਘੰਟੇ ਤੱਕ ਦੇ ਸਮੇਂ ਨੂੰ ਸਾਈਲੈਂਸ ਪੀਰੀਅਡ ਵਜੋਂ ਗਿਣਿਆ ਜਾਂਦਾ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ । ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਤਹਿਤ, ਇਹ ਸਮਾਂ ਸੀਮਾ ਵੋਟਿੰਗ ਤੋਂ ਬਾਅਦ ਆਪਣੇ ਆਪ ਖਤਮ ਹੋ ਜਾਂਦੀ ਹੈ। ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਜਲੰਧਰ ਪੱਛਮੀ ‘ਚ ਅੱਜ ਸ਼ਾਮ ਸਾਈਲੈਂਸ ਪੀਰੀਅਡ ਸ਼ੁਰੂ ਹੋਣ ਤੋਂ ਬਾਅਦ ਟੈਲੀਵਿਜ਼ਨ ਜਾਂ ਹੋਰ ਪਲੇਟਫਾਰਮਾਂ ‘ਤੇ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦਾ ਸਰਵੇਖਣ ਚਲਾਉਣ ‘ਤੇ ਪਾਬੰਦੀ ਲੱਗ ਜਾਵੇਗੀ। ਧਾਰਾ 126 ਤਹਿਤ ਅਜਿਹੇ ਕਿਸੇ ਵੀ ਕੰਮ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਸ ਨਾਲ ਚੋਣਾਂ ਦੇ ਨਤੀਜੇ ਪ੍ਰਭਾਵਿਤ ਹੋ ਸਕਣ । ਇਸ ਦੌਰਾਨ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਰਾਹੀਂ ਸਿਆਸੀ ਇਸ਼ਤਿਹਾਰ ਨਹੀਂ ਚਲਾਏ ਜਾ ਸਕਣਗੇ।

ਦੱਸ ਦੇਈਏ ਕਿ ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਹੁਕਮ ਜਾਰੀ ਕੀਤੇ ਹਨ ਕਿ 8 ਜੁਲਾਈ ਨੂੰ ਸ਼ਾਮ 5 ਵਜੇ ਤੋਂ ਬਾਅਦ ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਸ਼ਰਾਬ ਦੇ ਠੇਕੇ 10 ਜੁਲਾਈ ਨੂੰ ਸ਼ਾਮ 7 ਵਜੇ ਦੇ ਕਰੀਬ ਖੁੱਲ੍ਹਣਗੇ। ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Tags: By-Electionelection comissionJalandhar Westlatest newspro punjab tvpunjabi news
Share216Tweet135Share54

Related Posts

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026
Load More

Recent News

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.